Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ, 1 ਕਰੋੜ ਦੀ ਫ਼ਿਰੌਤੀ ਮੰਗਣ ਦਾ ਇਲਜ਼ਾਮ

31 ਮਾਰਚ, 2026 02:22 PM

ਲੁਧਿਆਣਾ : ਖੰਨਾ ਪੁਲਸ ਨੇ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਸਰਾਓ ਨੂੰ ਪਾਇਲ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਸੌਦਾਗਰ ਸਿੰਘ 'ਤੇ ਇਕ ਆੜ੍ਹਤੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਦੋਸ਼ ਹੈ। ਦੱਸ ਦਈਏ ਕਿ ਸ਼ਗਨਪ੍ਰੀਤ ਸਿੰਘ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੈਨੇਜਰ ਰਹਿ ਚੁੱਕਿਆ ਹੈ। 

ਪੁਲਸ ਜਾਂਚ ਮੁਤਾਬਕ, ਪਾਇਲ ਖੇਤਰ ਦੇ ਇਕ ਆੜ੍ਹਤੀ ਨੂੰ ਫੋਨ ਕਰਕੇ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਫੋਨ ਕਰਨ ਵਾਲੇ ਨੇ ਖੁਦ ਨੂੰ ਗੈਂਗਸਟਰ ਡੋਨੀ ਬਲ ਦੱਸਿਆ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਜਦੋਂ ਪੁਲਸ ਨੇ ਤਕਨੀਕੀ ਜਾਂਚ ਕੀਤੀ, ਤਾਂ ਸਾਹਮਣੇ ਆਇਆ ਕਿ ਇਹ ਫਿਰੌਤੀ ਦੀ ਮੰਗ ਆਸਟ੍ਰੇਲੀਆ ਵਿਚ ਬੈਠੇ ਸ਼ਗਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਸੌਦਾਗਰ ਸਿੰਘ ਵੱਲੋਂ ਕੀਤੀ ਗਈ ਸੀ। ਸਬੂਤਾਂ ਦੇ ਆਧਾਰ 'ਤੇ ਪੁਲਸ ਨੇ ਸੌਦਾਗਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੂਜੇ ਪਾਸੇ, ਸ਼ਗਨਪ੍ਰੀਤ ਦੀ ਮਾਂ ਦਲਜੀਤ ਕੌਰ ਨੇ ਚੰਡੀਗੜ੍ਹ ਦੇ ਡੀ.ਜੀ.ਪੀ. (DGP) ਨੂੰ ਸ਼ਿਕਾਇਤ ਦੇ ਕੇ ਪੁਲਸ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਚੰਡੀਗੜ੍ਹ ਅਤੇ ਪੰਜਾਬ ਪੁਲਸ ਨੇ ਉਨ੍ਹਾਂ ਦੇ ਪਤੀ ਨੂੰ ਘਰੋਂ ਚੁੱਕ ਕੇ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਿਆ ਹੈ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ। ਦਲਜੀਤ ਕੌਰ ਨੇ ਇਹ ਵੀ ਦੋਸ਼ ਲਾਇਆ ਕਿ ਪੁਲਸ ਨੇ 10 ਲੱਖ ਰੁਪਏ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਦੇ ਪਤੀ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਨੇ ਡੀ.ਜੀ.ਪੀ. ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਤੀ ਨੂੰ ਤੁਰੰਤ ਸੁਰੱਖਿਅਤ ਬਾਹਰ ਲਿਆਂਦਾ ਜਾਵੇ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਖਿਲਾਫ ਐੱਫ.ਆਈ.ਆਰ. (FIR) ਦਰਜ ਕੀਤੀ ਜਾਵੇ।

 

Have something to say? Post your comment

ਅਤੇ ਮਨੋਰੰਜਨ ਖਬਰਾਂ

'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ

'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ

"ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ