Wednesday, February 25, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸਿੰਘ

31 ਅਕਤੂਬਰ, 2025 07:21 AM
ਨਵਾਂਸ਼ਹਿਰ : (ਮਨੋਰੰਜਨ ਕਾਲੀਆ ) ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਵਿਖੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਮੌਜੂਦ ਸਨ। 
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਸਾਂਝੇ ਕੀਤੇ ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ