Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਸਿਹਤ ਕੇਂਦਰਾਂ ਵਿੱਚ ਆ ਰਹੇ ਸਾਰੇ ਓ.ਪੀ.ਡੀ. ਮਰੀਜ਼ਾਂ ਦੇ ਆਭਾ ਅਕਾਊਂਟ ਬਣਾਏ ਜਾਣ: ਡਾ ਹਰੀਸ਼ ਕਿਰਪਾਲ 

16 ਦਸੰਬਰ, 2025 06:11 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
 
ਇਸੇ ਕੜੀ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਮੰਗਲਵਾਰ ਨੂੰ ਆਮ ਆਦਮੀ ਕਲੀਨਿਕ, ਕਾਠਗੜ੍ਹ ਤੇ ਪਨਿਆਲੀ ਦਾ ਦੌਰਾ ਕਰਕੇ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਉਨ੍ਹਾਂ ਦੇ ਟੀਚਿਆਂ ਦੀ ਮੁਕੰਮਲ ਪ੍ਰਾਪਤੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਵੰਬਰ ਤੇ ਦਸੰਬਰ ਮਹੀਨੇ ਦੇ ਸਿਹਤ ਪ੍ਰੋਗਰਾਮਾਂ ਦੇ ਪ੍ਰਗਤੀ ਕੰਮਾਂ ਦੀ ਸਮੀਖਿਆ ਕਰਦੇ ਹੋਏ ਸਿਹਤ ਕਲੀਨਿਕਾਂ 'ਤੇ ਤਾਇਨਾਤ ਸਮੁੱਚੇ ਸਟਾਫ ਨੂੰ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਾਰੀਆਂ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ। 
 
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਆਭਾ ਅਕਾਊਂਂਟ ਬਣਾਉਣ ਦੇ ਨਿਰਧਾਰਿਤ ਟੀਚੇ ਨੂੰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਿਹਤ ਕੇਂਦਰਾਂ ਵਿੱਚ ਆ ਰਹੇ ਸਾਰੇ ਓ.ਪੀ.ਡੀ. ਮਰੀਜ਼ਾਂ ਦੇ ਆਭਾ ਅਕਾਊਂਟ ਬਣਾਏ ਜਾਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ