Thursday, March 12, 2026
BREAKING
ਨਗਰ ਕੌਂਸਲ ਖਰੜ ਵੱਲੋਂ ਜੇਕਰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਟੈਂਡਰ ਜਾਰੀ ਕਰਕੇ ਕੰਮ ਸ਼ੁਰੂ ਨਾ ਕੀਤੇ ਗਏ ਤਾਂ ਉਹ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਦੇ ਖ਼ਿਲਾਫ਼ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਹੋਣਗੇ ਮਜਬੂਰ - ਕਮਲ ਕਿਸ਼ੋਰ ਸ਼ਰਮਾ , ਕੌਂਸਲਰ ਨੀਲਮ ਸ਼ਰਮਾ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਕੀਤੀ ਗਈ ਚੋਣ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵੱਡੇ ਸੁਧਾਰਾਂ ਦੀ ਲੋੜ ਉਪਰ ਦਿੱਤਾ ਜ਼ੋਰ ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਦੇਸ਼-ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਖ਼ਿਲਾਫ਼ 'ਵਿਸ਼ੇਸ਼ ਅਧਿਕਾਰ ਉਲੰਘਣਾ' ਮਤਾ ਪਾਸ, ਸਦਨ 'ਚ ਭਾਰੀ ਹੰਗਾਮਾ ਮਿਡਲ ਈਸਟ ਜੰਗ ਦਾ ਪੰਜਾਬ 'ਚ ਅਸਰ: LPG ਨੂੰ ਲੈ ਕੇ ਹਾਹਾਕਾਰ, CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼ ਈਰਾਨ-ਅਮਰੀਕਾ ਜੰਗ: ਐੱਸ. ਜੈਸ਼ੰਕਰ ਦੀ ਈਰਾਨੀ ਵਿਦੇਸ਼ ਮੰਤਰੀ ਨਾਲ ਤਿੰਨ ਵਾਰ ਹੋਈ ਗੱਲਬਾਤ ਰਾਹੁਲ ਗਾਂਧੀ ਨੇ ਤੇਲ ਤੇ ਗੈਸ ਦੀ ਕਿੱਲਤ ਨੂੰ ਲੈ ਕੇ ਘੇਰੀ ਸਰਕਾਰ, ਲੋਕ ਸਭਾ 'ਚ ਗਰਮਾਇਆ ਮਾਹੌਲ

ਪੰਜਾਬ

ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਦਿੱਤੀ ਜ਼ਮਾਨਤ

12 ਮਾਰਚ, 2026 05:18 PM

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸੁਪਰੀਮ ਕੋਰਟ ਨੇ ਇਸ ਕਤਲ ਕਾਂਡ ਦੇ ਦੋ ਮੁਲਜ਼ਮਾਂ, ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਦੋਵਾਂ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਕੀ ਸਨ ਦੋਸ਼?
ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ 'ਤੇ ਦੋਸ਼ ਸੀ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਨੂੰ ਬੋਲੇਰੋ ਗੱਡੀ ਮੁਹੱਈਆ ਕਰਵਾਈ ਸੀ। ਪੁਲਸ ਦੀ ਚਾਰਜਸ਼ੀਟ ਮੁਤਾਬਕ ਇਨ੍ਹਾਂ ਦੇ ਸਬੰਧ ਸਿੱਧੇ ਤੌਰ 'ਤੇ ਬਿਸ਼ਨੋਈ ਗੈਂਗ ਅਤੇ ਗੋਲਡੀ ਬਰਾੜ ਨਾਲ ਜੋੜੇ ਗਏ ਸਨ। ਇਸ ਤੋਂ ਪਹਿਲਾਂ 2023 'ਚ ਮਾਨਸਾ ਦੀ ਸਥਾਨਕ ਅਦਾਲਤ ਨੇ ਇਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਕਤਲ ਪਿੱਛੇ ਬਦਲੇ ਦੀ ਕਹਾਣੀ
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਕੀਤਾ ਗਿਆ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਸੀ ਕਿ ਇਹ ਕਤਲ ਉਨ੍ਹਾਂ ਦੇ ਭਰਾ ਵਿੱਕੀ ਮਿੱਡੂਖੇੜਾ ਦੀ ਮੌਤ ਦਾ ਬਦਲਾ ਸੀ

Have something to say? Post your comment

ਅਤੇ ਪੰਜਾਬ ਖਬਰਾਂ

ਨਗਰ ਕੌਂਸਲ ਖਰੜ ਵੱਲੋਂ ਜੇਕਰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਟੈਂਡਰ ਜਾਰੀ ਕਰਕੇ ਕੰਮ ਸ਼ੁਰੂ ਨਾ ਕੀਤੇ ਗਏ ਤਾਂ ਉਹ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਦੇ ਖ਼ਿਲਾਫ਼ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਹੋਣਗੇ ਮਜਬੂਰ - ਕਮਲ ਕਿਸ਼ੋਰ ਸ਼ਰਮਾ , ਕੌਂਸਲਰ ਨੀਲਮ ਸ਼ਰਮਾ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਕੀਤੀ ਗਈ ਚੋਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਕੀਤੀ ਗਈ ਚੋਣ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ

ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਦੇਸ਼-ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਦੇਸ਼-ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਖ਼ਿਲਾਫ਼ 'ਵਿਸ਼ੇਸ਼ ਅਧਿਕਾਰ ਉਲੰਘਣਾ' ਮਤਾ ਪਾਸ, ਸਦਨ 'ਚ ਭਾਰੀ ਹੰਗਾਮਾ

ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਖ਼ਿਲਾਫ਼ 'ਵਿਸ਼ੇਸ਼ ਅਧਿਕਾਰ ਉਲੰਘਣਾ' ਮਤਾ ਪਾਸ, ਸਦਨ 'ਚ ਭਾਰੀ ਹੰਗਾਮਾ

ਮਿਡਲ ਈਸਟ ਜੰਗ ਦਾ ਪੰਜਾਬ 'ਚ ਅਸਰ: LPG ਨੂੰ ਲੈ ਕੇ ਹਾਹਾਕਾਰ, CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼

ਮਿਡਲ ਈਸਟ ਜੰਗ ਦਾ ਪੰਜਾਬ 'ਚ ਅਸਰ: LPG ਨੂੰ ਲੈ ਕੇ ਹਾਹਾਕਾਰ, CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼

ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼

ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼

ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ

ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ

ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ

ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ