Monday, March 02, 2026
BREAKING
ਵਲਾਦੀਮੀਰ ਪੁਤਿਨ ਨੇ ਖਮੇਨੀ ਦੀ ਮੌਤ ਨੂੰ ਕਿਹਾ ‘ਸਾਜ਼ਿਸ਼ੀ ਕਤਲ’, ਪੱਛਮੀ ਕਾਰਵਾਈ ਨੂੰ ਦੱਸਿਆ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਅਲੀਰੇਜ਼ਾ ਅਰਾਫ਼ੀ ਨੂੰ ਮਿਲੀ ਈਰਾਨ ਦੀ ਕਮਾਨ, ਕੌਂਸਲ ਨੇ ਬਣਾਇਆ ਸੁਪਰੀਮ ਲੀਡਰ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ ਜੰਤਰ-ਮੰਤਰ ਰੈਲੀ ‘ਚ ਅਰਵਿੰਦ ਕੇਜਰੀਵਾਲ ਦਾ ਭਾਜਪਾ ਉੱਤੇ ਤਿੱਖਾ ਹਮਲਾ, ਆਪ ਨੇ ਦਿਖਾਈ ਤਾਕਤ ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਪੰਜਾਬ

ਸਾਹਿਤਕ ਸੱਥ ਖਰੜ ਵੱਲੋਂ ਹਵਾਈ ਜਹਾਜ਼ ਹਾਦਸੇ ਦੇ ਸ਼ਿਕਾਰ ਪਰਿਵਾਰਾਂ ਨੂੰ ਸਰਧਾਂਜਲੀ ਅਤੇ ਕਵੀ ਦਰਬਾਰ ਕਰਵਾਇਆ ਗਿਆ।

15 ਜੂਨ, 2025 05:19 PM

ਪ੍ਰੀਤ ਪੱਤੀ
ਖਰੜ : ਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਇਸ ਦੀ ਪ੍ਰਧਾਨਗੀ ਮਹਿੰਦਰ ਸਿੰਘ ਗੋਸਲਾਂ, ਜਸਵਿੰਦਰ ਸਿੰਘ ਕਾਈਨੌਰ ਅਤੇ ਪਿਆਰਾ ਸਿੰਘ ਰਾਹੀ ਵਲੋਂ ਕੀਤੀ ਗਈ। ਸ਼ੁਰੂ ਵਿੱਚ ਅਹਿਮਦਾਬਾਦ ਵਿਖੇ ਹੋਏ ਹਵਾਈ ਜਹਾਜ਼ ਹਾਦਸੇ ਵਿੱਚ ਮਾਰੇ ਗਏ ਪਰਿਵਾਰਾਂ ਲਈ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਗਈ। ਸੱਥ ਦੇ ਪ੍ਰਧਾਨ ਵੱਲੋਂ ਸੱਥ ਵੱਲੋਂ ਛਪਵਾਈ ਜਾ ਰਹੀ ਮਿੰਨੀ ਕਹਾਣੀਆਂ ਦੀ ਸਾਂਝੀ ਪੁਸਤਕ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿਤਾਬ ਦਾ ਖਰੜਾ ਪੂਰਨ ਰੂਪ ਵਿਚ ਤਿਆਰ ਹੋ ਚੁੱਕਾ ਹੈ ਅਤੇ ਮੁੱਖ ਬੰਧ ਲਿਖਣ ਲਈ ਸਤਿਕਾਰਤ ਲੇਖਕ ਨੂੰ ਭੇਜਿਆ ਜਾ ਚੁੱਕਾ ਹੈ, ਵਾਪਿਸ ਮਿਲਣ ਉਪਰੰਤ ਛਪਣ ਲਈ ਸਬੰਧਤ ਪ੍ਰਕਾਸ਼ਕ ਨੂੰ ਭੇਜ ਦਿੱਤਾ ਜਾਏਗਾ। ਇਸ ਉਪਰੰਤ ਚੱਲੇ ਕਵੀ ਦਰਬਾਰ ਵਿੱਚ ਤਰਸੇਮ ਸਿੰਘ ਕਾਲੇਵਾਲ, ਮੰਦਰ ਗਿੱਲ ਸਾਹਿਬਚੰਦੀਆ, ਖੁਸ਼ੀ ਰਾਮ ਨਿਮਾਣਾ, ਧਿਆਨ ਸਿੰਘ ਕਾਹਲੋਂ , ਗੁਰਮੀਤ ਸਿੰਗਲ, ਰਾਜਵਿੰਦਰ ਸਿੰਘ ਗੱਡੂ, ਦਲਬੀਰ ਸਿੰਘ ਸਰੋਆ, ਰਤਨ ਸਿੰਘ ਬਾਬਕਵਾਲਾ, ਹਿੱਤ ਅਭਿਲਾਸ਼ੀ ਹਿੱਤ, ਨਵਨੀਤ ਕੁਮਾਰ,ਥੰਮਣ ਸਿੰਘ ਸੈਣੀ, ਹਾਕਮ ਸਿੰਘ ਨੱਤਿਆਂ, ਮਹਿੰਦਰ ਸਿੰਘ ਗੋਸਲਾਂ, ਬਲਵਿੰਦਰ ਸਿੰਘ ਢਿੱਲੋਂ, ਬਲਦੇਵ ਸਿੰਘ ਬਿੰਦਰਾ, ਕੇਸਰ ਸਿੰਘ ਇੰਸਪੈਕਟਰ, ਸੁਰਜੀਤ ਸੁਮਨ,ਜਸਵਿੰਦਰ ਸਿੰਘ ਕਾਈਨੌਰ ਅਤੇ ਪਿਆਰਾ ਸਿੰਘ ਰਾਹੀ ਆਦਿ ਨੇ ਆਪੋ-ਆਪਣੀਆਂ ਕਾਵਿ- ਰਚਨਾਵਾਂ ਪੇਸ਼ ਕੀਤੀਆਂ। ਇਸ ਤੋਂ ਇਲਾਵਾ ਭਾਗ ਸਿੰਘ ਸ਼ਾਹਪੁਰ ਖਰੜ, ਦਵਿੰਦਰ ਅਤੇ ਕੁਲਦੀਪ ਕੁਮਾਰ ਵੀ ਹਾਜ਼ਰ ਹੋਏ। ਮੰਚ ਸੰਚਾਲਨ ਪਿਆਰਾ ਸਿੰਘ ਰਾਹੀ ਵੱਲੋਂ ਵਧੀਆ ਢੰਗ ਨਾਲ ਕੀਤਾ ਗਿਆ।ਅਖੀਰ ਵਿਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ