Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

'ਸਿਹਤ ਕੇਂਦਰ' ਨੂੰ ਟੀਕਾ ਲਾਓ ਕਮਿਸ਼ਨਰ ਸਾਬ੍ਹ! ਅਵਾਮ ਨੂੰ ਤੰਦਰੁਸਤ ਕਰਨ ਵਾਲਾ 'ਖੁਦ' ਕਰ ਰਿਹੈ ਇਲਾਜ ਦੀ ਮੰਗ

13 ਜੁਲਾਈ, 2025 04:59 PM

ਲੁਧਿਆਣਾ: -ਉੱਘੇ ਸਮਾਜ ਸੇਵਕ ਅਤੇ ਸਕੱਤਰ ਅਰਵਿੰਦ ਸ਼ਰਮਾ ਜੋ ਹਰ ਵਕਤ ਕੋਈ ਨਾ ਕੋਈ ਸਮਾਜਿਕ ਮੁੱਦਾ ਉਠਾ ਕੇ ਸਮਾਜ ਦੇ ਸਰਵਪੱਖੀ ਵਿਕਾਸ ਲਈ ਤੱਤਪਰ ਰਹਿੰਦੇ ਹਨ। 

ਹੁਣ ਉਹਨਾਂ ਵੱਲੋ ਮਾਡਲ ਟਾਊਨ ਡਾਕਘਰ ਦੇ ਸਾਹਮਣੇ ਆਯੁਸ਼ਮਾਨ ਅਰੋਗਿਆ ਕੇਂਦਰ ਮੁਹੱਲਾ ਕਲੀਨਿਕ ਜੋ ਸਫਾਈ ਨਾ ਹੋਣ ਕਰਕੇ ਖੁਦ ਬਿਮਾਰੀਆਂ ਨੂੰ ਜਨਮ ਦੇ ਰਿਹਾ ਹੈ, ਬਾਰੇ ਨਗਰ ਦੇ ਕਮਿਸ਼ਨਰ ਨੂੰ ਲਿਖਤੀ ਪੱਤਰ ਦੇ ਕੇ ਇਸ ਪਾਸੇ ਵੱਲ ਧਿਆਨ ਦੇਣ ਲਈ ਕਿਹਾ।

ਸ਼ਰਮਾ ਨੇ ਕਿਹਾ ਕਿ ਗੇਟ ਦੇ ਬਾਹਰ ਗੰਦਗੀ ਕਾਰਨ ਹਾਲਤ ਬਹੁਤ ਖ਼ਰਾਬ ਹੈ! ਡਾਕਘਰ ਮਾਡਲ ਟਾਊਨ ਦੇ ਸਾਹਮਣੇ ਆਯੁਸ਼ਮਾਨ ਮੁਹੱਲਾ ਕਲੀਨਿਕ) ਅਤੇ ਸਥਾਨਕ ਜਨਮ/ਮੌਤ ਦਰਜ ਕਰਨ ਲਈ ਜੌ ਦਫ਼ਤਰ ਹੈ। ਕੁਝ ਸਮਾਂ ਪਹਿਲਾਂ ਇਸ ਕੇਂਦਰ ਦੇ ਬਾਹਰ ਮਰੀਜਾ ਦੇ ਲਈ ਵਾਸ਼ਰੂਮ ਬਣਾਏ ਗਏ ਸਨ। ਪਰ ਅੱਜ ਕਲ  ਉਹ ਬੰਦ ਹਨ ਅਤੇ ਬਾਹਰ ਬਹੁਤ ਸਾਰੀ ਗੰਦਗੀ ਹੈ। 

ਕੂੜੇ ਦੇ ਢੇਰ ਹਨ ਅਤੇ ਬਦਬੂ ਆ ਰਹੀ ਹੈ ਤੇ ਇੱਕ ਵਾਸਰੂਮ ਨੂੰ ਤਾਲਾ ਲਗਾ ਕੇ ਰੱਖਿਆ ਹੋਇਆ ਹੈ। ਅਜਿਹਾ ਲੱਗਦਾ ਹੈ। ਆਯੁਸ਼ਮਾਨ ਅਰੋਗਿਆ ਕੇਂਦਰ (ਮੁਹੱਲਾ ਕਲੀਨਿਕ) ਖੁਦ ਪ੍ਰਸ਼ਾਸਨ ਤੋਂ ਇਲਾਜ ਦੀ ਮੰਗ ਕਰ ਰਿਹਾ ਹੈ (ਤਸਵੀਰਾਂ ਵਿੱਚ ਸਭ ਕੁਝ ਸਾਫ਼ ਦਿਖਾਈ ਦੇ ਰਿਹਾ ਹੈ। 

ਇਕ ਪਾਸੇ ਤਾਂ ਹਕੂਮਤ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ ਬਰਸਾਤ ਦੇ ਮੌਸਮ ਦੌਰਾਨ (ਮਾਨਸੂਨ ਸ਼ੁਰੂ ਹੁੰਦਾ ਹੈ) ਕੋਈ ਨਾ ਕੋਈ ਬਿਮਾਰੀ ਫੈਲ ਸਕਦੀ ਹੈ। 

ਸਿਹਤ ਵਿਭਾਗਵੱਲੋ ਜੇਕਰ ਲੋਕਾਂ ਨੂੰ ਓਹਨਾਂ ਦੀ ਗਲਤੀ ਤੇ ਚਲਾਨ ਜਾਰੀ ਕੀਤੇ ਜਾ ਸਕਦੇ ਹਨ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੌਣ ਕਰੇਗਾ। ਅਰਵਿੰਦ ਸ਼ਰਮਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਵੱਲ ਜਲਦੀ ਤੋਂ ਜਲਦੀ ਧਿਆਨ ਦਿੱਤਾ ਜਾਵੇ। 

ਇਸ ਬਾਰੇ ਜਦੋਂ ਨਗਰ ਨਿਗਮ ਦੇ ਕਮਿਸ਼ਨਰ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਮੈਂ ਇਸ ਮੈਟਰ ਵੱਲ ਦੇਖਦਾ। ਹੁਣ ਉਮੀਦ ਕੀਤੀ ਜਾਂਦੀ ਹੈ ਕਿ ਕਮਿਸ਼ਨਰ ਨਗਰ ਨਿਗਮ ਜਲਦੀ ਹੀ ਇਸ ਮਸਲੇ ਦਾ ਹਾਲ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ