Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਸਿਹਤ ਸੇਵਾਵਾਂ ਦੀ ਸਮੇਂ ਸਿਰ ਆਨਲਾਈਨ ਰਿਪੋਰਟਿੰਗ ਨੂੰ ਯਕੀਨੀ ਬਣਾਇਆ ਜਾਵੇ : ਸ੍ਰੀ ਮੋਹਿਤ ਗਰੋਵਰ

18 ਮਾਰਚ, 2026 06:28 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਐੱਚ.ਐੱਮ.ਆਈ.ਐੱਸ. ਤੇ ਆਰ.ਸੀ.ਐੱਚ. ਪੋਰਟਲਾਂ 'ਤੇ ਏ.ਐੱਨ.ਸੀ. ਜਾਂਚ, ਟੀਕਾਕਰਨ ਸਮੇਤ ਹੋਰ ਸਿਹਤ ਸਹੂਲਤਾਂ ਦਾ ਡਾਟਾ ਅਪਲੋਡ ਕਰਨ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੇ ਸਮੂਹ ਇੰਫਰਮੇਸ਼ਨ ਅਸਿਸਟੈਂਟਾਂ, ਬਲਾਕ ਅੰਕੜਾ ਸਹਾਇਕਾਂ ਤੇ ਕੰਪਿਊਟਰ ਆਪਰੇਟਰਾਂ ਨੂੰ ਟ੍ਰੇਨਿੰਗ ਦਿੱਤੀ ਗਈ।

ਇਸ ਮੌਕੇ ਐੱਚ.ਐੱਮ.ਆਈ.ਐੱਸ. ਡਵੀਜ਼ਨਲ ਕੋਆਰਡੀਨੇਟਰ ਸ੍ਰੀ ਮੋਹਿਤ ਗਰੋਵਰ ਨੇ ਆਮ ਲੋਕਾਂ ਤੇ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ  ਐੱਚ.ਆਰ.ਆਈ.ਐੱਮ.ਐੱਸ. ਤੇ ਆਰ.ਸੀ.ਐੱਚ. ਪੋਰਟਲ 'ਤੇ ਸਮੇਂ ਸਿਰ ਅਪਲੋਡ ਕਰਨ ਲਈ ਕਿਹਾ ਤਾਂ ਜੋ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਹੋਰ ਅਸਰਦਾਰ ਢੰਗ ਨਾਲ ਚਲਾਇਆ ਜਾ ਸਕੇ।
 
ਸ੍ਰੀ ਗਰੋਵਰ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਉਹ ਆਮ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਲਈ ਆਪਣੀ ਰਿਪੋਰਟਿੰਗ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ।
 
ਇਸ ਮੌਕੇ ਹੋਰਨਾਂ ਤੋੰ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ