Sunday, July 05, 2026
BREAKING
ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼ ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ 6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਦੁਨੀਆਂ

ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ

05 ਜੁਲਾਈ, 2026 05:47 PM

ਚੀਨ ਨੇ ਆਪਣੀ ਉਨੱਤ ਤਕਨਾਲੋਜੀ ਦੇ ਦਮ 'ਤੇ ਇਕ ਵਾਰ ਫਿਰ ਪੂਰੀ ਦੁਨੀਆ ਨੂੰ ਹੈਰਾਨ ਕੀਤਾ ਹੈ। ਯੂਰਪ ਵਿੱਚ ਪੈ ਰਹੀ ਰਿਕਾਰਡ ਤੋੜ ਗਰਮੀ ਦੇ ਵਿਚਕਾਰ ਚੀਨ ਦੇ ਏਅਰ ਕੰਡੀਸ਼ਨਰਾਂ (AC) ਦੀ ਮੰਗ ਅਸਮਾਨੀ ਪਹੁੰਚ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚੀਨ ਦੀਆਂ ਅਤਿ-ਆਧੁਨਿਕ ਆਟੋਮੇਟਿਡ ਫੈਕਟਰੀਆਂ ਵਿੱਚ ਹਰ 6 ਸਕਿੰਟ ਵਿੱਚ ਇੱਕ ਨਵਾਂ AC ਤਿਆਰ ਹੋ ਕੇ ਬਾਹਰ ਆ ਰਿਹਾ ਹੈ। ਚੀਨ ਦੀ ਇਸ ਉਦਯੋਗਿਕ ਤਾਕਤ ਨੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ।

ਤਾਜ਼ਾ ਅੰਕੜਿਆਂ ਅਨੁਸਾਰ ਸਾਲ 2026 ਦੀ ਪਹਿਲੀ ਛਿਮਾਹੀ ਵਿੱਚ ਚੀਨਵੱਲੋਂ ਯੂਰਪੀ ਸੰਘ ਨੂੰ ਕੀਤੀ ਗਈ AC ਦੀ ਬਰਾਮਦ 3.76 ਅਰਬ ਡਾਲਰ ਤੱਕ ਪਹੁੰਚ ਗਈ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 43.2 ਫੀਸਦੀ ਜ਼ਿਆਦਾ ਹੈ। ਸਭ ਤੋਂ ਵੱਧ ਮੰਗ ਪੋਰਟੇਬਲ AC ਦੀ ਦੇਖੀ ਜਾ ਰਹੀ ਹੈ, ਜਿਸ ਦੀ ਬਰਾਮਦ ਵਿੱਚ 70 ਫੀਸਦੀ ਤੋਂ ਵੱਧ ਦਾ ਉਛਾਲ ਆਇਆ ਹੈ।

ਚੀਨੀ ਦਿੱਗਜ ਕੰਪਨੀ 'ਮਾਈਡੀਆ' (Midea) ਦੀ ਪੂਰੀ ਤਰ੍ਹਾਂ ਆਟੋਮੇਟਿਡ ਸਮਾਰਟ ਫੈਕਟਰੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਰੋਬੋਟ ਹੀ ਅਸੈਂਬਲੀ ਤੋਂ ਲੈ ਕੇ ਕੁਆਲਿਟੀ ਚੈੱਕ ਅਤੇ ਸਟੋਰੇਜ ਤੱਕ ਦਾ ਸਾਰਾ ਕੰਮ ਸੰਭਾਲ ਰਹੇ ਹਨ। ਭਾਰਤ ਵਿੱਚ ਚੀਨੀ ਦੂਤਾਵਾਸ ਦੇ ਬੁਲਾਰੇ ਯੂ ਜਿੰਗ ਨੇ ਇਸ ਦਾ ਇੱਕ ਵੀਡੀਓ ਸਾਂਝਾ ਕਰਦਿਆਂ ਦੱਸਿਆ ਕਿ ਕਿਵੇਂ ਆਟੋਮੇਸ਼ਨ ਨੇ ਉਤਪਾਦਨ ਦੀ ਰਫ਼ਤਾਰ ਨੂੰ ਬਦਲ ਦਿੱਤਾ ਹੈ।a

ਯੂਰਪੀ ਖਪਤਕਾਰਾਂ ਵੱਲੋਂ ਚੀਨੀ ਬ੍ਰਾਂਡਾਂ ਜਿਵੇਂ ਕਿ ਮਾਈਡੀਆ, ਹਾਇਰ, ਗ੍ਰੀ, TCL ਅਤੇ Dreame ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਇਨ੍ਹਾਂ ਦਾ ਸਸਤਾ ਹੋਣਾ ਤੇ ਲਗਾਉਣ ਵਿੱਚ ਬਹੁਤ ਆਸਾਨ ਹੋਣਾ ਹੈ। ਜਰਮਨੀ, ਬੈਲਜੀਅਮ ਅਤੇ ਨੀਦਰਲੈਂਡ ਵਰਗੇ ਦੇਸ਼ਾਂ ਵਿੱਚ ਗਰਮੀ ਦੇ ਪੁਰਾਣੇ ਰਿਕਾਰਡ ਟੁੱਟਣ ਕਾਰਨ ਲੋਕ ਇਨ੍ਹਾਂ ਉਤਪਾਦਾਂ ਨੂੰ ਖਰੀਦਣ ਲਈ ਲਾਈਨਾਂ ਲਗਾ ਰਹੇ ਹਨ।

ਮਾਹਿਰਾਂ ਅਨੁਸਾਰ ਚੀਨ ਦੀ ਮਜ਼ਬੂਤ ਸਪਲਾਈ ਚੇਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਾਰਨ ਹੀ ਇਹ ਕੰਪਨੀਆਂ ਦਿਨ-ਰਾਤ ਕੰਮ ਕਰਕੇ ਇੰਨੀ ਵੱਡੀ ਮੰਗ ਨੂੰ ਪੂਰਾ ਕਰ ਰਹੀਆਂ ਹਨ। AC ਤੋਂ ਇਲਾਵਾ ਚੀਨੀ ਮੇਕ ਹੈਂਡਹੇਲਡ ਫੈਨ, ਕੂਲਿੰਗ ਬਲੈਂਕੇਟ ਅਤੇ ਬੈਟਰੀ ਵਾਲੀਆਂ ਫੈਨ ਹੱਟਾਂ ਦੀ ਮੰਗ ਵੀ ਕਾਫ਼ੀ ਵਧ ਗਈ ਹੈ। ਜ਼ਿਕਰਯੋਗ ਹੈ ਕਿ ਚੀਨ ਪਹਿਲਾਂ ਵੀ ਕੋਵਿਡ ਦੌਰਾਨ ਮਹਿਜ਼ 10 ਦਿਨਾਂ ਵਿੱਚ ਹਸਪਤਾਲ ਬਣਾ ਕੇ ਅਤੇ ਕੁਝ ਹੀ ਦਿਨਾਂ ਵਿੱਚ ਹਾਈਵੇਅ ਪੁਲ ਬਦਲ ਕੇ ਆਪਣੀ ਰਫ਼ਤਾਰ ਦਾ ਨਮੂਨਾ ਪੇਸ਼ ਕਰ ਚੁੱਕਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

2.73 ਲੱਖ ਤੋਂ ਵੱਧ H-1B ਰਿਨਿਊਅਲ ਅਰਜ਼ੀਆਂ ਨੂੰ ਮਿਲੀ ਹਰੀ ਝੰਡੀ ! ਟਰੰਪ ਦੀਆਂ ਸਖ਼ਤੀਆਂ ਦੀ ਨਿਕਲੀ ਫੂਕ

2.73 ਲੱਖ ਤੋਂ ਵੱਧ H-1B ਰਿਨਿਊਅਲ ਅਰਜ਼ੀਆਂ ਨੂੰ ਮਿਲੀ ਹਰੀ ਝੰਡੀ ! ਟਰੰਪ ਦੀਆਂ ਸਖ਼ਤੀਆਂ ਦੀ ਨਿਕਲੀ ਫੂਕ

ਮੰਨ ਜਾਣਗੇ ਅਮਰੀਕਾ-ਈਰਾਨ! ਗੱਲਬਾਤ ਦਾ ਅਗਲਾ ਦੌਰ 11 ਜੁਲਾਈ ਨੂੰ

ਮੰਨ ਜਾਣਗੇ ਅਮਰੀਕਾ-ਈਰਾਨ! ਗੱਲਬਾਤ ਦਾ ਅਗਲਾ ਦੌਰ 11 ਜੁਲਾਈ ਨੂੰ

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ ਧਰਮ ਗੁਰੂਆਂ ਨੇ ਈਰਾਨੀ ਸੁਪਰੀਮ ਲੀਡਰ ਖਮੇਨੀ ਨੂੰ ਦਿੱਤੀ ਸ਼ਰਧਾਂਜਲੀ

ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ ਧਰਮ ਗੁਰੂਆਂ ਨੇ ਈਰਾਨੀ ਸੁਪਰੀਮ ਲੀਡਰ ਖਮੇਨੀ ਨੂੰ ਦਿੱਤੀ ਸ਼ਰਧਾਂਜਲੀ

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

'ਟਰੰਪ ਅਕਾਊਂਟਸ' ਪ੍ਰੋਗਰਾਮ 'ਚ ਮਾਈਕ੍ਰੋਨ ਦਾ ਵੱਡਾ ਨਿਵੇਸ਼; ਬੱਚਿਆਂ ਦੇ ਭਵਿੱਖ ਲਈ 25 ਕਰੋੜ ਡਾਲਰ ਦਾ ਐਲਾਨ

'ਟਰੰਪ ਅਕਾਊਂਟਸ' ਪ੍ਰੋਗਰਾਮ 'ਚ ਮਾਈਕ੍ਰੋਨ ਦਾ ਵੱਡਾ ਨਿਵੇਸ਼; ਬੱਚਿਆਂ ਦੇ ਭਵਿੱਖ ਲਈ 25 ਕਰੋੜ ਡਾਲਰ ਦਾ ਐਲਾਨ

2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ

2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ

''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ

''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ

30 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਡਿੱਗੇ ਅਮਰੀਕਾ-ਭਾਰਤ ਦੇ ਸਬੰਧ ! ਟਰੰਪ 'ਤੇ ਭੜਕੇ ਸੰਸਦ ਮੈਂਬਰ

30 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਡਿੱਗੇ ਅਮਰੀਕਾ-ਭਾਰਤ ਦੇ ਸਬੰਧ ! ਟਰੰਪ 'ਤੇ ਭੜਕੇ ਸੰਸਦ ਮੈਂਬਰ