Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

ਸਿੱਧੂ ਮੂਸੇਵਾਲਾ ਵਾਂਗ ਮਾਰ 'ਤਾ ਹਰਿਆਣਵੀ ਗਾਇਕ ! ਜਾਂਚ ਕਰਦੇ AGP ਨੇ ਦਿੱਤਾ ਵੱਡਾ ਬਿਆਨ

27 ਅਗਸਤ, 2026 07:11 PM

ਸ਼ਾਮਲੀ : ਮੇਰਠ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀ) ਭਾਨੂ ਭਾਸਕਰ ਨੇ ਸ਼ਾਮਲੀ ਜ਼ਿਲ੍ਹੇ ਵਿੱਚ ਹਰਿਆਣਵੀ ਗਾਇਕ ਅਤੇ ਯੂਟਿਊਬਰ ਅੰਕਿਤ ਬਾਲੀਆਨ ਦੇ ਸਨਸਨੀਖੇਜ਼ ਕਤਲ ਨੂੰ ਪੁਲਸ ਲਈ ਚੁਣੌਤੀਪੂਰਨ ਦੱਸਦਿਆਂ ਕਿਹਾ ਕਿ ਪੁਲਸ ਨੂੰ ਇਸ ਮਾਮਲੇ ਵਿੱਚ ਕਈ ਸੁਰਾਗ ਮਿਲੇ ਹਨ ਅਤੇ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਭਾਸਕਰ ਨੇ ਕਿਹਾ ਕਿ ਬੁੱਧਵਾਰ ਸ਼ਾਮ ਨੂੰ ਹਰਿਆਣਵੀ ਗਾਇਕ ਬਾਲੀਆਨ ਦੇ ਕਤਲ ਨੂੰ ਸੁਲਝਾਉਣ ਲਈ ਕਈ ਪੁਲਸ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਵਿੱਚੋਂ ਚਾਰ ਨੂੰ ਹਰਿਆਣਾ ਭੇਜਿਆ ਗਿਆ ਹੈ।


ਪੁਲਸ ਦੇ ਵਧੀਕ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕਈ ਹੋਰ ਪੁਲਸ ਟੀਮਾਂ ਵੀ ਵੱਖ-ਵੱਖ ਦਿਸ਼ਾਵਾਂ ਵਿੱਚ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ, "ਸਾਡੀ ਪੁਲਸ ਫੋਰਸ ਦੇ ਬਹੁਤ ਸਾਰੇ ਮੈਂਬਰ ਅਜਿਹੇ ਹਨ, ਜੋ ਉਸੇ ਪਿੰਡ ਤੋਂ ਆਉਂਦੇ ਹਨ ਅਤੇ ਲਗਾਤਾਰ ਸਹਾਇਤਾ ਕਰ ਰਹੇ ਹਨ। ਪਿੰਡ ਦੇ ਮੁਖੀ, ਉਪ ਮੁਖੀ ਅਤੇ ਸਾਰੇ ਜਨ ਪ੍ਰਤੀਨਿਧੀ ਵੀ ਮਦਦ ਕਰ ਰਹੇ ਹਨ। ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।" ਇਹ ਪੁੱਛੇ ਜਾਣ 'ਤੇ ਕਿ ਕੀ ਬਾਲੀਆਨ ਦਾ ਕਤਲ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਰਗਾ ਹੈ, ਉਨ੍ਹਾਂ ਕਿਹਾ, "ਸਾਨੂੰ ਬਹੁਤ ਸਾਰੇ ਸੁਰਾਗ ਮਿਲੇ ਹਨ ਪਰ ਉਨ੍ਹਾਂ ਨੂੰ ਜਨਤਕ ਕਰਨਾ ਸਹੀ ਨਹੀਂ ਹੈ। ਬਹੁਤ ਜਲਦੀ ਇਸ ਸਬੰਧ ਵਿਚ ਖੁਲਾਸਾ ਕੀਤਾ ਜਾਵੇਗਾ।''


ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਇੱਕ "ਬਹੁਤ ਵੱਡੀ" ਘਟਨਾ ਹੈ ਅਤੇ ਨਿਸ਼ਚਤ ਤੌਰ 'ਤੇ "ਚੁਣੌਤੀਪੂਰਨ" ਵੀ ਹੈ ਪਰ ਪੁਲਸ ਚੁਣੌਤੀ ਦਾ ਸਾਹਮਣਾ ਕਰੇਗੀ। ਭਾਸਕਰ ਨੇ ਕਿਹਾ ਕਿ ਬਾਲੀਆਨ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਹੋਰਾਂ ਨੇ ਸੜਕ ਜਾਮ ਕਰ ਦਿੱਤੀ ਸੀ ਪਰ ਹੁਣ ਇਹ ਪੂਰੀ ਤਰ੍ਹਾਂ ਖੁੱਲ੍ਹ ਗਿਆ ਹੈ ਅਤੇ ਪਰਿਵਾਰ ਪੂਰਾ ਸਮਰਥਨ ਦੇ ਰਿਹਾ ਹੈ। ਦੱਸ ਦੇਈਏ ਕਿ ਹਰਿਆਣਵੀ ਗਾਇਕ ਅਤੇ ਯੂਟਿਊਬਰ ਅੰਕਿਤ ਬਾਲੀਆਨ ਬੁੱਧਵਾਰ ਸ਼ਾਮ 6:45 ਵਜੇ ਆਪਣੇ ਜਿਮ ਤੋਂ ਬਾਹਰ ਆ ਰਹੇ ਸਨ, ਜਦੋਂ ਦੋ ਵਾਹਨਾਂ ਵਿੱਚ ਸਵਾਰ ਚਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।


ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਬਾਲਿਆਨ ਨੂੰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸਨਸਨੀਖੇਜ਼ ਘਟਨਾ ਤੋਂ ਬਾਅਦ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਨੇ ਰਾਜ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ