Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

21 ਅਪ੍ਰੈਲ, 2026 06:24 PM

ਭਗਤਾ ਭਾਈ (ਸਿਕੰਦਰ ਸਿੰਘ ਕੋਇਰ ਸਿੰਘ ਵਾਲਾ) : ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਗੁਰੂਸਰ ਤੋਂ ਸਾਬਕਾ ਸਰਪੰਚ ਨਿਹਾਲ ਸਿੰਘ ਨੇ ਕਾਂਗਰਸ ਛੱਡ ਕੇ 15 ਪਰਿਵਾਰਾਂ ਸਮੇਤ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।ਨਿਹਾਲ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ,ਸੁਖਵਿੰਦਰ ਸਿੰਘ , ਬੇਅੰਤ ਸਿੰਘ ਲਾਡੀ, ਜਗਤਾਰ ਸਿੰਘ, ਨਿਰਭੈ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਧਾਲੀਵਾਲ , ਗੁਰਪ੍ਰੀਤ ਸਿੰਘ, ਨਿਰਭੈ ਸਿੰਘ ਚੌਹਾਨ, ਰਾਜਵਿੰਦਰ ਸਿੰਘ, ਮਲਕੀਤ ਸਿੰਘ ਚੌਹਾਨ, ਸਰਬਜੀਤ ਸਿੰਘ ਅਤੇ ਬੇਅੰਤ ਸਿੰਘ ਧਾਲੀਵਾਲ ਨੇ ਕਾਂਗਰਸ ਅਤੇ ਆਪ ਛੱਡਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਵੱੱਡੇ ਪੱਧਰ ਤੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਅਤੇ ਆਮ‌ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿੱਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ‌।ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੀਰਾਂ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਕੁਲਦੀਪ ਸਿੰਘ ਪੰਚ, ਸੇਵਕ ਸਿੰਘ ਪੰਚ, ਬਹਾਦਰ ਸਿੰਘ, ਜਗਜੀਤ ਮੱਲ੍ਹੀ,ਇਕਬਾਲ ਸਿੰਘ, ਰੇਸ਼ਮ ਸਿੰਘ, ਸੁਖਚੈਨ ਸਿੰਘ, ਜੈਲਦਾਰ ਫੌਜੀ, ਰੂਪ ਸਿੰਘ, ਬਲਵੀਰ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਅਤੇ ਪਿੰਡ ਦੀ ਸਮੁੱਚੀ ਜਥੇਬੰਦੀ ਹਾਜ਼ਰ ਰਹੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ