Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

'ਸਾਹਿਬਜ਼ਾਦੇ ਸ਼ਹਾਦਤ ਦਿਵਸ' ਨਾਮ ਰੱਖਣ ਲਈ ਸੰਤ ਸੀਚੇਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ

10 ਦਸੰਬਰ, 2025 05:38 PM

ਸੁਲਤਾਨਪੁਰ ਲੋਧੀ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚਾਰ ਸਾਹਿਬਜ਼ਾਦਿਆਂ ਦੀ ਯਾਦ ’ਚ ਭਾਰਤ ਸਰਕਾਰ ਵੱਲੋਂ ਕੌਮੀ ਪੱਧਰ ’ਤੇ ਮਨਾਏ ਜਾਂਦੇ 'ਵੀਰ ਬਾਲ ਦਿਵਸ' ਦਾ ਨਾਮ ਬਦਲ ਕੇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਣ ਲਈ ਪੰਜਾਬ ਦੇ ਸਾਰੇ ਪਾਰਲੀਮੈਂਟ ਦੇ ਮੈਂਬਰਾਂ ਨੂੰ ਪੱਤਰ ਲਿਖਿਆ ਹੈ। ਇਹ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਵੱਲੋਂ ਲਿਖਿਆ ਗਿਆ ਹੈ। ਇਸ ਪੱਤਰ ’ਤੇ ਪਹਿਲ ਕਦਮੀ ਕਰਦਿਆਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਭਾਰਤ ਸਰਕਾਰ ਨੇ ਸਾਲ 2022 ਵਿਚ 'ਵੀਰ ਬਾਲ ਦਿਵਸ' ਨੂੰ ਕੌਮੀ ਪੱਧਰ ’ਤੇ ਮਨਾਉਣਾ ਸ਼ੁਰੂ ਕੀਤਾ ਸੀ। ਸੰਤ ਸੀਚੇਵਾਲ ਵੱਲੋਂ ਪੰਜਾਬੀ ਅਤੇ ਅੰਗਰੇਜ਼ੀ ਵਿਚ ਲਿਖੇ ਪੱਤਰ ਵਿਚ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਲ 2025 ਦੇ ਆਖੀਰਲੇ ਦਿਨਾਂ ਵਿਚ ਆ ਰਹੇ ਇਸ ਪਵਿੱਤਰ ਸ਼ਹੀਦੀ ਦਿਵਸ ਤੋਂ ਪਹਿਲਾਂ-ਪਹਿਲਾਂ ਇਸ ਇਤਿਹਾਸਕ ਦਿਹਾੜੇ ਦਾ ਨਾਮ 'ਵੀਰ ਬਾਲ ਦਿਵਸ' ਤੋਂ ਬਦਲ ਕੇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਿਆ ਜਾਵੇ।

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿਚ ਭਾਰਤ ਸਰਕਾਰ ਦੀ ਇਸ ਗੱਲ ਤੋਂ ਪ੍ਰਸ਼ੰਸਾ ਕੀਤੀ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਰਕਾਰ ਨੇ ਕੌਮੀ ਪੱਧਰ ’ਤੇ ਮਨਾਉਣ ਦਾ ਸਾਲ 2022 ਵਿਚ ਫ਼ੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਸਰਕਾਰ ਨੇ ਇਸ ਕੌਮੀ ਸ਼ਹਾਦਤ ਦਾ ਨਾਮ ਵੀਰ ਬਾਲ ਦਿਵਸ ਰੱਖਿਆ ਤਾਂ ਉਸ ਦਿਨ ਤੋਂ ਸਿੱਖ ਭਾਈਚਾਰੇ ਵੱਲੋਂ ਇੰਤਰਾਜ਼ ਆਉਣੇ ਸ਼ੁਰੂ ਹੋ ਗਏ ਸਨ। ਵੱਖ-ਵੱਖ ਸਿੱਖ ਸੰਗਠਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਜਿੱਥੇ ਆਪਣੇ ਇਤਰਾਜ਼ ਪ੍ਰਗਟਾਏ ਸਨ ਤੇ ਨਾਂਅ ਬਦਲਣ ਦੀ ਮੰਗ ਨੂੰ ਜ਼ੋਰਦਾਰ ਉਠਾਈ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਚਾਰੇ ਸਾਹਿਬਜ਼ਾਦੇ ਸਿੱਖ ਕੌਮ ਲਈ ਸਤਿਕਾਰਯੋਗ ਹਨ। ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਛੋਟਾ ਕਰਕੇ ਨਹੀਂ ਵਿਖਾਇਆ ਜਾ ਸਕਦਾ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ