Thursday, September 17, 2026
BREAKING
ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ ! ਖ਼ੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ ਬੁਰਜ ਖ਼ਲੀਫ਼ਾ PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼ ਤਿਉਹਾਰਾਂ ਤੋਂ ਪਹਿਲਾਂ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਖੁਰਾਕੀ ਤੇਲ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ ਕੇਂਦਰੀ ਮੰਤਰੀਆਂ ਦੀ ‘ਚਿੰਤਨ ਬੈਠਕ’ ਅਸਲ ’ਚ ‘ਚਿੰਤਾ ਬੈਠਕ’ ਹੈ : ਜੈਰਾਮ ਰਮੇਸ਼ ਦਿਸ਼ਾ ਸਲਿਆਨ ਦੇ ਪਿਤਾ ਨੇ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ ਭੇਜਿਆ 500 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ

ਮਨੋਰੰਜਨ

ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਦੀ ਫਿਲਮ "ਦਿ ਵਨ" ਦਾ ਟ੍ਰੇਲਰ ਰਿਲੀਜ਼

17 ਸਤੰਬਰ, 2026 06:39 PM

ਮੁੰਬਈ : ਸਿਧਾਰਥ ਮਲਹੋਤਰਾ ਅਤੇ ਤਮੰਨਾ ਭਾਟੀਆ ਸਟਾਰਰ "ਦਿ ਵਨ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਏਕਤਾ ਕਪੂਰ ਦੁਆਰਾ ਨਿਰਮਿਤ ਅਤੇ ਦੀਪਕ ਮਿਸ਼ਰਾ ਦੁਆਰਾ ਨਿਰਦੇਸ਼ਤ ਇਹ ਫਿਲਮ ਭਾਰਤੀ ਲੋਕ-ਕਥਾਵਾਂ ਅਤੇ ਅਲੌਕਿਕ ਸ਼ਕਤੀਆਂ 'ਤੇ ਅਧਾਰਤ ਇੱਕ ਰਹੱਸਮਈ ਦੁਨੀਆ ਦੀ ਕਹਾਣੀ ਪੇਸ਼ ਕਰਦੀ ਹੈ। ਫਿਲਮ ਦੀ ਕਹਾਣੀ ਅਰੁਣਾਭ ਕੁਮਾਰ ਦੁਆਰਾ ਲਿਖੀ ਗਈ ਹੈ।

ਟ੍ਰੇਲਰ ਵਿੱਚ ਸਿਧਾਰਥ ਅਤੇ ਤਮੰਨਾ ਦੇ ਕਿਰਦਾਰਾਂ ਦੇ ਨਾਲ-ਨਾਲ, ਰਹੱਸ, ਰੋਮਾਂਚ ਅਤੇ ਆਲੌਕਿਕ ਘਟਨਾਵਾਂ ਦੀ ਝਲਕ ਵੇਖਣ ਨੂੰ ਮਿਲਦੀ ਹੈ। ਇਹ ਫਿਲਮ ਬਾਲਾਜੀ ਮੋਸ਼ਨ ਪਿਕਚਰਜ਼, ਟੀਵੀਐਫ, ਅਤੇ 11.11 ਪ੍ਰੋਡਕਸ਼ਨ ਦੁਆਰਾ ਸਾਂਝੇ ਤੌਰ 'ਤੇ ਬਣਾਈ ਗਈ ਹੈ। ਫਿਲਮ ਵਿੱਚ ਸਿਧਾਰਥ ਮਲਹੋਤਰਾ ਅਤੇ ਤਮੰਨਾ ਮੁੱਖ ਭੂਮਿਕਾਵਾਂ ਵਿੱਚ ਹਨ। "ਦਿ ਵਨ" 25 ਸਤੰਬਰ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਨਿਰਮਾਤਾ ਲਵ ਰੰਜਨ ਨੇ

ਨਿਰਮਾਤਾ ਲਵ ਰੰਜਨ ਨੇ "ਪਹਿਲਾ ਪਿਆਰ ਦੂਜੀ ਬਾਰ" ਰਾਹੀਂ 6 ਨਵੇਂ ਚਿਹਰੇ ਕੀਤੇ ਪੇਸ਼

"ਗਾਂਧਾਰੀ" ਨੇ ਬਣਾਇਆ ਨਵਾਂ ਨੈੱਟਫਲਿਕਸ ਰਿਕਾਰਡ, ਦੂਜੇ ਹਫ਼ਤੇ ਮਿਲੇ 9.6 ਮਿਲੀਅਨ ਵਿਊਜ਼

ਦਿਸ਼ਾ ਸਾਲਿਆਨ ਦੀ ਮੌਤ ਮਾਮਲੇ ’ਚ ਸੀ.ਬੀ.ਆਈ. ਨੇ ਐਫ.ਆਈ.ਆਰ. ਕੀਤੀ ਦਰਜ

ਦਿਸ਼ਾ ਸਾਲਿਆਨ ਦੀ ਮੌਤ ਮਾਮਲੇ ’ਚ ਸੀ.ਬੀ.ਆਈ. ਨੇ ਐਫ.ਆਈ.ਆਰ. ਕੀਤੀ ਦਰਜ

ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ 'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਹੋਇਆ ਰਿਲੀਜ਼

ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ 'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਹੋਇਆ ਰਿਲੀਜ਼

ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ

ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ

ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

"ਹੱਕ" ਨੂੰ ਸਿਰਫ਼ ਦੇਖਣ ਦੀ ਹੀ ਨਹੀਂ, ਸਗੋਂ ਇਸ 'ਤੇ ਚਰਚਾ ਵੀ ਹੋਣੀ ਚਾਹੀਦੀ ਹੈ: ਇਮਰਾਨ ਹਾਸ਼ਮੀ

ਸਿਨੇ ਕਾਈਂਡ ਅਵਾਰਡ 2026 'ਚ ਵਾਮਿਕਾ ਗੱਬੀ, ਰਿਤੇਸ਼ ਦੇਸ਼ਮੁਖ ਸਣੇ ਕਈ ਹੋਰ ਹਸਤੀਆਂ ਹੋਣਗੀਆਂ ਸਨਮਾਨਿਤ

ਸਿਨੇ ਕਾਈਂਡ ਅਵਾਰਡ 2026 'ਚ ਵਾਮਿਕਾ ਗੱਬੀ, ਰਿਤੇਸ਼ ਦੇਸ਼ਮੁਖ ਸਣੇ ਕਈ ਹੋਰ ਹਸਤੀਆਂ ਹੋਣਗੀਆਂ ਸਨਮਾਨਿਤ

"ਹੰਕਾਰ: ਦਿ ਰੋਅਰ" ਦਾ ਟ੍ਰੇਲਰ ਰਿਲੀਜ਼

'ਮਿਰਜ਼ਾਪੁਰ' ਫੈਮਿਲੀ ਨੇ ਫਿਲਮ ਨੂੰ ਮਿਲੇ ਪਿਆਰ ਲਈ ਦਰਸ਼ਕਾਂ ਦਾ ਕੀਤਾ ਧੰਨਵਾਦ

'ਮਿਰਜ਼ਾਪੁਰ' ਫੈਮਿਲੀ ਨੇ ਫਿਲਮ ਨੂੰ ਮਿਲੇ ਪਿਆਰ ਲਈ ਦਰਸ਼ਕਾਂ ਦਾ ਕੀਤਾ ਧੰਨਵਾਦ