Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਸਾਰੀਆਂ ਭਾਸ਼ਾਵਾਂ ਸਤਿਕਾਰ ਦੀਆਂ ਹੱਕਦਾਰ : ਮਮਤਾ ਬੈਨਰਜੀ

22 ਫ਼ਰਵਰੀ, 2026 06:39 PM

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਸਾਰੀਆਂ ਭਾਸ਼ਾਵਾਂ ਬਰਾਬਰ ਸਤਿਕਾਰ ਦੀਆਂ ਹੱਕਦਾਰ ਹਨ ਤੇ ਇਹ ਕਿਸੇ ਵੀ ਤਰ੍ਹਾਂ ਦੇ ‘ਹਮਲੇ’ ਤੋਂ ਸੁਰੱਖਿਅਤ ਰਹਿਣੀਆਂ ਚਾਹੀਦੀਆਂ ਹਨ। ਸ਼ਨੀਵਾਰ ਵਾਲੇ ਦਿਨ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ’ਤੇ ਉਨ੍ਹਾਂ ਨੇ ਲੋਕਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਭਾਸ਼ਾਈ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮਮਤਾ ਬੈਨਰਜੀ ਨੇ ਕਿਹਾ ਕਿ ਮੇਰੀ ਸਰਕਾਰ ਭਾਸ਼ਾਈ ਵਨਸੁਵੰਨਤਾ ਦਾ ਸਤਿਕਾਰ ਕਰਦੀ ਹੈ ਤੇ ਉਸ ਨੇ ਕਈ ਭਾਸ਼ਾਵਾਂ ਨੂੰ ਅਧਿਕਾਰਤ ਤੌਰ ’ਤੇ ਮਾਨਤਾ ਦਿੱਤੀ ਹੈ।

ਇਸ ਦੇ ਨਾਲ ਹੀ ‘ਐਕਸ’ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਬੰਗਾਲੀ ਨਾ ਸਿਰਫ਼ ਇਕ ਅਮੀਰ ਸਾਹਿਤਕ ਵਿਰਾਸਤ ਵਾਲੀ ਭਾਸ਼ਾ ਹੈ, ਸਗੋਂ ਸਾਰੇ ਭਾਸ਼ਾਈ ਭਾਈਚਾਰਿਆਂ ਦਾ ਸਤਿਕਾਰ ਕਰਨ ਦੀ ਇਕ ਵਿਆਪਕ ਵਚਨਬੱਧਤਾ ਦਾ ਵੀ ਹਿੱਸਾ ਹੈ। ਅਸੀਂ ਇਹ ਯਕੀਨੀ ਬਣਾਇਆ ਹੈ ਕਿ ਸੂਬੇ ਦਾ ਹਰ ਵਿਅਕਤੀ ਭਾਵੇਂ ਉਸ ਦੀ ਭਾਸ਼ਾ ਕੋਈ ਵੀ ਹੋਵੇ, ਨੂੰ ਆਪਣੀ ਮਾਂ-ਬੋਲੀ ’ਚ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲੇ। ਸੂਬਾ ਸਰਕਾਰ ਨੇ ਵੱਖ-ਵੱਖ ਭਾਸ਼ਾਈ ਗਰੁੱਪਾਂ ਲਈ ਭਾਸ਼ਾਈ ਅਕੈਡਮੀਆਂ ਸਥਾਪਤ ਕੀਤੀਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ