Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

"ਸਾਡੇ ਬਗ਼ੈਰ ਨਹੀਂ ਚੱਲਦੀਆਂ ਪੰਜਾਬੀ ਫ਼ਿਲਮਾਂ...", ਇਫ਼ਤਿਖ਼ਾਰ ਠਾਕੁਰ ਨੇ ਮੁੜ ਉਗਲਿਆ ਜ਼ਹਿਰ

03 ਜੂਨ, 2025 07:24 PM

ਭਾਰਤ ਵੱਲੋਂ ਪਾਕਿਸਤਾਨ 'ਤੇ ਪਿਛਲੇ ਦਿਨੀਂ ਪਹਿਲਗਾਮ ਹਮਲੇ ਦੇ ਜਵਾਬ ਵਿਚ ਕੀਤੇ ਗਏ 'ਆਪਰੇਸ਼ਨ ਸਿੰਧੂਰ' ਮਗਰੋਂ ਕਈ ਪਾਕਿਸਤਾਨੀ ਕਲਾਕਾਰਾਂ ਵੱਲੋਂ ਭਾਰਤ ਖਿਲਾਫ ਜ਼ਹਿਰ ਉਗਲਿਆ ਗਿਆ। ਇਸੇ ਤਰ੍ਹਾਂ ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਨੇ ਭਾਰਤ ਨੂੰ ਲੈ ਕੇ ਇਹ ਬਿਆਨ ਦਿੱਤਾ ਸੀ, ਜਿਸ ਦੀ ਭਾਰਤ ਦੇ ਕਲਾਕਾਰਾਂ ਵੱਲੋਂ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਫਿਲਮਾਂ ਵਿਚ ਨਾ ਲੈਣ ਦੀ ਅਪੀਲ ਕੀਤੀ ਗਈ ਸੀ।

ਹੁਣ ਇਫਤਿਖਾਰ ਠਾਕੁਰ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਪੰਜਾਬੀ ਇੰਡਸਟਰੀ 'ਤੇ ਨਿਸ਼ਾਨਾ ਵਿੰਨ੍ਹਦੇ ਨਜ਼ਰ ਆਏ। ਉਹ ਵੀਡੀਓ ਵਿਚ ਕਹਿ ਰਹੇ ਹਨ ਕਿ ਸਾਡੇ ਤੋਂ ਬਿਨਾਂ ਉਨ੍ਹਾਂ ਦੀ ਕੋਈ ਵੀ ਪੰਜਾਬੀ ਫਿਲਮ ਚੱਲਦੀ ਹੀ ਨਹੀਂ ਹੈ ਅਤੇ ਉਹ ਸਾਡਾ ਬਾਈਕਾਟ ਨਹੀਂ ਕਰਦੇ ਸਗੋਂ ਅਸੀਂ ਉਨ੍ਹਾਂ ਦਾ ਬਾਈਕਾਟ ਕਰਦੇ ਹਾਂ। ਇਸ ਦੇ ਨਾਲ ਹੀ ਇਫਤਿਖਾਰ ਨੇ ਆਪਣੇ ਖਿਲਾਫ ਬੋਲਣ ਵਾਲੇ ਕਲਾਕਾਰਾਂ ਨੂੰ ਕਿਹਾ ਕਿ ਪਾਕਿਸਤਾਨੀ ਕਲਾਕਾਰਾਂ ਬਿਨਾਂ ਪੰਜਾਬੀ ਫਿਲਮਾਂ ਨਹੀਂ ਚੱਲਦੀਆਂ। ਉਨ੍ਹਾਂ ਦੇ ਡਾਇਲਾਗ ਅਸੀਂ ਲਿਖਦੇ ਹਾਂ। ਕਾਮੇਡੀ ਅਸੀਂ ਲਿਖਦੇ ਹਾਂ ਅਤੇ ਹੁਣ ਤੱਕ ਜਿੰਨੀਆਂ ਫਿਲਮਾਂ ਅਸੀਂ ਉਨ੍ਹਾਂ ਨਾਲ ਕੀਤੀਆਂ ਹਨ, ਉਹ ਹਿੱਟ ਰਹੀਆਂ। ਉਨ੍ਹਾਂ ਨੇ ਸਾਡੇ ਤੋਂ ਬਿਨਾਂ ਜਿੰਨੀਆਂ ਵੀ ਪੰਜਾਬੀ ਫਿਲਮਾਂ ਬਣਾਈਆਂ, ਉਹ ਸਾਰੀਆਂ ਫਲਾਪ ਹੋਈਆਂ ਹਨ। ਉਹ ਸਾਡੇ ਤੋਂ ਬਿਨਾਂ ਫਿਲਮ ਨਹੀਂ ਬਣਾ ਸਕਦੇ, ਉਹ ਜੰਗ ਕਿਵੇਂ ਲੜ ਲੈਣਗੇ। ਜੋ ਖੇਲ ਦੇ ਮੈਦਾਨ ਮੇਂ ਨਹੀਂ ਆ ਸਕਦੇ ਵੋ ਜੰਗ ਕੇ ਮੈਦਾਨ ਮੇਂ ਭੀ ਨਹੀਂ ਆ ਸਕਦੇ। ਮੈਂ ਆਪਣੇ ਫੌਜੀ ਜਵਾਨਾਂ ਅਤੇ ਸਾਰੇ ਪਾਕਿਸਤਾਨੀਆਂ ਦਾ ਸ਼ੁਕਾਰਗੁਜ਼ਾਰ ਹਾਂ। ਅਦਾਕਾਰ ਵੱਲੋਂ ਦਿੱਤੇ ਜਾ ਰਹੇ ਇਸ ਬਿਆਨ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ।

ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਫਤਿਖਾਰ ਦੀ ਵੀਡੀਓ ਆਈ ਸੀ ਜਿਸ ਵਿਚ ਉਨ੍ਹਾਂ ਨੇ ਇੱਕ ਪਾਕਿਸਤਾਨੀ ਚੈਨਲ 'ਤੇ ਇੱਕ ਪ੍ਰੋਗਰਾਮ ਦੌਰਾਨ ਭਾਰਤ ਨੂੰ ਸ਼ਾਇਰਾਨਾ ਅੰਦਾਜ਼ ਵਿੱਚ ਧਮਕੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਇਹ ਸੰਦੇਸ਼ ਭਾਰਤੀਆਂ ਲਈ ਹੈ। ਕਾਮੇਡੀਅਨ ਇਫਤਿਖਾਰ ਠਾਕੁਰ ਨੇ ਸ਼ਾਇਰਾਨਾ ਅੰਦਾਜ਼ ਵਿੱਚ ਕਿਹਾ ਸੀ, "ਫਿਜ਼ਾਓਂ ਤੋਂ ਆਓਗੇ ਤਾਂ ਹਵਾ ਵਿੱਚ ਉੱਡਾ ਦਿੱਤੇ ਜਾਓਗੇ। ਸਮੁੰਦਰ ਦੇ ਪਾਣੀ ਰਾਹੀਂ ਆਓਗੇ, ਤਾਂ ਤੁਸੀਂ ਡੁੱਬਾ ਦਿੱਤੇ ਜਾਓਗੇ। ਜ਼ਮੀਨੀ ਰਸਤੇ ਰਾਹੀਂ ਆਓਗੇ, ਤਾਂ ਦਫ਼ਨਾ ਦਿੱਤੇ ਜਾਓਗੇ।" ਇਫਤਿਖਾਰ ਦੇ ਇਸ ਬਿਆਨ ਮਗਰੋਂ ਉਨ੍ਹਾਂ ਦੇ ਬਾਈਕਾਟ ਦੀ ਮੰਗ ਉੱਠੀ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ