Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਸਾਬਕਾ ਵਿਦਿਆਰਥੀ ਸੀਨੀਅਰ ਸੈਕੰਡਰੀ ਸਕੂਲ ਖਰੜ ਭਲਾਈ ਸੰਸਥਾ (ਰਜਿ) ਖਰੜ ਵਲੋਂ ਸਵਰਗੀ ਸ਼੍ਰੀ ਜਗਦੇਵ ਸਿੰਘ ਦੀ ਅਤਿੰਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

06 ਅਕਤੂਬਰ, 2025 06:42 PM

ਖਰੜ (ਪ੍ਰੀਤ ਪੱਤੀ) : ਅੱਜ ਸਵਰਗੀ ਸ਼੍ਰੀ ਜਗਦੇਵ ਸਿੰਘ ਡੀ ਐਫ ਓ ਰਿਟਾਇਰਡ ਪੁਤਰ ਲੇਟ ਸ੍ ਜਗੀਰ ਸਿੰਘ ਦੇਸੂਮਾਜਰਾ ਦੇ ਅੰਤਿਮ ਅਰਦਾਸ ਮੌਕੇ ਸਾਬਕਾ ਵਿਦਿਆਰਥੀ ਸੀਨੀਅਰ ਸੈਕੰਡਰੀ ਸਕੂਲ ਖਰੜ ਭਲਾਈ ਸੰਸਥਾ ਰਜਿ ਖਰੜ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਸਪੁੱਤਰ ਸ੍ਰੀ ਗੁਰਤੇਜ਼ ਸਿੰਘ ਪਰਵਾਰ ਦੀ ਜ਼ਿੰਮੇਵਾਰੀ ਸੰਭਾਲਣ ਲਈ ਪਗੜੀ ਦੀ ਰਸਮ ਅਦਾ ਕੀਤੀ ਗਈ ਇਸ ਸਮੇਂ ਸਾਬਕਾ ਵਿਦਿਆਰਥੀ ਸੀਨੀਅਰ ਸੈਕੰਡਰੀ ਸਕੂਲ ਖਰੜ ਸੰਸਥਾ ਭਲਾਈ ਸੰਸਥਾ ਦੇ ਪ੍ਰਧਾਨ ਸਰਦਾਰ ਐਸਆਈ ਸਿੰਘ ਕੋਰਾ ਵੱਲੋਂ ਸੋ਼ਕਪੱਤਰ ਪੜ੍ਹ ਕੇ ਸੁਣਾਇਆ ਗਿਆ। ਇਸ ਮੌਕੇ ਪਰਵਾਰ ਨੂੰ ਕਿਸੇ ਵੀ ਸਮੇਂ ਲੋੜ ਪੈਣ ਤੇ ਸੰਸਥਾ ਵਲੋਂ ਪੂਰਾ ਸਹਿਯੋਗ ਦੇਣ ਦਾ ਪਰਨ ਕੀਤਾ ਗਿਆ। ਇਸ ਮੌਕੇ ਤੇ ਸਾਬਕਾ ਵਿਦਿਆਰਥੀ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਰਜਿ ਖਰੜ ਦੇ ਮੈਬਰ ਰਾਜਵੰਤ ਸਿੰਘ, ਵਿੱਤ ਸਕੱਤਰ, ਗੁਣਵੰਤ ਸਿੰਘ ਜਨਰਲ ਸਕੱਤਰ, ਗੁਰਮੁਖ ਸਿੰਘ ਸਹਾਇਕ ਵਿੱਤ ਸਕੱਤਰ, ਜਗਦੀਸ਼ ਸਿੰਘ ਕਾਨੂੰਨੀ ਸਲਾਹਕਾਰ ਨੇ ਆਪਣੀ ਹਾਜ਼ਰੀ ਲਗਵਾਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ