Tuesday, April 28, 2026
BREAKING
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ ਬੈਂਕਾਂ ਦੇ ਸਟਾਕ

ਪੰਜਾਬ

ਸਿਹਤ ਵਿਭਾਗ ਨਵਜਾਤ ਬੱਚਿਆਂ ਦੀ ਮੌਤ ਦਰ ਘਟਾਉਣ ਲਈ ਵਚਨਬੱਧ

16 ਜੁਲਾਈ, 2025 05:06 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵਜਾਤ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ ਤਹਿਤ ਤਿੰਨ ਦਿਨਾਂ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋ ਗਈ ਹੈ। ਇਸ ਟ੍ਰੇਨਿੰਗ ਦਾ ਉਦੇਸ਼ ਨਵਜਾਤ ਬੱਚਿਆਂ ਦੀ ਦੇਖਭਾਲ, ਉਨ੍ਹਾਂ ਦੀ ਸੁਰੱਖਿਆ ਅਤੇ ਜ਼ਿੰਦਗੀ ਬਚਾਉਣ ਵਾਲੀਆਂ ਤਕਨੀਕਾਂ ਬਾਰੇ ਸਟਾਫ ਨਰਸਾਂ ਨੂੰ ਸਿਖਲਾਈ ਦੇਣਾ ਸੀ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿਹਤ ਵਿਭਾਗ ਨਵਜਾਤ ਬੱਚਿਆਂ ਦੀ ਮੌਤ ਦਰ ਘਟਾਉਣ ਲਈ ਵਚਨਬੱਧ ਹੈ। ਅਜਿਹੀਆਂ ਟ੍ਰੇਨਿੰਗਾਂ ਨਵਜਾਤ ਬੱਚਿਆਂ ਦੀ ਸਿਹਤ ਸੁਰੱਖਿਆ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਲਾਹੇਵੰਦ ਸਾਬਤ ਹੋਵੇਗੀ।
 
ਟ੍ਰੇਨਿੰਗ ਦੇ ਆਖ਼ਰੀ ਦਿਨ ਡਾ. ਹਰਪਿੰਦਰ ਸਿੰਘ ਨੇ ਸਮੂਹ ਸਿਹਤ ਕਰਮਚਾਰੀਆਂ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੀ ਵਿਜਟ ਕਰਵਾ ਕੇ ਨਵਜਾਤ ਬੱਚਿਆਂ ਦੇ ਜਨਮ ਤੋਂ ਬਾਅਦ ਤੁਰੰਤ ਦਿੱਤੀ ਜਾਣ ਵਾਲੀ ਸਿਹਤ ਸੇਵਾ, ਰੀਸਸਟੀਟੇਸ਼ਨ ਬਾਰੇ ਦੱਸਿਆ। ਇਸ ਤਿੰਨ ਦਿਨਾਂ ਟ੍ਰੇਨਿੰਗ ਨੇ ਸਿਹਤ ਕਰਮਚਾਰੀਆਂ ਨੂੰ ਨਵਜਾਤ ਬੱਚਿਆਂ ਦੀ ਸੁਰੱਖਿਆ ਲਈ ਜ਼ਰੂਰੀ ਤਕਨੀਕਾਂ ਸਿਖਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਹ ਟ੍ਰੇਨਿੰਗ ਸਿਹਤ ਵਿਭਾਗ ਦੇ ਮਾਵਾਂ ਅਤੇ ਬੱਚਿਆਂ ਦੀ ਸਿਹਤ ਸੁਧਾਰ ਲਈ ਯਤਨਾਂ ਦਾ ਇੱਕ ਹਿੱਸਾ ਹੈ। 
 
Have something to say? Post your comment

ਅਤੇ ਪੰਜਾਬ ਖਬਰਾਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ