Monday, July 13, 2026
BREAKING
ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਹਰਿਆਣਾ

ਸਾਬਕਾ ਸੰਸਦ ਮੈਂਬਰ ਦੇ ਪਿਤਾ ਦਾ ਮੁੰਬਈ 'ਚ ਦਿਹਾਂਤ, CM ਸੈਣੀ ਨੇ ਜਤਾਇਆ ਦੁੱਖ

13 ਜੁਲਾਈ, 2026 05:37 PM

ਹਰਿਆਣਾ : ਹਰਿਆਣਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਡਾ. ਸੁਭਾਸ਼ ਚੰਦਰਾ ਦੇ ਪਿਤਾ ਨੰਦ ਕਿਸ਼ੋਰ ਗੋਇਨਕਾ ਦਾ ਮੁੰਬਈ 'ਚ ਦਿਹਾਂਤ ਹੋ ਗਿਆ। ਉਨ੍ਹਾਂ ਨੇ 96 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਿਆ। ਦੱਸਣਯੋਗ ਹੈ ਕਿ ਅੰਤਿਮ ਸੰਸਕਾਰ ਬੁੱਧਵਾਰ ਸਵੇਰੇ ਹੋਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਮੁੰਬਈ ਦੇ ਏ ਰੋਡ, ਵਸੰਤ ਸਾਗਰ, ਮਰੀਨ ਡਰਾਈਵ 'ਚ ਅੰਤਿਮ ਦਰਸ਼ਨ ਲਈ ਰੱਖੀ ਹੈ। 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਇਸ 'ਤੇ ਦੁੱਖ ਜਤਾਉਂਦੇ ਹੋਏ ਟਵੀਟ ਕਰ ਕੇ ਕਿਹਾ,''ਸਾਬਕਾ ਰਜਾ ਸਭਾ ਸੰਸਦ ਮੈਂਬਰ ਅਤੇ Essel ਗਰੁੱਪ ਦੇ ਚੇਅਰਮੈਨ ਡਾ. ਸੁਭਾਸ਼ ਚੰਦਰਾ ਜੀ ਦੇ ਪਿਤਾ ਜੀ, ਸਮਾਜਸੇਵੀ ਸ਼੍ਰੀ ਨੰਦ ਕਿਸ਼ੋਰ ਗੋਇਕਾ ਜੀ ਦੇ ਦਿਹਾਂਤ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ। ਪਰਮਾਤਮਾ ਤੋਂ ਪ੍ਰਾਰਥਨਾ ਹੈ ਕਿ ਮਰਹੂਮ ਆਤਮਾ ਨੂੰ ਆਪਣੇ ਚਰਨਾਂ 'ਚ ਸਥਾਨ ਦੇਣ ਅਤੇ ਸੋਗ ਪੀੜਤ ਪਰਿਵਾਰ ਅਤੇ ਸ਼ੁੱਭਚਿੰਤਕਾਂ ਨੂੰ ਇਹ ਦੁੱਖ ਸਹਿਨ ਦਾ ਹਿੰਮਤ ਦੇਣ।'' ਦੱਸਣਯੋਗ ਹੈ ਕਿ ਨੰਦ ਕਿਸ਼ੋਰ ਗੋਇਨਾਕ ਲੰਬੇ ਸਮੇਂ ਤੋਂ ਪਰਿਵਾਰ ਦੇ ਸੀਨੀਅਰ ਅਤੇ ਸਨਮਾਨਤ ਮੈਂਬਰ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦਿਹਾਂਤ 'ਤੇ ਸਮਾਜਿਕ, ਰਾਜਨੀਤਕ ਅਤੇ ਵਪਾਰਕ ਖੇਤਰ ਨਾਲ ਜੁੜੇ ਲੋਕਾਂ ਨੇ ਡੂੰਘਾ ਸੋਗ ਜ਼ਾਹਰ ਕੀਤਾ ਹੈ ਅਤੇ ਮਰਹੂਮ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ

ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ

PM ਮੋਦੀ ਦੇ ਦੌਰੇ ਤੋਂ ਪਹਿਲਾਂ ਹਰਿਆਣਾ ਦੇ CM ਸੈਣੀ ਨੇ ਰਾਜ ਵਿਆਪੀ ਸਵੱਛਤਾ ਮੁਹਿੰਮ ਕੀਤੀ ਸ਼ੁਰੂ

PM ਮੋਦੀ ਦੇ ਦੌਰੇ ਤੋਂ ਪਹਿਲਾਂ ਹਰਿਆਣਾ ਦੇ CM ਸੈਣੀ ਨੇ ਰਾਜ ਵਿਆਪੀ ਸਵੱਛਤਾ ਮੁਹਿੰਮ ਕੀਤੀ ਸ਼ੁਰੂ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ