Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

ਸਾਤਵਿਕ-ਚਿਰਾਗ ਦੀ ਜਿੱਤ ਨਾਲ ਵਾਪਸੀ, ਲਕਸ਼ੈ ਜ਼ਖ਼ਮੀ ਹੋਣ ਕਾਰਨ ਬਾਹਰ

29 ਮਈ, 2025 05:27 PM

ਸਿੰਗਾਪੁਰ : ਸਾਤਵਿਕ ਸਾਈਰਾਜ ਰੈਂਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਭਾਰਤ ਦੀ ਚੋਟੀ ਦੀ ਪੁਰਸ਼ ਡਬਲਜ਼ ਜੋੜੀ ਨੇ ਬੁੱਧਵਾਰ ਨੂੰ ਇੱਥੇ ਸਿੰਗਾਪੁਰ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿਚ ਜਿੱਤ ਦੇ ਨਾਲ ਵਾਪਸੀ ਕੀਤੀ ਜਦਕਿ ਲਕਸ਼ੈ ਸੇਨ ਨੂੰ ਨਿਰਾਸ਼ਾ ਹੱਥ ਲੱਗੀ ਤੇ ਉਸ ਨੂੰ ਪਿੱਠ ਦੇ ਹੇਠਲੇ ਹਿੱਸੇ ਵਿਚ ਦਰਦ ਹੋਣ ਕਾਰਨ ਸ਼ੁਰੂਆਤੀ ਦੌਰੇ ਦੇ ਮੁਕਾਬਲੇ ਨੂੰ ਵਿਚਾਲੇ ਵਿਚ ਹੀ ਛੱਡਣਾ ਪਿਆ। ਚਿਰਾਗ ਦੀ ਪਿੱਠ ਦੀ ਸੱਟ ਦੇ ਕਾਰਨ ਮਾਰਚ ਵਿਚ ਆਲ ਇੰਗਲੈਂਡ ਓਪਨ ਵਿਚੋਂ ਹਟਣ ਤੋਂ ਬਾਅਦ ਇਹ ਜੋੜੀ ਪਹਿਲੀ ਵਾਰ ਕੋਰਟ ’ਤੇ ਉਤਰੀ ਸੀ ਤੇ ਉਸ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਮਲੇਸ਼ੀਆ ਦੇ ਚੁੰਗ ਹੋਨ ਜਿਆਨ ਤੇ ਮੁਹੰਮਦ ਹਾਈਕਾਲ ਨੂੰ ਸਿਰਫ 40 ਮਿੰਟ ਦੇ ਅੰਦਰ 21-16, 21-13 ਨਾਲ ਹਰਾਇਆ। ਇਹ 41ਵੀਂ ਰੈਂਕਿੰਗ ਵਾਲੀ ਮਲੇਸ਼ੀਆ ਜੋੜੀ ’ਤੇ ਸਾਤਵਿਕ ਤੇ ਚਿਰਾਗ ਦੀ ਦੂਜੀ ਜਿੱਤ ਹੈ।

ਮੌਜੂਦਾ ਸਮੇਂ ਵਿਚ ਵਿਸ਼ਵ ਵਿਚ 17ਵੇਂ ਨੰਬਰ ਦੇ ਖਿਡਾਰੀ ਸੇਨ ਨੇ ਚੰਗੀ ਸ਼ੁਰੂਆਤ ਕੀਤੀ ਤੇ ਪਹਿਲਾ ਸੈੱਟ 21-15 ਨਾਲ ਜਿੱਤਿਆ ਪਰ ਵਿਸ਼ਵ ਵਿਚ 19ਵੇਂ ਨੰਬਰ ਦੇ ਲਿਨ ਨੇ ਵਾਪਸੀ ਕਰਦੇ ਹੋਏ ਦੂਜਾ ਸੈੱਟ 21-17 ਨਾਲ ਜਿੱਤ ਕੇ ਸਕੋਰ ਬਰਾਬਰ ਕਰ ਲਿਆ। ਫੈਸਲਾਕੁੰਨ ਸੈੱਟ ਵਿਚ ਸੇਨ ਸੱਟ ਕਾਰਨ ਰਿਟਾਇਰ ਹੋਣ ਤੋਂ ਪਹਿਲਾਂ 5-13 ਨਾਲ ਪਿੱਛੇ ਚੱਲ ਰਿਹਾ ਸੀ।

ਮਿਕਸਡ ਡਬਲਜ਼ ਵਿਚ ਰੋਹਨ ਕਪੂਰ ਤੇ ਰੂਥਵਿਕਾ ਸ਼ਿਵਾਨੀ ਗਡੇ ਨੇ ਚੇਨ ਝੀ ਯੀ ਤੇ ਫ੍ਰਾਂਸੇਸਕਾ ਕਾਰਬਟ ਦੀ ਅਮਰੀਕੀ ਜੋੜੀ ਨੂੰ 21-16, 21-19 ਨਾਲ ਹਰਾ ਕੇ ਪ੍ਰੀ ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕੀਤਾ।

ਮਹਿਲਾ ਸਿੰਗਲਜ਼ ਵਿਚ ਆਕਰਸ਼ੀ ਕਸ਼ਯਪ ਤੇ ਉਨੱਤੀ ਹੁੱਡਾ ਨੇ ਸਖਤ ਚੁਣੌਤੀ ਪੇਸ਼ ਕੀਤੀ ਪਰ ਆਖਿਰ ਵਿਚ ਉਹ ਕ੍ਰਮਵਾਰ ਵਿਸ਼ਵ ਦੀ ਚੌਥੇ ਨੰਬਰ ਦੀ ਖਿਡਾਰਨ ਹਾਨ ਯੂ ਤੇ ਵਿਸ਼ਵ ਦੀ ਦੂਜੇ ਨੰਬਰ ਦੀ ਖਿਡਾਰਨ ਵਾਂਗ ਜੀ ਯੀ ਹੱਥੋਂ ਹਾਰ ਗਈ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ