Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਲਾਕ ਖਰੜ ਦੇ ਪਿੰਡ ਸਵਾੜਾ ਵਿਖੇ ਬਜ਼ੁਰਗਾਂ ਲਈ ਦੂਜਾ ਬਲਾਕ ਪੱਧਰੀ ਵਿਸ਼ੇਸ਼ ਸਿਹਤ ਅਤੇ ਸਹਾਇਤਾ ਕੈਂਪ ਲਗਾਇਆ

18 ਫ਼ਰਵਰੀ, 2026 07:27 PM

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੀ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਮਿਤੀ 18 ਫ਼ਰਵਰੀ 2026, ਦਿਨ ਬੁੱਧਵਾਰ ਨੂੰ ਬਲਾਕ ਖਰੜ ਦੇ ਪਿੰਡ ਸਵਾੜਾ ਵਿਖੇ ਬਜ਼ੁਰਗਾਂ ਲਈ ਦੂਜਾ ਬਲਾਕ ਪੱਧਰੀ ਵਿਸ਼ੇਸ਼ ਸਿਹਤ ਅਤੇ ਸਹਾਇਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਗੁਰਮੀਤ ਸਿੰਘ ਸੋਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਐੱਸ.ਏ.ਐੱਸ. ਨਗਰ (ਮੋਹਾਲੀ) ਨਵਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕਰਕੇ ਆਪਣੀ ਸਿਹਤ ਦੀ ਜਾਂਚ ਮਾਹਿਰ ਡਾਕਟਰੀ ਟੀਮਾਂ ਪਾਸੋਂ ਕਰਵਾਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ, ਐਨਕਾਂ ਆਦਿ ਮੁਹੱਈਆ ਕਰਵਾਈਆਂ ਗਈਆਂ।

ਉਨ੍ਹਾਂ ਦੱਸਿਆ ਕਿ ਲੋੜਵੰਦ ਬਜ਼ੁਰਗਾਂ ਦੀਆਂ ਬੁਢਾਪਾ ਪੈਨਸ਼ਨਾਂ ਲਗਾਉਣ ਅਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਲਈ ਮੌਕੇ ‘ਤੇ ਹੀ ਕਾਰਵਾਈ ਮੁਕੰਮਲ ਕੀਤੀ ਗਈ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ, ਕਾਨੂੰਨੀ ਸਹਾਇਤਾ ਅਤੇ ਬੈਂਕ ਫਰਾਡਾਂ ਤੋਂ ਬਚਾਅ ਬਾਰੇ ਵੀ ਜਾਗਰੂਕ ਕੀਤਾ ਗਿਆ।

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਬਾਕੀ ਰਹਿੰਦੇ ਬਲਾਕਾਂ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਸਿਹਤ ਅਤੇ ਸਹਾਇਤਾ ਕੈਂਪ ਜਲਦ ਹੀ ਆਯੋਜਿਤ ਕੀਤੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਬਜ਼ੁਰਗਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ