Saturday, April 18, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਸਾਬਕਾ ਆਈ. ਜੀ. ਨੇ ਖ਼ੁਦ ਨੂੰ ਮਾਰੀ ਗੋਲ਼ੀ, ਖ਼ੁਦਕੁਸ਼ੀ ਨੋਟ ਵਿਚ ਹੋਇਆ ਵੱਡਾ ਖ਼ੁਲਾਸਾ

22 ਦਸੰਬਰ, 2025 07:24 PM

ਪਟਿਆਲਾ : ਰਿਟਾਇਰਡ ਆਈ. ਜੀ. ਅਮਰ ਸਿੰਘ ਚਹਿਲ ਨੇ ਆਪਣੇ ਘਰ ਵਿਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਨਜ਼ਦੀਕੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਅਤੇ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ। ਫਿਲਹਾਲ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।

ਡਾਕਟਰਾਂ ਮੁਤਾਬਕ ਫ਼ਿਲਹਾਲ ਅਮਰ ਸਿੰਘ ਚਹਿਲ ਦੀ ਹਾਲਤ ਬੇਹੱਦ ਗੰਭੀਰ ਹੈ। ਪੁਲਸ ਅਧਿਕਾਰੀਆਂ ਮੁਤਾਬਕ ਮੌਕੇ ਤੋਂ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿਚ ਆਨਲਾਈਨ ਧੋਖਾਧੜੀ ਕਾਰਨ ਪੈਦਾ ਹੋਈ ਵਿੱਤੀ ਤੰਗੀ ਦਾ ਜ਼ਿਕਰ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ