Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਸਿਟੀ ਜਿਮਖਾਨਾ ਕਲੱਬ ਵੱਲੋਂ ਨਵੀਂ ਟੀਮ ਦਾ ਐਲਾਨ, ਸਮਾਜ ਸੇਵਾ ਪ੍ਰੋਜੈਕਟਾਂ ‘ਤੇ ਹੋਵੇਗਾ ਖ਼ਾਸ ਧਿਆਨ

16 ਸਤੰਬਰ, 2025 01:46 PM
ਸੁਨਾਮ (ਰਮੇਸ਼ ਗਰਗ) : ਸਿਟੀ ਜਿਮਖਾਨਾ ਕਲੱਬ ਵੱਲੋਂ ਨਵੇਂ ਪ੍ਰਧਾਨ ਮੁਕੇਸ਼ ਕਾਂਸਲ ਦੀ ਅਗਵਾਈ ਹੇਠ ਨਵੇਂ ਵਰ੍ਹੇ ਦੀ ਟੀਮ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਲੱਬ ਵੱਲੋਂ ਸਮਾਜਿਕ ਤੇ ਕਲਿਆਣਕਾਰੀ ਪ੍ਰੋਜੈਕਟਾਂ ਨੂੰ ਪਹਿਲ ਦੇਣ ਦਾ ਫ਼ੈਸਲਾ ਕੀਤਾ ਗਿਆ ਅਤੇ ਨਵੇਂ ਅਹੁਦੇਦਾਰਾਂ ਤੇ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
 
ਮੀਟਿੰਗ ਦੌਰਾਨ ਇਹ ਤੈਅ ਕੀਤਾ ਗਿਆ ਕਿ ਕਲੱਬ ਵੱਲੋਂ ਹੁਣ ਸਿਹਤ ਕੈਂਪ, ਸਿੱਖਿਆ ਨਾਲ ਜੁੜੀਆਂ ਸੇਵਾਵਾਂ ਤੇ ਹੋਰ ਸਮਾਜਿਕ ਕਲਿਆਣ ਕਾਰਜਾਂ ਨੂੰ ਹੋਰ ਜ਼ਿਆਦਾ ਸਰਗਰਮੀ ਨਾਲ ਅੱਗੇ ਵਧਾਇਆ ਜਾਵੇਗਾ। ਪ੍ਰਧਾਨ ਮੁਕੇਸ਼ ਕਾਂਸਲ ਨੇ ਭਰੋਸਾ ਜਤਾਇਆ ਕਿ ਨਵੀਂ ਟੀਮ ਪੂਰੇ ਸਮਰਪਣ ਨਾਲ ਸਮਾਜ ਹਿੱਤ ਦੇ ਕੰਮਾਂ ਨੂੰ ਅੱਗੇ ਲੈ ਜਾਵੇਗੀ ਅਤੇ ਕਲੱਬ  ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਵੇਗੀ।
 
ਕਲੱਬ ਦੀ ਨਵੀਂ ਕਾਰਜਕਾਰੀ ਕਮੇਟੀ ਵਿੱਚ ਪ੍ਰਧਾਨ ਮੁਕੇਸ਼ ਕਾਂਸਲ, ਚੇਅਰਮੈਨ ਰਾਜੀਵ ਬਾਂਸਲ, ਉਪ ਪ੍ਰਧਾਨ ਹਰੀਸ਼ ਬਾਂਸਲ, ਮੁੱਖ ਸਰਪ੍ਰਸਤ ਭਾਰਤ ਭੂਸ਼ਣ, ਸਰਪ੍ਰਸਤ ਸੀਏ ਅਰਿਦਮਨ ਗੋਇਲ, ਸਕੱਤਰ ਵਿਵੇਕ ਜਿੰਦਲ ਅਤੇ ਫ਼ਾਇਨੈਂਸ ਸਕੱਤਰ ਯੋਗੇਸ਼ ਕੁਮਾਰ ਸ਼ਾਮਲ ਹਨ। ਇਸ ਤੋਂ ਇਲਾਵਾ ਗ੍ਰੀਟਿੰਗਜ਼ ਕਮੇਟੀ ਦੇ ਚੇਅਰਮੈਨ ਚੰਦਰ ਮੋਹਨ ਅਤੇ ਧਾਰਮਿਕ ਗਤੀਵਿਧੀਆਂ ਦੇ ਚੇਅਰਮੈਨ ਐਸ.ਡੀ.ਐਮ. ਹਿਤੇਸ਼ ਵੀਰ ਹੋਣਗੇ।
 
ਮੀਟਿੰਗ ਦੌਰਾਨ ਡਾ. ਸਾਹਿਲ ਗਰਗ ਅਤੇ ਸੰਦੀਪ ਗਰਗ ਨੂੰ ਕਲੱਬ ਦੇ ਨਵੇਂ ਮੈਂਬਰਾਂ ਵਜੋਂ ਸਵਾਗਤ ਕੀਤਾ ਗਿਆ। ਉੱਥੇ ਹੀ ਪਬਲਿਕ ਰਿਲੇਸ਼ਨ ਟੀਮ ਵਿੱਚ ਪੁਨੀਤ ਮਿੱਤਲ ਅਤੇ ਨਵੀਨ ਗਰਗ ਨੂੰ ਸ਼ਾਮਲ ਕੀਤਾ ਗਿਆ। ਕਲੱਬ ਦੇ ਹੋਰ ਪ੍ਰਮੁੱਖ ਅਹੁਦੇਦਾਰਾਂ ਵਿੱਚ ਆਈ.ਪੀ.ਪੀ. (ਇਮੀਡੀਏਟ ਪਾਸਟ ਪ੍ਰੈਜ਼ੀਡੈਂਟ) ਸਨੀ ਕਾਂਸਲ ਅਤੇ ਇਲੈਕਟ ਪ੍ਰੈਜ਼ੀਡੈਂਟ ਗਿਆਨ ਚੰਦ ਵੀ ਸ਼ਾਮਲ ਹਨ।
 
ਮੀਟਿੰਗ ਵਿੱਚ ਮੌਜੂਦ ਮੈਂਬਰਾਂ ਨੇ ਕਲੱਬ ਦੀਆਂ ਸਮਾਜਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਮਾਜ ਹਿੱਤ ਦੇ ਕੰਮਾਂ ਵਿੱਚ ਮਿਲ-ਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'