Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

26 ਫ਼ਰਵਰੀ, 2026 05:30 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐਚ.ਓ.) ਨੂੰ ਗ਼ੈਰ-ਸੰਚਾਰੀ ਬੀਮਾਰੀਆਂ (ਐਨ.ਸੀ.ਡੀ.), ਆਭਾ ਆਈ.ਡੀ.ਅਤੇ ਹੋਰ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਜਲਦ ਪੂਰਾ ਕਰਨ ਦੀ ਹਦਾਇਤ ਦਿਤੀ ਹੈ। ਉਹ ਇਥੇ ਸੀ.ਐਚ.ਓ ਦੇ ਇਕ ਦਿਨਾਂ ਟਰੇਨਿੰਗ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਨ੍ਹਾਂ ਬੀਮਾਰੀਆਂ ਦੀ ਜਾਂਚ ਅਤੇ ਜਾਗਰੂਕਤਾ ਸਬੰਧੀ ਵਿਆਪਕ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ, ਤਾਂ ਕਿ 30 ਸਾਲ ਤੋਂ ਉਪਰਲੇ ਹਰ ਵਿਅਕਤੀ ਅੰਦਰ ਗ਼ੈਰ-ਸੰਚਾਰੀ ਬੀਮਾਰੀਆਂ ਜਿਵੇਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਆਮ ਕੈਂਸਰ ਆਦਿ ਦਾ ਪਤਾ ਲਗਾਇਆ ਜਾ ਸਕੇ। ਡਾ. ਜੈਨ ਨੇ ਆਖਿਆ ਕਿ ਇਹ ਬੀਮਾਰੀਆਂ ਅਕਸਰ ਜਾਂਚ ਅਤੇ ਜਾਗਰੂਕਤਾ ਦੀ ਘਾਟ ਕਾਰਨ ਹੋ ਜਾਂਦੀਆਂ ਹਨ। ਇਸ ਲਈ ਜ਼ਰੂਰੀ ਹੈ ਕਿ ਜਾਂਚ ਦਾ ਨਿਰਧਾਰਤ ਟੀਚਾ ਜਲਦ ਪੂਰਾ ਕੀਤਾ ਜਾਵੇ ਤਾਂ ਕਿ ਇਨ੍ਹਾਂ ਬੀਮਾਰੀਆਂ ਤੋਂ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਇਸ ਪ੍ਰੋਗਰਾਮ ਦੇ ਮੁਕੰਮਲ ਲਾਗੂ ਕਰਨ ਲਈ ਕਈ ਅਹਿਮ ਨੁਕਤੇ ਸਾਂਝੇ ਕੀਤੇ।

ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਡਾ. ਜੈਨ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਵਾਸੀ ਵਾਸਤੇ 10 ਲੱਖ ਰੁਪਏ ਦੀ ਨਕਦੀ-ਰਹਿਤ ਸਿਹਤ ਬੀਮਾ ਯੋਜਨਾ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਸਫ਼ਲ ਲਾਗੂ ਕਰਨ ਲਈ ਪੂਰਾ ਸਹਿਯੋਗ ਦਿਤਾ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਹਰ ਲਾਭਪਾਤਰੀ ਦਾ ਸਿਹਤ ਬੀਮਾ ਕਾਰਡ ਬਣੇ  ਤਾਂ ਕਿ ਉਸ ਨੂੰ ਇਸ ਵੱਕਾਰੀ ਯੋਜਨਾ ਦਾ ਸਮੇਂ ਸਿਰ ਲਾਭ ਮਿਲ ਸਕੇ। ਉਨ੍ਹਾਂ ਦਸਿਆ ਕਿ ਸਿਹਤ ਸੰਸਥਾ ਵਿਚ ਆਉਣ ਵਾਲੇ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣਾ ਜ਼ਰੂਰੀ ਹੈ, ਇਸ ਲਈ ਇਸ ਪ੍ਰੋਗਰਾਮ ਵੱਲ ਵੀ ਵਿਸ਼ੇਸ਼ ਤਵੱਜੋਂ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾ ਵਿਚ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਕਿ ਮਰੀਜ਼ਾਂ ਨੂੰ ਵਧੀਆ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਇਨ੍ਹਾਂ ਸਾਰੇ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਹੋਰ ਸੁਧਾਰ ਲਈ ਹਦਾਇਤਾਂ ਦਿਤੀਆਂ।
 ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਡਾ. ਜਸਮੀਤ, ਡਾ. ਹਰਪ੍ਰੀਤ ਕੌਰ, ਡਾ. ਅਤੁਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੀਵ ਕੁਮਾਰ, ਡੀ.ਐਮ.ਈ.ਓ., ਧਰਮਦਾਸ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ