Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਕਲੋਜ਼ਰ ਰਿਪੋਰਟ ਮਾਮਲੇ ਦੀ ਅਗਲੀ ਸੁਣਵਾਈ 21 ਨੂੰ

19 ਅਗਸਤ, 2025 01:58 PM

ਮੋਹਾਲੀ : ਐੱਸ. ਸੀ. ਤੋਂ ਇਕ ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ ’ਚ ਨਾਮਜ਼ਦ ਕੀਤੇ ਗਏ ਸਾਬਕਾ ਸਿਹਤ ਮੰਤਰੀ ਅਤੇ ਮੌਜੂਦਾ ਆਪ ਵਿਧਾਇਕ ਵਿਜੇ ਸਿੰਗਲਾ ਦੀ ਪੁਲਸ ਵੱਲੋਂ ਅਦਾਲਤ ’ਚ ਦਾਖ਼ਲ ਕੀਤੀ ਗਈ ਕਲੋਜ਼ਰ ਰਿਪੋਰਟ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ’ਚ ਹੋਈ। ਅਦਾਲਤ ’ਚ ਵਿਜੇ ਸਿੰਗਲਾ ਅਤੇ ਉਨ੍ਹਾਂ ਦਾ ਰਿਸ਼ਤੇਦਾਰ ਤੇ ਤਤਕਾਲੀ ਓ. ਐੱਸ. ਡੀ. ਪ੍ਰਦੀਪ ਕੁਮਾਰ ਹਾਜ਼ਰ ਹੋਏ।

ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 21 ਅਗਸਤ ਦੀ ਤਾਰੀਖ਼ਤੈਅ ਕੀਤੀ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ’ਚ ਸ਼ਿਕਾਇਤਕਰਤਾ ਰਜਿੰਦਰ ਸਿੰਘ ਵੱਲੋਂ ਵੀ ਆਪਣੀ ਸਹਿਮਤੀ ਜਤਾਉਂਦਿਆ ਕਿਹਾ ਗਿਆ ਹੈ ਕਿ ਜੇਕਰ ਅਦਾਲਤ ਵੱਲੋਂ ਇਹ ਕਲੋਜ਼ਰ ਰਿਪੋਰਟ ਸਵੀਕਾਰ ਕਰ ਲਈ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਮਾਮਲੇ ’ਚ ਨਾਮਜ਼ਦ ਡਾ. ਸਿੰਗਲਾ ਦੇ ਓ. ਐੱਸ. ਡੀ. ਪ੍ਰਦੀਪ ਕੁਮਾਰ ਖ਼ਿਲਾਫ਼ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ ਪਰ ਕਲੋਜ਼ਰ ਰਿਪੋਰਟ ਦਾਖ਼ਲ ਕਰਨ ਤੋਂ ਬਾਅਦ ਮਾਮਲਾ ਹਾਲੇ ਵਿਚਾਰ ਅਧੀਨ ਹੈ।

ਉੱਧਰ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਡਾ. ਵਿਜੇ ਸਿੰਗਲਾ ਦੀ ਆਵਾਜ਼ ਦੇ ਨਮੂਨੇ ਲਏ ਗਏ ਸਨ ਪਰ ਫਾਰੈਂਸਿਕ ਲੈਬ ਦੀ ਜਾਂਚ ’ਚ ਡਾ. ਵਿਜੇ ਸਿੰਗਲਾ ਅਤੇ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕੀਤੀ ਗਈ ਡਾ. ਸਿੰਗਲਾ ਦੀ ਆਵਾਜ਼ ਆਪਸ ’ਚ ਮੇਲ ਨਹੀਂ ਖਾ ਰਹੇ, ਜਿਸ ਕਾਰਨ ਪੁਲਸ ਵੱਲੋਂ ਅਦਾਲਤ ’ਚ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ