Thursday, July 23, 2026
BREAKING
'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ ਲਗਾਤਾਰ ਚੌਥੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 363 ਅੰਕ ਡਿੱਗ ਬੰਦ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਪੰਜਾਬ

ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

02 ਜੂਨ, 2026 06:55 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਆਮ ਲੋਕਾਂ ਨੂੰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਅਤੇ ਕਾਰਗੁਜ਼ਾਰੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰੋਗਰਾਮਾਂ ਨੂੰ ਨਿਰਧਾਰਿਤ ਟੀਚਿਆਂ ਅਨੁਸਾਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
 
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਗੁਣਵੱਤਾ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਲਈ ਫੀਲਡ ਸਟਾਫ਼ ਅਤੇ ਸਿਹਤ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣੀਆਂ ਚਾਹੀਦੀਆਂ ਹਨ ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਆਖਰੀ ਵਿਅਕਤੀ ਤੱਕ ਪਹੁੰਚ ਸਕੇ।
 
ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ, ਡਾ. ਗੀਤਾਂਜਲੀ ਸਿੰਘ, ਡਾ. ਸੋਨੀਆ, ਡਾ. ਨੀਨਾ ਸ਼ਾਂਤ ਤੇ ਏ ਐੱਚ ਏ ਪੂਜਾ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ