Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਸਿਟੀ ਜਿਮਖਾਨਾ ਕਲੱਬ ਵੱਲੋਂ ' ਦੀਆ ਦਿਲਾਈਟ' ਨਾਲ ਦੀਵਾਲੀ ਮੇਲੇ ਦਾ ਸ਼ਾਨਦਾਰ ਆਯੋਜਨ

17 ਅਕਤੂਬਰ, 2025 04:51 PM
 
ਸੁਨਾਮ (ਰਮੇਸ਼ ਗਰਗ) : ਸਿਟੀ ਜਿਮਖਾਨਾ ਕਲੱਬ ਵੱਲੋਂ ਨਵਨਿਯੁਕਤ ਕਲੱਬ ਪ੍ਰਧਾਨ ਮੁਕੇਸ਼ ਕਾਂਸਲ ਦੀ ਅਗਵਾਈ ਹੇਠ ‘ਦੀਆ ਦਿਲਾਈਟ’ ਨਾਂਅ ਦੇ ਨਾਲ ਵਿਸ਼ਾਲ ਦੀਵਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਰੰਗਾ ਰੰਗ ਅਤੇ ਜੋਸ਼ ਭਰੇ ਮਾਹੌਲ ਵਿੱਚ ਮਨਾਇਆ ਗਿਆ ਜਿਸ ਵਿੱਚ ਕਲੱਬ ਮੈਂਬਰਾਂ ਅਤੇ ਮਹਿਮਾਨਾਂ ਦੀ ਭਾਰੀ ਭਾਗੀਦਾਰੀ ਰਹੀ।
 
ਮੰਚ ਉੱਤੇ ਕਲੱਬ ਦੇ ਪ੍ਰਧਾਨ ਮੁਕੇਸ਼ ਕਾਂਸਲ ਦੇ ਨਾਲ ਨਾਲ, ਮਹਾਸਚਿਵ ਵਿਵੇਕ ਜਿੰਦਲ, ਵਿੱਤ ਸਚਿਵ ਯੋਗੇਸ਼ ਕੁਮਾਰ, ਤਤਕਾਲੀਨ ਪ੍ਰਧਾਨ (IPP) ਸਨੀ ਕਾਂਸਲ, ਪ੍ਰੈਜ਼ੀਡੈਂਟ ਇਲੈਕਟ ਗਿਆਨ ਚੰਦ, ਚੇਅਰਮੈਨ ਰਾਜੀਵ ਬੰਸਲ ਅਤੇ ਐਸ ਡੀ ਐਮ ਹਿਤੇਸ਼ ਵੀਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
 
ਪ੍ਰਧਾਨ ਮੁਕੇਸ਼ ਕਾਂਸਲ ਨੇ ਸਭ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਕਲੱਬ ਹਮੇਸ਼ਾ ਆਪਣੇ ਮੈਂਬਰਾਂ ਲਈ ਇਸੇ ਤਰਾਂ ਦੇ ਰਚਨਾਤਮਕ ਅਤੇ ਪਰਿਵਾਰਕ ਸਮਾਗਮ ਕਰਦਾ ਰਹੇਗਾ।
ਇਸ ਪਵਿੱਤਰ ਮੌਕੇ 'ਤੇ ਹਰੀਸ਼ ਬੰਸਲ, ਭਾਰਤ ਭੂਸ਼ਣ, ਸੀਏ ਅਰਿਦਮਨ ਗੋਇਲ, ਸੀਏ ਰੋਹਿਤ ਗਰਗ,
ਸੀਏ ਰਾਜੀਵ ਬਾਂਸਲ,
ਚੰਦਰ ਮੋਹਨ ਗਰਗ, ਪੁਨੀਤ ਮਿੱਤਲ, ਨਵੀਨ ਗਰਗ, ਵਿਕਾਸ ਗੋਇਲ, ਸਤਪਾਲ ਬੰਸਲ , ਨਿਤਿਨ ਗਰਗ, ਹਰਿਪ੍ਰਸਾਦ, ਪ੍ਰੋ. ਅਸ਼ਵਨੀ ਗੋਇਲ, ਚੈਰੀ ਗੋਇਲ, ਦੀਪਕ ਕਾਂਸਲ, ਯੋਗੇਸ਼ ਕੁਮਾਰ, ਰਿੰਪਾ ਬੜਵਰੀਆ, ਵਿਨੀਤ ਜੈਨ, ਰਾਬਿਨ ਗਰਗ, ਰਮਨ ਗੋਇਲ, ਰੋਹਿਤ ਸਿੰਗਲਾ, ਸਾਹਿਲ ਗੋਇਲ, ਅਜੈ ਗਰਗ,  ਅਤੇ ਆਰ ਐਨ ਕਾਂਸਲ ਸਮੇਤ ਕਈ ਹੋਰ ਮੈਂਬਰਾਂ ਨੇ ਸ਼ਿਰਕਤ ਕੀਤੀ। ਮੰਚ ਸੰਜਾਲਨ ਦੀ ਭੂਮਿਕਾ ਕਰੁਣ ਬਾਂਸਲ ਨੇ ਖੂਬਸੂਰਤੀ ਨਾਲ ਨਿਭਾਈ।
ਇਸ ਮੌਕੇ 'ਤੇ ਡਾ. ਸਾਹਿਲ ਗਰਗ ਅਤੇ ਸੰਦੀਪ ਗਰਗ ਨੂੰ ਕਲੱਬ ਦੇ ਨਵੇਂ ਮੈਂਬਰ ਵਜੋਂ ਸਨਮਾਨਿਤ ਕੀਤਾ ਗਿਆ।
ਸਮਾਗਮ ਵਿੱਚ ਮੈਜੀਕ ਸ਼ੋਅ, ਬੱਚਿਆਂ ਅਤੇ ਜੋੜਿਆਂ ਦੀਆਂ ਖੇਡਾਂ, ਅਤੇ ਸੁਪਰ ਦੀਵਾਲੀ ਬੰਪਰ ਡਰਾਅ ਖਾਸ ਆਕਰਸ਼ਣ ਦਾ ਕੇਂਦਰ ਰਹੇ। ਹਰ ਉਮਰ ਦੇ ਲੋਕਾਂ ਨੇ ਸਮਾਗਮ ਦਾ ਲੁਤਫ਼ ਉਠਾਇਆ।
 ਕਲੱਬ ਦੇ ਪ੍ਰਧਾਨ ਮੁਕੇਸ਼ ਕਾਂਸਲ ਅਤੇ IPP ਸਨੀ ਕਾਂਸਲ ਦੀ ਵਿਆਹ ਦੀ ਸਾਲਗਿਰਾ ਮਨਾਉਂਦੇ ਹੋਏ ਕੇਕ ਕਟਿੰਗ ਕਰਵਾਈ ਗਈ, ਜੋ ਸਮਾਗਮ ਦਾ ਖਾਸ ਪਲ ਰਿਹਾ। ਸਾਰੇ ਮੈਂਬਰਾਂ ਨੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਵਧਾਈਆਂ ਦੇ ਸਨਮਾਨ ਸਣੇ ਉਤਸ਼ਾਹਤ ਕੀਤਾ।
 
Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ