Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

'ਸਾਨੂੰ ਲਾਲਚ ਦੇ ਕੇ ਸਿੱਖੀ ਨਾਲੋਂ ਤੋੜ ਕੇ ਹੋਰ ਧਰਮਾਂ ਵੱਲ ਲਿਜਾਣ ਦੇ ਯਤਨ ਹੋ ਰਹੇ'

04 ਅਪ੍ਰੈਲ, 2026 06:24 PM

ਸਮਰਾਲਾ : ਗੁਰਦੁਆਰਾ ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਧਰਮ ਪਰਿਵਰਤਨ ‘ਤੇ ਬੋਲਦਿਆਂ ਕਿਹਾ ਕਿ ਸਾਨੂੰ ਲਾਲਚ ਦੇ ਕੇ ਅਤੇ ਗੁੰਮਰਾਹ ਕਰਕੇ ਸਿੱਖੀ ਨਾਲੋਂ ਤੋੜ ਕੇ ਹੋਰ ਧਰਮਾਂ ਵੱਲ ਲਿਜਾਣ ਦੇ ਯਤਨ ਹੋ ਰਹੇ ਹਨ, ਜੋ ਕਿ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਚਾਹੇ ਉਹ ਲੋਕ ਮਦਾਰੀਆਂ ਵਾਂਗ ਡਰਾਮੇ ਕਰਕੇ ਅਜਿਹਾ ਕਰ ਰਹੇ ਹਨ, ਚਾਹੇ ਲਾਲਚ ਦੇ ਕੇ ਅਜਿਹਾ ਕਰ ਰਹੇ ਹਨ ਪਰ ਸਾਨੂੰ ਸਿਆਣੇ ਹੋਣਾ ਚਾਹੀਦਾ ਹੈ ਅਤੇ ਸਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦਸ਼ਮੇਸ਼ ਪਿਤਾ ਵੱਲੋਂ ਬਹੁਤ ਕੁਰਬਾਨੀਆਂ ਦਿੱਤੀਆਂ ਗਈਆ ਹਨ। ਉਨ੍ਹਾਂ ਕਿਹਾ ਕਿ ਜੇਕਰ ਪਿਤਾ ਦਸ਼ਮੇਸ਼ ਨਾ ਹੁੰਦਾ ਤਾਂ ਇਹ ਦੇਸ਼ ਦੇਸ਼ ਨਾ ਹੁੰਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਉਨ੍ਹਾਂ ਸੇਵਾਦਾਰ ਹਰਭਜਨ ਸਿੰਘ ਉਟਾਲਾਂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਪਤਿਤਪੁਣੇ ਤੋਂ ਬਚ ਕੇ ਗੁਰੂ ਦੇ ਲੜ ਲੱਗਣ।

ਉਨ੍ਹਾਂ ਸਿੱਖ ਬੱਚਿਆਂ ਨੂੰ ਬੇਨਤੀ ਹੈ ਕਿ ਦਸਤਾਰਾਂ ਨੂੰ ਸਿਰਾਂ ‘ਤੇ ਸਜਾਉਣ ਅਤੇ ਅਸੀਂ ਉਨ੍ਹਾਂ ਨੂੰ ਅ੍ਰਮਿੰਤ ਛੱਕਣ ਲਈ ਪ੍ਰੇਰਿਤ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਭ ਧਰਮਾਂ ਦਾ ਸਨਮਾਨ ਕਰਦੇ ਹਾਂ ਪਰ ਅਜਿਹੀ ਮਾੜੀ ਸੋਚ ਕਿ ਕਿਸੇ ਦਾ ਧਰਮ ਤਬਦੀਲ ਕੀਤਾ ਜਾਵੇ, ਇਹ ਚੰਗੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 6 ਮਹੀਨਿਆਂ ਤੋਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਕਰ ਰਹੇ ਹਾਂ ਅਤੇ ਸਾਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾਂ ਮਿਲਿਆ ਹੈ। ਉਨ੍ਹਾਂ ਕਿਹਾ ਅਸੀਂ ਇਨ੍ਹਾਂ ਸਮਾਗਮਾਂ 'ਚਵੀ ਅਸੀਂ ਕਿਸੇ ਨੂੰ ਵੀ ਧਰਮ ਬਦਲਣ ਦੀ ਗੱਲ ਨਹੀਂ ਆਖਦੇ। ਅਸੀਂ ਕਹਿੰਦੇ ਹਾਂ ਕਿ ਤੁਸੀਂ ਜਿਸ ਧਰਮ 'ਚ ਹੀ ਹੋ, ਉਸ ਧਰਮ ਦਾ ਸਤਿਕਾਰ ਕਰੋ ਅਤੇ ਉਸ ਨਾਲ ਹੀ ਜੁੜੇ ਰਹੋ ਪਰ ਕੁੱਝ ਲੋਕ ਟੇਢੇ-ਮੇਢੇ ਢੰਗ ਨਾਲ ਅਤੇ ਸਿੱਧੇ ਰੂਪ 'ਚ ਡਰਾਮੇ ਰਚ ਕੇ ਧਰਮ ਪਰਿਵਰਤਨ ਦੇ ਯਤਨ ਕਰ ਰਹੇ ਹਨ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ