Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਸਾਮਾਨ ਨਾ ਬਦਲਣ ਤੇ ਵੀ ਘੱਟ ਕੀਮਤ ਤੇ ਕਰਨੀ ਪਵੇਗੀ ਵਿਕਰੀ

22 ਸਤੰਬਰ, 2025 04:22 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਬਾਜਾਰ ਵਿੱਚ ਕਈ ਦੁਕਾਨਦਾਰ ਇਸ ਗੱਲ ਤੇ ਚਰਚਾ ਕਰ ਰਹੇ ਹਨ ਕਿ ਉਨਾ ਨੂੰ  ਸਰਕਾਰ ਵੱਲੋਂ ਅਗਲੇ ਸਾਲ ਮਾਰਚ ਤੱਕ ਸਟਾਲ ਕਲੀਅਰ ਕਰਨੇ ਦੀ ਮੁਹਲਤ ਮਿਲ ਗਈ ਹੈ ਤੇ ਉਸ  ਮਗਰੋ ਉਹ ਗ੍ਰਾਹਕਾ ਨੂੰ  ਜੀਐਸਟੀ ਕਟੌਤੀ ਦਾ ਲਾਭ ਮਿਲ ਸਕੇਗਾ | ਜਦਕਿ ਪ੍ਰਤੱਖ ਕਰ ਵਿਭਾਗ ਵੱਲੋਂ ਸਾਫ ਕਰ ਦਿੱਤੀ ਗਿਆ ਹੈ ਕਿ ਜੀਐਸਟੀ ਵਿੱਚ ਕਟੌਤੀ ਦਾ ਲਾਭ ਗਾਹ੍ਰਕਾ ਨੂੰ  ਹਰ ਹਾਲ 22 ਸਤੰਬਰ ਤੋ ਹੀ ਦੇਣਾ ਪਵੇਗਾ. ਭਾਵੇ ਉਹ ਖਾਣ ਪੀਣ ਨਾਲ ਜੁੜੀਆ ਵਸਤੂਆ ਹੋਣ ਜਾ ਫਿਰ ਦਵਾਈ ਜਾ ਯੰਤਰ ਹੋਣ | ਯਾਕਿ ਕਿ ਅੱਜ ਸੋਮਵਾਰ ਤੋ ਹੀ ਨਿੱਜੀ ਤੌਰ ਤੇ ਖਰੀਦੇ ਜਾਣ ਵਾਲੇ ਜੀਵਨ ਤੇ ਸਿਹਤ ਬੀਮਾ ਪਾਲਸੀਆ ਤੇ ਕੋਈ ਜੀਐਸਟੀ ਨਹੀ ਲੱਗੇਗਾ | ਪਹਿਲਾ ਇਨਾ ਤੇ 18 ਫੀਸਦ ਜੀਐਸਟੀ ਲੱਗਦੀ ਸੀ |
 ਸਰਕਾਰ ਅਨੁਸਾਰ 50 ਤੋ ਵੱਧ ਆਮ ਦਵਾਈਆ ਤੇ ਜੀਐਸਟੀ ਕਟੌਤੀ ਕੀਤੀ ਗਈ ਹੈ |  ਅੱਜ ਤੋ  ਦਵਾਈ ਵਿਕ੍ਰੇਤਾਵਾ ਨੂੰ   ਉਨਾ ਦਵਾਈਆ ਦੀ ਅਲੱਗ ਕੀਮਤ ਸੂਚੀ ਦੁਕਾਨ ਦੇ ਬਾਹਰ ਲਗਾਉਣ  ਜਾ ਰੱਖਣ ਨੂੰ  ਕਿਹਾ ਗਿਆ |  ਸਰਕਾਰ ਨੇ ਪਰਚੂਨ ਦੁਕਾਨਦਾਰਾ ਨੂੰ  ਦਵਾਈ ਜਾ ਹੋਰ ਪੈਕਿੰਗ ਵਾਲੀਆ ਖਾਣ ਪੀਣ ਵਾਲੀਆ ਚੀਜਾ ਦੇ ਸਟਾਕ ਨੂੰ  ਕਲੀਅਰ ਕਰਨੇ ਦੀ ਟਾਈਮ ਦਿੱਤਾ ਹੈ ਤਾਕਿ ਉਨਾ ਨੂੰ  ਹਰ ਆਈਟਮ ਉੱਤੇ ਕੀਮਤ ਬਦਲਮ ਲਈ ਦੁਕਾਨ ਤੋ ਬਾਹਰ ਨਾ ਭੇਜਣੀ ਪਵੇ ਪਰ ਉਨਾ ਨੂੰ  ਇਸ ਆਈਟਮ ਦੀ ਵਿਕਰੀ  ਜੀਐਸਟੀ ਕਟੌਤੀ ਮੁਤਾਬਿਕ ਕਰਨੀ ਪਵੇਗੀ | ਇਸ ਸਬੰਧ ਵਿੱਚ ਸਰਕਾਰ ਨੇ ਕੋਈ ਮੋਹਲਤ ਨਹੀ ਦਿੱਤੀ. ਜੇ ਕੋਈ ਦੁਕਾਨਦਾਰ ਏਦਾ ਨਹੀ ਕਰਦਾ ਤਾਂ ਉਸਦੇ ਖਿਲਾਫ ਸ਼ਿਕਾਇਤ ਖਪਤਕਾਰ ਮੰਤਰਾਲੇ ਦੀ ਵੈਬਸਾਈਟ ਉੱਤੇ ਕਰ ਸਕਦਾ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ