Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਸਿਨੇਮਾਘਰਾਂ ਤੋਂ ਬਾਅਦ ਹੁਣ OTT 'ਤੇ ਵੀ ਚੱਲਿਆ ਰਣਵੀਰ ਸਿੰਘ ਦਾ ਜਾਦੂ, 'ਧੁਰੰਦਰ 2' ਨੇ ਤੋੜੇ ਸਾਰੇ ਰਿਕਾਰਡ

12 ਜੂਨ, 2026 05:38 PM

ਮੁੰਬਈ : ਬਾਲੀਵੁੱਡ ਸਟਾਰ ਰਣਵੀਰ ਸਿੰਘ ਦਾ ਜਲਵਾ ਭਾਰਤੀ ਮਨੋਰੰਜਨ ਉਦਯੋਗ ਵਿੱਚ ਲਗਾਤਾਰ ਕਾਇਮ ਹੈ। 'ਧੁਰੰਦਰ: ਦਿ ਰਿਵੇਂਜ' ਨਾਲ ਹਿੰਦੀ ਸਿਨੇਮਾ ਦੇ ਪਹਿਲੇ ₹1000 ਕਰੋੜ ਦੇ ਨੈੱਟ ਕਲੱਬ ਦੀ ਸ਼ੁਰੂਆਤ ਕਰਨ ਅਤੇ 'ਬਾਕਸ ਆਫਿਸ ਦੇ ਕਿੰਗ' ਦਾ ਖਿਤਾਬ ਹਾਸਲ ਕਰਨ ਤੋਂ ਬਾਅਦ, ਸੁਪਰਸਟਾਰ ਨੇ ਹੁਣ OTT 'ਤੇ ਵੀ ਇਤਿਹਾਸ ਰਚ ਦਿੱਤਾ ਹੈ। 81 ਦਿਨਾਂ ਤੱਕ ਸਿਨੇਮਾਘਰਾਂ ਵਿੱਚ ਜ਼ਬਰਦਸਤ ਪ੍ਰਦਰਸ਼ਨ ਕਰਨ ਤੋਂ ਬਾਅਦ 'ਧੁਰੰਦਰ: ਦਿ ਰਿਵੇਂਜ' 4 ਜੂਨ 2026 ਨੂੰ OTT 'ਤੇ ਰਿਲੀਜ਼ ਹੋਈ ਅਤੇ ਇਸਨੇ ਤੁਰੰਤ ਡਿਜੀਟਲ ਪਲੇਟਫਾਰਮ 'ਤੇ ਨਵੇਂ ਰਿਕਾਰਡ ਬਣਾ ਦਿੱਤੇ। ਇਸ ਜਾਸੂਸੀ-ਐਕਸ਼ਨ ਬਲਾਕਬਸਟਰ ਨੂੰ ਪਹਿਲੇ ਹਫ਼ਤੇ ਵਿੱਚ 12.8 ਮਿਲੀਅਨ ਦਰਸ਼ਕਾਂ ਨੇ ਇਕੱਠੇ ਦੇਖਿਆ, ਜੋ ਕਿਸੇ ਵੀ ਭਾਰਤੀ ਫਿਲਮ ਲਈ OTT 'ਤੇ ਓਪਨਿੰਗ ਵੀਕ ਦਾ ਸਭ ਤੋਂ ਵੱਡਾ ਰਿਕਾਰਡ ਹੈ।

ਓਰਮੈਕਸ ਦੇ ਅੰਕੜਿਆਂ ਅਨੁਸਾਰ,  ਜੂਨ ਤੋਂ 7 ਜੂਨ 2026 ਦੇ ਵਿਚਕਾਰ 'ਧੁਰੰਦਰ: ਦਿ ਰਿਵੇਂਜ' ਭਾਰਤ ਦੀ ਸਭ ਤੋਂ ਵੱਧ ਦੇਖੀ ਜਾਣ ਵਾਲੀ ਸਟ੍ਰੀਮਿੰਗ ਟਾਈਟਲ ਰਹੀ। ਇਸ ਪ੍ਰਾਪਤੀ ਨੂੰ ਹੋਰ ਵੀ ਖਾਸ ਬਣਾਉਣ ਵਾਲੀ ਗੱਲ ਇਹ ਹੈ ਕਿ ਫਿਲਮ ਨੇ OTT ਦੇ 3 ਵੱਡੇ ਰਿਕਾਰਡ ਤੋੜ ਦਿੱਤੇ, ਜੋ ਇਸ ਦੇ ਪਹਿਲੇ ਭਾਗ 'ਧੁਰੰਦਰ' ਦੇ ਨਾਂ ਸਨ। ਪਹਿਲਾ ਰਿਕਾਰਡ 2026 ਦੀ ਸਭ ਤੋਂ ਵੱਡੀ OTT ਓਪਨਿੰਗ ਦਾ ਹੈ। ਦੂਜਾ, ਫਿਲਮ ਨੇ ਬਹੁਤ ਘੱਟ ਸਮੇਂ ਵਿੱਚ ਸਾਲ ਦੀਆਂ ਟੋਪ 10 OTT ਵਿਊਅਰਸ਼ਿਪ ਲਿਸਟ ਵਿੱਚ ਜਗ੍ਹਾ ਬਣਾ ਲਈ ਹੈ, ਜਦੋਂ ਕਿ ਇੱਕ ਫਿਲਮ ਨੂੰ ਆਮ ਤੌਰ 'ਤੇ ਇਸ ਸੂਚੀ ਤੱਕ ਪਹੁੰਚਣ ਲਈ ਕਈ ਹਫ਼ਤਿਆਂ ਤੱਕ ਨਿਰੰਤਰ ਪ੍ਰਦਰਸ਼ਨ ਦੀ ਲੋੜ ਹੁੰਦੀ ਹੈ। ਇਸਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਕਿ 'ਧੁਰੰਦਰ: ਦਿ ਰਿਵੇਂਜ' ਪਿਛਲੇ 3 ਸਾਲਾਂ ਵਿੱਚ ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ OTT 'ਤੇ ਰਿਲੀਜ਼ ਹੋਈਆਂ ਸਾਰੀਆਂ ਭਾਰਤੀ ਫਿਲਮਾਂ ਵਿੱਚੋਂ ਸਭ ਤੋਂ ਵੱਧ ਓਪਨਿੰਗ ਵੀਕ ਵਿਊਅਰਸ਼ਇਪ ਹਾਸਲ ਕਰਨ ਵਾਲੀ ਫਿਲਮ ਬਣਾ ਗਈ ਹੈ।

ਇਸ ਰਿਕਾਰਡ ਦੇ ਨਾਲ, ਰਣਵੀਰ ਸਿੰਘ ਦੀ ਇਸ ਬਲਾਕਬਸਟਰ ਫਿਲਮ ਨੇ ਕਈ ਵੱਡੀਆਂ ਬਾਕਸ ਆਫਿਸ ਹਿੱਟ ਫਿਲਮਾਂ ਨੂੰ ਪਛਾੜ ਦਿੱਤਾ ਹੈ। ਦਿਲਚਸਪ ਗੱਲ ਇਹ ਹੈ ਕਿ ਇਹ ਰਿਕਾਰਡ ਪਹਿਲਾਂ 'ਧੁਰੰਧਰ' ਦੇ ਕੋਲ ਸੀ, ਜਿਸਨੇ OTT 'ਤੇ ਆਪਣੇ ਪਹਿਲੇ ਹਫ਼ਤੇ ਵਿੱਚ 7.6 ਮਿਲੀਅਨ ਵਿਊਜ਼ ਪ੍ਰਾਪਤ ਕੀਤੇ ਸਨ। ਯਾਨੀ ਰਣਵੀਰ ਸਿੰਘ ਨੇ ਇੱਕ ਵਾਰ ਫਿਰ ਆਪਣਾ ਹੀ ਰਿਕਾਰਡ ਤੋੜ ਦਿੱਤਾ ਹੈ। ਹਿੰਦੀ ਸਿਨੇਮਾ ਦੀ ਪਹਿਲੀ ₹1000 ਕਰੋੜ ਦੀ ਕਮਾਈ ਕਰਨ ਵਾਲੀ ਫਿਲਮ ਦੇਣ ਤੋਂ ਬਾਅਦ ਹੁਣ ਦੇਸ਼ ਦਾ ਸਭ ਤੋਂ ਵੱਡਾ OTT ਡੈਬਿਊ ਰਿਕਾਰਡ ਆਪਣੇ ਨਾਂ ਕਰ ਰਣਵੀਰ ਸਿੰਘ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਟਾਰ ਪਾਵਰ ਸਿਰਫ ਸਿਨੇਮਾਘਰਾਂ ਤੱਕ ਸੀਮਤ ਨਹੀਂ ਹੈ। ਆਪਣੇ ਪਹਿਲੇ ਹਫ਼ਤੇ ਵਿੱਚ 12.8 ਮਿਲੀਅਨ ਵਿਊਜ਼ ਦੇ ਨਾਲ, ਧੁਰੰਦਰ: ਦਿ ਰਿਵੇਂਜ ਨੇ ਨਾ ਸਿਰਫ਼ OTT 'ਤੇ ਆਪਣੀ ਸ਼ੁਰੂਆਤ ਕੀਤੀ, ਸਗੋਂ ਆਉਣ ਵਾਲੀਆਂ ਫਿਲਮਾਂ ਲਈ ਇੱਕ ਨਵਾਂ ਮਾਪਦੰਡ ਵੀ ਸਥਾਪਤ ਕੀਤਾ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ