Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਸੀ.ਆਰ.ਐਮ ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਕੀਤੀ ਗਈ – ਡੀ.ਸੀ

ਸੀ.ਆਰ.ਐਮ ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਕੀਤੀ ਗਈ – ਡੀ.ਸੀ

03 ਜੂਨ, 2026 07:11 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਵਲੋਂ ਸੀ.ਆਰ.ਐਮ ਸਕੀਮ ਸਾਲ 2026-27 ਵਿੱਚ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਆਰ.ਐਮ.ਬੀ ਪਲਾਓ, ਜੀਰੋ ਟਿਲ ਡਰਿਲ, ਪੈਡੀ, ਸੁਪਰ ਐਸ.ਐਮ.ਐਸ, ਬੇਲਰ, ਰੇਕ , ਕਰਾਪ ਰੀਪਰ ਦੀਆਂ ਪ੍ਰਾਪਤ ਹੋਇਆਂ ਦਰਖਾਸਤਾਂ ਦੀ ਇਨ੍ਹਾਂ ਦੇ ਪ੍ਰਾਪਤ ਟੀਚਿਆਂ ਮੁਤਾਬਿਕ ਲਾਭਪਾਤਰੀਆਂ ਦੀ ਚੋਣ ਕੀਤੀ ਗਈ। ਇਸ ਮੌਕੇ ‘ਤੇ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਜ਼ਿਲ੍ਹਾ ਨਗਰ ਸੁਧਾਰ ਟਰੱਸਟ ਵੀ ਹਾਜ਼ਰ ਸਨ। 

ਡਾ. ਲੇਖ ਰਾਜ ਮਾਹੀ, ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਕਿ ਵੱਖ-ਵੱਖ ਕੈਟਾਗਿਰੀ ਵਿੱਚ ਚੁੱਣੇ ਗਏ ਲਾਭਪਾਤਰੀਆਂ ਨੂੰ ਮਸ਼ੀਨਾਂ ਖਰੀਦਣ ਲਈ ਵਿਭਾਗ ਦੀਆਂ ਗਾਇਡਲਈਨਜ਼ ਅਨੁਸਾਰ ਸਬੰਧਤ ਬਲਾਕ ਖੇਤੀਬਾੜੀ ਅਫਸਰ ਵੱਲੋਂ ਤਸਦੀਕ ਹੋਣ ਉਪਰੰਤ ਸੈਂਕਸ਼ਨ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਵਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਸਾਰੇ ਕਿਸਾਨ ਵੱਧ ਤੋਂ ਵੱਧ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਨਾਲ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਹੀ ਕਣਕ ਦੀ ਬਿਜਾਈ ਕਰਨ। ੳਨ੍ਹਾਂ ਵਲੋਂ ਇਹ ਦੱਸਿਆ ਗਿਆ ਕਿ ਇਸ ਵਾਰ ਮਾਨਯੋਗ ਚੇਅਰਮੈਨ ਏਅਰ ਕੁਆਲਿਟੀ ਇੰਨਡੈਕਸ, ਨਵੀ ਦਿੱਲੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜ਼ੀਰੋ ਸਟਬਲ ਬਰਨਿੰਗ ਦਾ ਟੀਚਾ ਦਿੱਤਾ ਗਿਆ ਹੈ ਅਤੇ ਇਸ ਦੀ ਮੁਹਿਮ ਵੀ ਸ਼ੁਰੂ ਹੋ ਚੁੱਕੀ ਹੈ।ਉਨ੍ਹਾਂ ਵਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਏ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
  ਇਸ ਮੋਕੇ ਤੇ ਇੰਜ: ਚੰਦਨ ਸ਼ਰਮਾ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ), ਡਾ. ਬਲਜੀਤ ਸਿੰਘ, ਅਸਿਸਟੈਂਟ ਪ੍ਰਫੈਸਰ ਕੇ.ਵੀ.ਕੇ ਲੰਗੜੋਆ , ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਟੀ.ਏ), ਸ਼੍ਰੀ ਮੁਕੇਸ਼ ਚੌਧਰੀ, ਇੰਸਪੈਕਟਰ ਸਹਿਕਾਰੀ ਸਭਾਵਾਂ, ਸ਼੍ਰੀ ਸੰਦੀਪ ਗੰਗੜ ਏ.ਟੀ.ਐਮ, ਸ਼੍ਰੀ ਯੋਗੇਸ਼ ਕੁਮਾਰ ਬੱਸੀ ਅਕਾਊੰਟੈਂਟ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 10 ਤੋਂ ਵੱਧ ਕਿਸਾਨ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ