Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

23 ਸਤੰਬਰ, 2025 06:57 PM

ਪਟਿਆਲਾ/ਪਾਤੜਾਂ : ਸਾਬਕਾ ਮੰਤਰੀ ਸਵਰਗੀ ਹਰਮੇਲ ਸਿੰਘ ਟੌਹੜਾ (77), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨੂੰ ਅੱਜ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਿੰਡ ਟੌਹੜਾ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਹਰਿੰਦਰਪਾਲ ਸਿੰਘ ਟੌਹੜਾ ਅਤੇ ਕੰਵਰਵੀਰ ਸਿੰਘ ਟੌਹੜਾ ਨੇ ਦਿਖਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐੱਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨੇ ਮ੍ਰਿਤਕ ਦੇਹ 'ਤੇ ਰੀਥਾਂ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪਟਿਆਲਾ ਪੁਲਸ ਦੀ ਟੁੱਕੜੀ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸਲਾਮੀ ਦਿੱਤੀ।

ਜ਼ਿਕਰਯੋਗ ਹੈ ਕਿ ਹਰਮੇਲ ਸਿੰਘ ਟੌਹੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਪ੍ਰਧਾਨ ਰਹੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਸਨ। ਉਹ 21 ਸਤੰਬਰ ਨੂੰ ਆਪਣੀ ਸੁਪਤਨੀ ਤੇ ਐੱਸ.ਜੀ.ਪੀ.ਸੀ. ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸਪੁੱਤਰਾਂ ਹਰਿੰਦਰ ਪਾਲ ਸਿੰਘ ਟੌਹੜਾ ਤੇ ਕੰਵਰਵੀਰ ਸਿੰਘ ਟੌਹੜਾ, ਬੇਟੀਆਂ ਜਸਪ੍ਰੀਤ ਕੌਰ ਤੇ ਗੁਰਮਨਪ੍ਰੀਤ ਕੌਰ ਸਮੇਤ ਹੋਰ ਵੱਡੀ ਗਿਣਤੀ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਸਵਰਗੀ ਹਰਮੇਲ ਸਿੰਘ ਟੌਹੜਾ 1997 'ਚ ਡਕਾਲਾ ਵਿਧਾਨ ਸਭਾ ਹਲਕਾ (ਹੁਣ ਸਨੌਰ) ਤੋਂ ਵਿਧਾਇਕ ਚੁਣੇ ਗਏ ਸਨ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਰਹੇ ਸਨ।

ਹਰਮੇਲ ਸਿੰਘ ਟੌਹੜਾ ਦੇ ਅੰਤਿਮ ਸਸਕਾਰ ਮੌਕੇ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ ਨੇ ਜਪੁਜੀ ਸਾਹਿਬ ਦਾ ਪਾਠ ਅਤੇ ਅਰਦਾਸ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ, ਇਲਾਕਾ ਨਿਵਾਸੀਆਂ ਅਤੇ ਸਕੇ ਸਬੰਧੀਆਂ ਸਮੇਤ ਹੋਰਨਾਂ ਅਹਿਮ ਸ਼ਖ਼ਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ