Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

07 ਜੁਲਾਈ, 2025 04:25 PM

ਨਵਾਂਸ਼ਹਿਰ  (ਮਨੋਰੰਜਨ ਕਾਲੀਆ )  :ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਇਸੇ ਉਦੇਸ਼ ਨਾਲ ਸੋਮਵਾਰ ਨੂੰ ਕਮਿਊਨਿਟੀ ਹੈਲਥ ਸੈਂਟਰ, ਬੰਗਾ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਜੱਚਾ ਬੱਚਾ ਵਾਰਡ, ਐਮਰਜੈਂਸੀ ਵਾਰਡ, ਡਾਇਲਸਿਸ ਸੈਂਟਰ ਤੇ ਓਟ ਸੈਂਟਰ ਸਮੇਤ ਓ.ਪੀ.ਡੀ., ਆਈ.ਪੀ.ਡੀ. ਵਿਖੇ ਸਮੁੱਚੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਤੇ ਸਾਫ-ਸਫਾਈ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਦਿੱਤੇ ਤਾਂ ਜੋ ਕਿਸੇ ਵੀ ਮਰੀਜ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਸਪੋਰਟਿਵ ਸੁਪਰਵੀਜ਼ਨ ਕੀਤੀ ਜਾਂਦੀ ਹੈ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਆਮ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।  

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ