Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਸਿਹਤ ਵਿਭਾਗ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਯਤਨਸ਼ੀਲ

30 ਅਗਸਤ, 2025 10:12 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ   : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਯਤਨਸ਼ੀਲ ਹੈ।

ਇਸੇ ਕੜੀ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਸ਼ੁੱਕਰਵਾਰ ਨੂੰ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਮੌਕੇ ਆਮ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਬਾਰਾਂਦਰੀ ਗਾਰਡਨ ਦਾ ਦੌਰਾ ਕੀਤਾ ਤੇ ਲਾਰਵੇ ਦੀ ਜਾਂਚ ਕੀਤੀ।

ਇਸ ਮੌਕੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਪੰਜਾਬ ਸਰਕਾਰ ਦੀ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਬਾਰੇ ਦੱਸਿਆ। ਉਨ੍ਹਾਂ ਨੇ ਦੱਸਿਆ ਕਿ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦਾ ਮਕਸਦ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਉਨ੍ਹਾਂ ਨੇ ਪਾਣੀ ਵਾਲੇ ਸਰੋਤਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਹਤ ਅਧਿਕਾਰੀਆਂ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ।

ਉਨ੍ਹਾਂ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਮੱਛਰ ਦੇ ਜੀਵਨ ਚੱਕਰ ਨੂੰ ਤੋੜਨਾ ਮਹੱਤਵਪੂਰਨ ਹੈ। ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਇਕ ਅਹਿਮ ਉਪਾਅ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ