Tuesday, September 01, 2026
BREAKING
ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ ਵਾਹਨਾਂ ਦੀ ਜਾਣਕਾਰੀ

ਪੰਜਾਬ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

01 ਸਤੰਬਰ, 2026 08:35 PM

ਖਰੜ (ਪ੍ਰੀਤ ਪੱਤੀ) : ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.)ਖਰੜ ਦੀ ਮੀਟਿੰਗ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸ੍ਰੀ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਖਾਲਸਾ ਸਕੂਲ ਦੇ ਨੌਵੀਂ ਜਮਾਤ ਦੇ ਹੋਣਹਾਰ ਅਤੇ ਗਰੀਬ ਵਿਦਿਆਰਥੀਆਂ ਨੂੰ ਸਾਲ 2026-27 ਦੀ ਸਲਾਨਾ ਫੀਸ 5400-00 ਰੁਪਏ ਜਮਾਂ ਕਰਵਾਈ ਗਈ।ਇਹ ਰਕਮ ਸੰਸਥਾ ਦੇ ਮੈਂਬਰ ਅਵਤਾਰ ਸਿੰਘ ਵਾਲੀਆ ਵਲੋਂ ਡਾ ਖੁਸ਼ਹਾਲ ਸਿੰਘ ਬੈਂਸ ਦੀ ਯਾਦ ਵਿੱਚ ਜਾਰੀ ਕੀਤੀ ਗਈ। ਸੰਸਥਾ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਅਤੇ ਵਿਦਿਆਰਥੀਆਂ ਨੂੰ ਲੈਕਚਰ ਦਿਵਾਉਣ ਲਈ ਪ੍ਰਿੰਸੀਪਲ ਸਾਹਿਬ ਵਲੋਂ ਛੇਤੀ ਹੀ ਸਮਾਂ ਦੇਣ ਬਾਰੇ ਦੱਸਿਆ ਗਿਆ। ਮੀਟਿੰਗ ਵਿੱਚ ਕਮਲਜੀਤ ਸਿੰਘ ਲੌਂਗੀਆ, ਗੁਣਵੰਤ ਸਿੰਘ , ਸੌਕਇੰਦਰ ਸਿੰਘ ਕੋਰਾ, ਸੁਰਿੰਦਰ ਸਿੰਘ ਜੰਡਪੁਰੀ, ਸੁਦਾਗਰ ਸਿੰਘ ਕੋਮਲ ਅਤੇ ਗੁਰਮੁੱਖ ਸਿੰਘ ਨਾਲ ਹੋਰ ਮੈਂਬਰ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ

ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ

ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ

ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ

ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ

ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ

ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ

ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ

ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ

ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ

ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ

ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ