Monday, June 29, 2026
BREAKING
ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ  ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਬਾਜ਼ਾਰ

ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ

29 ਜੂਨ, 2026 05:46 PM

ਦੇਸ਼ ਦੀਆਂ ਨਿੱਜੀ ਬੀਜ ਕੰਪਨੀਆਂ ਨੇ ਸਾਉਣੀ ਦੇ ਫਸਲ ਸੀਜ਼ਨ ਲਈ ਇਸ ਵਾਰ ਆਮ ਨਾਲੋਂ ਵੱਧ ਤਿਆਰੀ ਕੀਤੀ ਹੈ। ਕੰਪਨੀਆਂ ਕੋਲ 20 ਤੋਂ 30 ਫੀਸਦੀ ਵਾਧੂ ਬੀਜ ਭੰਡਾਰ ਉਪਲੱਬਧ ਹੈ ਪਰ ਅਲ-ਨੀਨੋ ਕਾਰਨ ਮਾਨਸੂਨ ’ਚ ਸੰਭਾਵਿਤ ਦੇਰੀ ਅਤੇ ਕਮਜ਼ੋਰ ਬਾਰਿਸ਼ ਵਿਚਾਲੇ ਲੋੜਵੰਦ ਖੇਤਰਾਂ ਤੱਕ ਸਮੇਂ ਸਿਰ ਬੀਜ ਪਹੁੰਚਾਉਣਾ ਸਭ ਤੋਂ ਵੱਡੀ ਚੁਣੌਤੀ ਮੰਨਿਆ ਜਾ ਰਿਹਾ ਹੈ।

ਫੈੱਡਰੇਸ਼ਨ ਆਫ ਸੀਡ ਇੰਡਸਟਰੀ ਆਫ ਇੰਡੀਆ (ਐੱਫ. ਐੱਸ. ਆਈ. ਆਈ.) ਦੇ ਚੇਅਰਮੈਨ ਅਜੇ ਰਾਣਾ ਨੇ ਦੱਸਿਆ ਕਿ ਮੱਕੀ, ਝੋਨਾ ਅਤੇ ਮੋਟੇ ਅਨਾਜ (ਮਿਲੇਟਸ) ਦੇ ਰਿਕਾਰਡ ਬੀਜ ਉਤਪਾਦਨ ਕਾਰਨ ਇਸ ਸਾਲ ਉਦਯੋਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਕੰਪਨੀਆਂ 15 ਤੋਂ 20 ਫੀਸਦੀ ਬਫਰ ਸਟਾਕ ਰੱਖਦੀਆਂ ਹਨ ਪਰ ਇਸ ਵਾਰ ਬਿਹਤਰ ਉਤਪਾਦਨ ਦੌਰਾਨ ਕਈ ਕੰਪਨੀਆਂ ਕੋਲ 20 ਤੋਂ 30 ਫੀਸਦੀ ਤੱਕ ਵਾਧੂ ਬੀਜ ਉਪਲੱਬਧ ਹੈ।

ਹਾਲ ਹੀ ’ਚ ਇਕ ਹਜ਼ਾਰ ਕਿਸਾਨਾਂ ’ਤੇ ਕੀਤੇ ਸਰਵੇਖਣ ਅਨੁਸਾਰ 75 ਫੀਸਦੀ ਕਿਸਾਨ ਪਹਿਲਾਂ ਹੀ ਬੀਜ ਖਰੀਦ ਚੁੱਕੇ ਹਨ, ਜਦੋਂਕਿ 25 ਫੀਸਦੀ ਕਿਸਾਨ ਮਾਨਸੂਨ ਦੀ ਸ਼ੁਰੂਆਤ ਦਾ ਇੰਤਜ਼ਾਰ ਕਰ ਰਹੇ ਹਨ। ਅਜਿਹੇ ’ਚ ਬਿਜਾਈ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ ਪ੍ਰਭਾਵਿਤ ਜ਼ਿਲਿਆਂ ਤੱਕ ਬੀਜ ਦੀ ਸਮੇਂ ਸਿਰ ਸਪਲਾਈ ਯਕੀਨੀ ਕਰਨਾ ਬੇਹੱਦ ਜ਼ਰੂਰੀ ਹੋਵੇਗਾ।

ਸਰਕਾਰੀ ਅੰਕੜਿਆਂ ਮੁਤਾਬਕ ਸਾਉਣੀ ਦੇ ਸੀਜ਼ਨ ਲਈ 192.43 ਲੱਖ ਕੁਇੰਟਲ ਪ੍ਰਮਾਣਿਤ ਬੀਜ ਉਪਲੱਬਧ ਹੈ, ਜਦੋਂਕਿ ਕੁੱਲ ਲੋੜ ਕਰੀਬ 173 ਲੱਖ ਕੁਇੰਟਲ ਹੈ। ਭਾਵ ਲੋੜ ਨਾਲੋਂ 11.2 ਫੀਸਦੀ ਵੱਧ ਬੀਜ ਉਪਲੱਬਧ ਹਨ। ਦੇਸ਼ ’ਚ ਨਿੱਜੀ ਖੇਤਰ ਇਕ ਕਰੋੜ ਤੋਂ ਵੱਧ ਕਿਸਾਨਾਂ ਤੱਕ 10 ਲੱਖ ਤੋਂ ਜ਼ਿਆਦਾ ਪ੍ਰਚੂਨ ਵਿਕ੍ਰੇਤਾਵਾਂ (ਰਿਟੇਲਰਾਂ) ਦੇ ਨੈੱਟਵਰਕ ਰਾਹੀਂ ਕਰੀਬ 70 ਫੀਸਦੀ ਬੀਜ ਦੀ ਸਪਲਾਈ ਕਰਦਾ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ

AC ਬਾਜ਼ਾਰ ਠੰਢਾ, ਸਾਫਟ ਡ੍ਰਿੰਕਸ ਅਤੇ ਆਈਸਕ੍ਰੀਮ ਦੀ ਵਿਕਰੀ ’ਚ ਜ਼ੋਰਦਾਰ ਉਛਾਲ

AC ਬਾਜ਼ਾਰ ਠੰਢਾ, ਸਾਫਟ ਡ੍ਰਿੰਕਸ ਅਤੇ ਆਈਸਕ੍ਰੀਮ ਦੀ ਵਿਕਰੀ ’ਚ ਜ਼ੋਰਦਾਰ ਉਛਾਲ

ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ

ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ

ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ

ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ

ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ

ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਪਹੁੰਚਿਆ

ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਪਹੁੰਚਿਆ

ਹੁਣ ਹੋਰ ਮਹਿੰਗਾ ਪਵੇਗਾ Apple ਦਾ ਸ਼ੌਂਕ! ਕੰਪਨੀ ਵੱਲੋਂ ਇਨ੍ਹਾਂ Products ਦੀ ਕੀਮਤ 'ਚ ਭਾਰੀ ਵਾਧਾ

ਹੁਣ ਹੋਰ ਮਹਿੰਗਾ ਪਵੇਗਾ Apple ਦਾ ਸ਼ੌਂਕ! ਕੰਪਨੀ ਵੱਲੋਂ ਇਨ੍ਹਾਂ Products ਦੀ ਕੀਮਤ 'ਚ ਭਾਰੀ ਵਾਧਾ

ਚੀਨ ਤੋਂ ਵਧਦੀ ਸਟੇਨਲੈੱਸ ਸਟੀਲ ਦਰਾਮਦ ’ਤੇ ਉਦਯੋਗ ਦੀ ਚਿੰਤਾ, ਹਜ਼ਾਰਾਂ ਨੌਕਰੀਆਂ ਤੇ ਨਿਵੇਸ਼ ’ਤੇ ਮੰਡਰਾਇਆ ਖਤਰਾ

ਚੀਨ ਤੋਂ ਵਧਦੀ ਸਟੇਨਲੈੱਸ ਸਟੀਲ ਦਰਾਮਦ ’ਤੇ ਉਦਯੋਗ ਦੀ ਚਿੰਤਾ, ਹਜ਼ਾਰਾਂ ਨੌਕਰੀਆਂ ਤੇ ਨਿਵੇਸ਼ ’ਤੇ ਮੰਡਰਾਇਆ ਖਤਰਾ

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ ਕੀ ਹੈ ਤਾਜ਼ਾ ਭਾਅ

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ ਕੀ ਹੈ ਤਾਜ਼ਾ ਭਾਅ