Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਪੰਜਾਬ

ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ 

26 ਅਕਤੂਬਰ, 2026 06:31 PM
 
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸਿਟੀ ਜਿੰਮਖਾਨਾ ਅਤੇ ਸਪੋਰਟਸ ਕਲੱਬ ਵੱਲੋਂ ਪ੍ਰਧਾਨ ‌ ਗਿਆਨ ਚੰਦ ਗਰਗ ਦੀ ਅਗਵਾਈ ਦੇ ਵਿੱਚ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ ਇਸ ਮੌਕੇ ਕਲੱਬ ਦੇ ਮੈਂਬਰਾਂ ਵੱਲੋਂ ਪਰਿਵਾਰ ਸਮੇਤ ਇਸ ਵਿੱਚ ਭਾਗ ਲਿੱਤਾ ਗਿਆ ਇਸ ਮੌਕੇ ਵੱਖ-ਵੱਖ ਮੁਕਾਬਲੇ ਕਰਾਏ ਗਏ ਅਤੇ ਉਸ ਵਿੱਚ ਜੇਤੂ ਮੈਂਬਰਾਂ ਨੂੰ ਇਨਾਮ ਦੇ ਕੇ ਸਨਮਾਨਿਤ ਗਿਆ, ਇਸ ਮੌਕੇ ਲੱਕੀ ਕਪਿਲ, ਪੰਚੂਅਲਟੀ ਅਵਾਰਡ ਅਤੇ ਦਿਵਾਲੀ ਦੇ ਲੱਕੀ ਡਰਾਅ  ਅਤੇ ਹੋਰ ਡਰਾਅ  ਕੱਢੇ ਗਏ। 
ਇਸ ਮੌਕੇ ਪ੍ਰਧਾਨ ਗਿਆਨ ਚੰਦ ਗਰਗ ਨੇ ਕਿਹਾ ਕਿ ‌ ਉਹਨਾਂ ਦੇ ਕਲੱਬ ਵੱਲੋਂ ਹਰ ਸਾਲ ਦਿਵਾਲੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਇਸ ਸਾਲ ਵੀ ਇਹ ਧੂਮਧਾਮ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਮੈਂਬਰਾਂ ਨੇ ਵੱਧ ਚੜ ਕੇ ਹਿੱਸਾ ਲਿੱਤਾ ਅਤੇ ਪਰਿਵਾਰ ਦੇ ਤੌਰ ਤੇ ਇਹ ਤਿਉਹਾਰ ਮਨਾਇਆ ਗਿਆ ਉਹਨਾਂ ਨੇ ਦੱਸਿਆ ਕਿ ਅੱਜ ਇਸ ਵੱਖ ਵੱਖ ਮੁਕਾਬਲੇ ਕਰਾਏ ਗਏ ਹਨ ਜਿਸ ਵਿੱਚ ਜੇਤੂਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਹੈ  ਅਤੇ ਕਲੱਬ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਆਉਣ ਵਾਲੇ ਸਮੇਂ ਦੇ ਵਿੱਚ ਕਈ ਧਾਰਮਿਕ ਅਤੇ ਸਮਾਜਿਕ ਪ੍ਰੋਜੈਕਟ ਲਗਾਏ ਜਾਣਗੇ ਅਤੇ ਉਹਨਾਂ ਦਾ ਕਲੱਬ ਲਗਾਤਾਰ ‌ ਸਮਾਜ ਦੀ ਭਲਾਈ ਦੇ ਕੰਮ ਕਰਦਾ ਰਹੇਗਾ। 
 
ਇਸ ਮੌਕੇ ਚੇਅਰਮੈਨ  ਨਵੀਨ ਗਰਗ, ਸੈਕਟਰੀ ਅਜੈ ਗਰਗ, ਕੈਸ਼ੀਅਰ ਦੀਪਕ ਗਰਗ,  ਭਾਰਤ ਭੂਸ਼ਣ, ਰਜੀਵ ਬਾਂਸਲ, ਕਰੁਣ ਬਾਂਸਲ, ਹਿਤੇਸ਼ ਵੀਰ ਗੁਪਤਾ , ਮੁਕੇਸ਼ ਕਾਂਸਲ, ਸੰਦੀਪ ਗਰਗ, ਹਰੀਸ਼ ਬੰਸਲ, ਦੀਪਕ ਕਾਸਲ,  ਰਮਣ ਗੋਇਲ, ਪੁਨੀਤ ਮਿੱਤਲ   ਸਤਪਾਲ ਬਾਂਸਲ, ਰਿੰਪਾ ਬਡਬਰੀਆ, ਸਾਹਿਲ ਗੋਇਲ, ਸਾਹਿਲ ਗਰਗ,  ਚੰਦਰਮੋਹਣ, ਸਨੀ ਕਾਂਸਲ, ਚੈਰੀ ਗੋਇਲ,  ਰੋਬਿਨ,   ਨਿਤਨ ਗਰਗ,  ਸ਼ੈਂਪੀ, ਪ੍ਰਵੀਨ ਗੋਇਲ, ਅਸ਼ਵਨੀ ਗੋਇਲ, ਸੀਏ ਰੋਹਿਤ ਗਰਗ, ਸੀਏ ਰਜੀਵ ਬਾਸਲ ,ਰੋਬਿਨ ਗਰਗ, ਹੈਰੀ ਗਰਗ, ਹਰੀ ਪ੍ਰਸਾਦ ,ਸਚਿਨ ਗਰਗ  ਆਦੀ ਮੌਜੂਦ ਸੀ.

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ

4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ

ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ

ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ

ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ, ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ: ਸਿਵਲ ਸਰਜਨ ਡਾ. ਅਮਨ ਸੂਦ

ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ, ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ: ਸਿਵਲ ਸਰਜਨ ਡਾ. ਅਮਨ ਸੂਦ