Friday, August 14, 2026
BREAKING
ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ... ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ

ਪੰਜਾਬ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

14 ਅਗਸਤ, 2026 05:44 PM

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਘਰ ਦੇ ਬਾਹਰੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ। ਜਾਣਕਾਰੀ ਅਨੁਸਾਰ 12 ਅਗਸਤ ਨੂੰ ਰਾਤ ਕਰੀਬ 11 ਵਜੇ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਸੀਸੀਟੀਵੀ ਫੁਟੇਜ ਵਿੱਚ ਵੀ ਇਹ ਆਵਾਜ਼ ਸਾਫ਼ ਸੁਣਾਈ ਦਿੱਤੀ ਹੈ। ਇੰਨਾ ਹੀ ਨਹੀਂ ਗਿਆਨੀ ਰਘਬੀਰ ਸਿੰਘ ਦੀ ਗੱਡੀ 'ਤੇ ਗੋਲੀਆਂ ਦੇ ਨਿਸ਼ਾਨ ਵੀ ਦੇਖੇ ਗਏ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ

ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ

ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾ ਕੇ ਨੀਟ ਦੇ ਸਫਲ ਬੱਚਿਆਂ ਨੂੰ ਕੀਤਾ ਸਨਮਾਨਿਤ     

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾ ਕੇ ਨੀਟ ਦੇ ਸਫਲ ਬੱਚਿਆਂ ਨੂੰ ਕੀਤਾ ਸਨਮਾਨਿਤ     

ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ

ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ

ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ

ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ

ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ

27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ