Tuesday, April 28, 2026
BREAKING
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ ਬੈਂਕਾਂ ਦੇ ਸਟਾਕ

ਪੰਜਾਬ

ਸੀ.ਐਮ.ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਵਿੱਚ ਮਿਲ ਰਿਹਾ ਭਰਵਾਂ ਹੁੰਗਾਰਾ

16 ਜੁਲਾਈ, 2025 05:11 PM

ਪ੍ਰੀਤ ਪੱਤੀ

ਕੁਰਾਲੀ (ਐੱਸ.ਏ.ਐੱਸ. ਨਗਰ):ਐਸ.ਡੀ.ਐਮ ਖਰੜ ਦਿਵਿਆ ਪੀ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ਾਨਾ ਹੀ ਅਲੱਗ-ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਦਾ ਲੋਕ ਭਰਪੂਰ ਲਾਹਾ ਲੈ ਕੇ ਆਪਣੇ ਆਪ ਨੂੰ ਬਿਮਾਰੀਆਂ ਅਤੇ ਤਣਾਅ ਤੋਂ ਮੁਕਤ ਕਰ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਯੋਗਾ ਅਭਿਆਸ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਯੋਗਾ ਲਈ ਸਵੇਰੇ ਜਲਦੀ ਉੱਠਣ ਨਾਲ ਉਹ ਸਾਰਾ ਦਿਨ ਤਰੋ-ਤਾਜ਼ਾ ਮਹਿਸੂਸ ਕਰਦੇ ਹਨ ਅਤੇ ਹੁਣ ਉਨ੍ਹਾਂ ਨੇ ਯੋਗ ਆਸਣਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ.ਖਰੜ, ਦਿਵਿਆ ਪੀ ਨੇ ਦੱਸਿਆ ਕਿ ਸੀ.ਐਮ. ਯੋਗਸ਼ਾਲਾ ਦੀਆਂ ਕਲਾਸਾਂ ਕੁਰਾਲੀ ਵਿੱਚ ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਹਨ, ਜੋ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਲੈ ਰਹੇ ਹਨ। ਮਾਹਿਰ ਯੋਗਾ ਟ੍ਰੇਨਰ ਵੱਲੋਂ ਸਵੇਰ ਤੋਂ ਸ਼ਾਮ ਤੱਕ 6 ਯੋਗਾ ਸ਼ੈਸ਼ਨ ਚਲਾਏ ਜਾ ਰਹੇ ਹਨ। ਇਨ੍ਹਾਂ ਸ਼ੈਸ਼ਨਾਂ ਦੇ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ।
ਯੋਗਾ ਟ੍ਰੇਨਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਵੱਲੋਂ ਕੁਰਾਲੀ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਹਨਾਂ ਵੱਲੋਂ ਆਪਣੀ ਪਹਿਲੀ ਕਲਾਸ ਸਵਾਮੀ ਜੀ ਪਾਰਕ ਵਾਰਡ ਨੰ. 6 ਮਾਡਲ ਟਾਊਨ, ਕੁਰਾਲੀ ਵਿਖੇ ਸਵੇਰੇ 5.00 ਵਜੇ ਤੋਂ 6.00 ਵਜੇ ਤੱਕ, ਦੂਜੀ ਕਲਾਸ ਸ਼ਿਵ ਮੰਦਰ ਦੇ ਨੇੜੇ ਰਾਜਪੂਤ ਧਰਮਸ਼ਾਲਾ ਵਾਰਡ ਨੰ. 4 ਵਿਖੇ ਸਵੇਰੇ 6.10 ਵਜੇ ਤੋਂ 7.10 ਵਜੇ ਤੱਕ, ਤੀਜੀ ਕਲਾਸ, ਗਲੀ ਨੰ. 4 ਮਾਡਲ ਟਾਊਨ ਵਾਰਡ ਨੰ. 6 ਵਿਖੇ ਸਵੇਰੇ 11.00 ਵਜੇ ਤੋਂ ਦੁਪਹਿਰ 12.00 ਵਜੇ ਤੱਕ, ਚੌਥੀ ਕਲਾਸ ਗੁੱਗਾਮਾੜੀ ਵਾਰਡ ਨੰ. 5 ਦੇ ਨੇੜੇ ਕਮੇਟੀ ਹਾਲ ਵਿਖੇ
ਦੁਪਹਿਰ 3.45 ਵਜੇ ਤੋਂ ਸ਼ਾਮ 4.45 ਵਜੇ ਤੱਕ, ਪੰਜਵੀਂ ਅਤੇ ਛੇਵੀਂ ਕਲਾਸ ਬਾਰਾ ਮੰਦਰ ਮਾਡਲ ਟਾਊਨ ਵਾਰਡ ਨੰ. 6 ਵਿਖੇ ਸ਼ਾਮ 4.55 ਵਜੇ ਤੋਂ 5.55 ਵਜੇ ਤੱਕ ਅਤੇ ਸ਼ਾਮ 6.00 ਵਜੇ ਤੋਂ 7.00 ਵਜੇ ਤੱਕ ਲਗਾਈ ਜਾਂਦੀ ਹੈ।

ਉਨ੍ਹਾਂ ਦੱਸਿਆਂ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ/ਸੁਨੇਹਾ ਭੇਜ ਸਕਦਾ ਹੈ। ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰ ਕੇ ਉਹ ਲੋਕ, ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ