Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ 'ਚ ਵੱਡਾ ਖ਼ੁਲਾਸਾ! NIA ਦੀ ਚਾਰਜਸ਼ੀਟ 'ਚ ਖੁੱਲ੍ਹਿਆ ਰਾਜ

05 ਅਕਤੂਬਰ, 2025 05:13 PM

ਜਲੰਧਰ : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ) ਨੇ ਜਲੰਧਰ 'ਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਏਜੰਸੀ ਨੇ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਇਨ੍ਹਾਂ ਚਾਰ ਮੁਲਜ਼ਮਾਂ ਵਿੱਚੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸੈਦੁਲ ਅਮੀਨ ਅਤੇ ਹਰਿਆਣਾ ਦੇ ਰਹਿਣ ਵਾਲੇ ਅਭਿਜੋਤ ਜਾਂਗੜਾ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਯਮੁਨਾਨਗਰ ਦੇ ਰਹਿਣ ਵਾਲੇ ਕੁਲਬੀਰ ਸਿੰਘ ਅਤੇ ਕਰਨਾਲ ਦੇ ਰਹਿਣ ਵਾਲੇ ਮਨੀਸ਼ ਉਰਫ਼ ਕਾਕਾ ਫਰਾਰ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਅਤੇ ਵਿਸਫੋਟਕ ਪਦਾਰਥ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

ਐੱਨ. ਆਈ. ਏ. ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਮਲਾ ਕਿਸੇ ਨਿੱਜੀ ਦੁਸ਼ਮਣੀ ਦਾ ਨਤੀਜਾ ਨਹੀਂ ਸੀ, ਸਗੋਂ ਇਕ ਸੰਗਠਿਤ ਅੱਤਵਾਦੀ ਸਾਜ਼ਿਸ਼ ਦਾ ਹਿੱਸਾ ਸੀ। ਏਜੰਸੀ ਦੇ ਅਨੁਸਾਰ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਕੁਲਬੀਰ ਸਿੰਘ ਅਤੇ ਮਨੀਸ਼ ਉਰਫ਼ ਕਾਕਾ ਰਾਣਾ ਨੇ ਸਾਂਝੇ ਤੌਰ 'ਤੇ ਹਮਲੇ ਦੀ ਯੋਜਨਾ ਬਣਾਈ ਸੀ। ਉਨ੍ਹਾਂ ਦਾ ਉਦੇਸ਼ ਪੰਜਾਬ ਦੇ ਪ੍ਰਮੁੱਖ ਰਾਜਨੀਤਿਕ ਨੇਤਾਵਾਂ ਨੂੰ ਨਿਸ਼ਾਨਾ ਬਣਾਉਣਾ ਸੀ।

ਇਹ ਘਟਨਾ 7 ਅਪ੍ਰੈਲ 2025 ਦੀ ਰਾਤ ਨੂੰ ਉਸ ਵੇਲੇ ਵਾਪਰੀ ਜਦੋਂ ਜਲੰਧਰ ਵਿੱਚ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਸੁੱਟਿਆ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਐੱਨ. ਆਈ. ਏ. ਨੇ 12 ਅਪ੍ਰੈਲ 2025 ਨੂੰ ਜਾਂਚ ਆਪਣੇ ਹੱਥ ਵਿੱਚ ਲੈ ਲਈ। ਇਸ ਸਮੇਂ, ਏਜੰਸੀ ਫਰਾਰ ਦੋਵਾਂ ਮੁਲਜ਼ਮਾਂ ਦੀ ਭਾਲ ਵਿੱਚ ਵੱਖ-ਵੱਖ ਰਾਜਾਂ ਵਿੱਚ ਛਾਪੇਮਾਰੀ ਕਰ ਰਹੀ ਹੈ ਅਤੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਵਿਰੁੱਧ ਵੀ ਜਾਂਚ ਚੱਲ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ