Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਸੀਜ਼ਫਾਇਰ ਦੀ ਉਲੰਘਣਾ ! ਇਜ਼ਰਾਈਲ 'ਤੇ ਤੱਤੇ ਹੋ ਗਏ ਟਰੰਪ, ਕਿਹਾ- ''ਪਾਇਲਟਾਂ ਨੂੰ ਜਲਦੀ ਵਾਪਸ ਬੁਲਾਓ...''

24 ਜੂਨ, 2025 08:39 PM

ਅੱਜ ਹਾਲੇ ਈਰਾਨ-ਇਜ਼ਰਾਈਲ ਵਿਚਾਲੇ ਜੰਗਬੰਦੀ ਨੂੰ ਕੁਝ ਕੁ ਸਮਾਂ ਹੀ ਹੋਇਆ ਸੀ ਕਿ ਈਰਾਨ ਨੇ ਇਕ ਵਾਰ ਫ਼ਿਰ ਤੋਂ ਇਜ਼ਰਾਈਲ 'ਤੇ ਮਿਜ਼ਾਈਲਾਂ ਦਾਗ ਕੇ ਸੀਜ਼ਫਾਇਰ ਦਾ ਉਲੰਘਣ ਕਰ ਦਿੱਤਾ, ਜਿਸ ਕਾਰਨ ਇਜ਼ਰਾਈਲ 'ਚ 9 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।

ਇਸ ਹਮਲੇ ਮਗਰੋਂ ਇਜ਼ਰਾਈਲੀ ਰੱਖਿਆ ਮੰਤਰੀ ਨੇ ਵੀ ਆਪਣੀ ਫੌਜ ਨੂੰ ਈਰਾਨੀ ਹਮਲਿਆਂ ਦਾ ਮੂੰਹਤੋੜ ਜਵਾਬ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਹਮਲੇ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਵਾਂ ਦੇਸ਼ਾਂ ਨੂੰ ਝਾੜ ਪਾਉਂਦੇ ਹੋਏ ਆਪਣੇ 'ਟਰੁੱਥ ਸੋਸ਼ਲ' ਅਕਾਊਂਟ 'ਤੇ ਪੋਸਟ ਪਾ ਕੇ ਲਿਖਿਆ, ''ਇਜ਼ਰਾਈਲ, ਹੁਣ ਬੰਬ ਨਾ ਸੁੱਟਣਾ। ਜੇ ਤੁਸੀਂ ਅਜਿਹਾ ਕੀਤਾ ਤਾਂ ਇਹ ਸੀਜ਼ਫਾਇਰ ਦੀ ਵੱਡੀ ਉਲੰਘਣਾ ਹੋਵੇਗੀ। ਆਪਣੇ ਪਾਇਲਟਾਂ ਨੂੰ ਵਾਪਸ ਬੁਲਾਓ।''

ਉਨ੍ਹਾਂ ਕਿਹਾ, ''ਇਹ ਦੋਵੇਂ ਦੇਸ਼ ਲੰਬੇ ਸਮੇਂ ਤੋਂ ਲੜਦੇ ਆ ਰਹੇ ਹਨ ਤੇ ਇਨ੍ਹਾਂ ਨੂੰ ਸ਼ਾਇਦ ਇਹ ਪਤਾ ਨਹੀਂ ਹੈ ਕਿ ਇਹ ਕੀ ਕਰ ਰਹੇ ਹਨ।''

ਜ਼ਿਕਰਯੋਗ ਹੈ ਕਿ ਈਰਾਨੀ ਹਮਲਿਆਂ ਮਗਰੋਂ ਇਜ਼ਰਾਈਲੀ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਇਜ਼ਰਾਈਲੀ ਫੌਜ ਨੂੰ ਖੁੱਲ੍ਹ ਕੇ ਜਵਾਬੀ ਕਾਰਵਾਈ ਦੀ ਛੋਟ ਦਿੱਤੀ ਸੀ। ਹਾਲਾਂਕਿ ਈਰਾਨ ਨੇ ਇਜ਼ਰਾਈਲ ਦੇ ਇਨ੍ਹਾਂ ਦਾਅਵਿਆਂ ਤੋਂ ਇਨਕਾਰ ਕੀਤਾ ਸੀ ਕਿ ਈਰਾਨ ਨੇ ਸੀਜ਼ਫਾਇਰ ਦਾ ਉਲੰਘਣ ਕੀਤਾ ਹੈ, ਪਰ ਟਰੰਪ ਦੇ ਇਸ ਬਿਆਨ ਮਗਰੋਂ ਇਹ ਸਾਬਿਤ ਹੋ ਗਿਆ ਹੈ ਕਿ ਸਿਰਫ਼ ਈਰਾਨ ਹੀ ਨਹੀਂ ਇਜ਼ਰਾਈਲ ਨੇ ਵੀ ਸੀਜ਼ਫਾਇਰ ਦਾ ਉਲੰਘਣ ਕੀਤਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ