Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਬੀ.ਐਸ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਸਥਾਪਿਤ ਕਾਨੂੰਨੀ ਸੇਵਾਵਾਂ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ |

11 ਨਵੰਬਰ, 2025 04:28 PM

ਮਨੋਰੰਜਨ ਕਾਲੀਆ

ਨਵਾਂਸ਼ਹਿਰ :  ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਅਤੇ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ  ਮਿਤੀ 11.11.2025 ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਸਥਾਪਿਤ ਕਾਨੂੰਨੀ ਸੇਵਾਵਾਂ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਗਿਆ  |  ਇਸ ਨਿਰੀਖਣ ਦੌਰਾਨ ਉਨ੍ਹਾਂ  ਵੱਲੋ  ਕਾਨੂੰਨੀ ਸੇਵਾਵਾਂ ਕਲੀਨਿਕ 'ਚ ਤਾਇਨਾਤ ਪੈਰਾ ਲੀਗਲ ਵਲੰਟੀਅਰ ਸ੍ਰੀ ਦੇਸ ਰਾਜ ਬਾਲੀ  ਨਾਲ ਮੁਲਾਕਾਤ ਕੀਤੀ ਅਤੇ ਕਾਨੂੰਨੀ ਸੇਵਾਵਾਂ ਕਲੀਨਿਕ ਦੇ ਰਜਿਸਟਰਾਂ ਦੀ ਜਾਂਚ ਕੀਤੀ  | ਇਸ ਮੌਕੇ ਉਹਨ੍ਹਾਂ ਵੱਲੋ  ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ (ਕਾਨੂੰਨੀ ਸੇਵਾਵਾਂ ਕਲੀਨਿਕ)ਨਿਯਮ 2011'ਚ ਸ਼ਾਮਿਲ ਉਪਬੰਧਾਂ ਦੇ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਰਾਜ/ਜ਼ਿਲ੍ਹਾ ਰੱਖਿਆ ਭਲਾਈ ਸੇਵਾਵਾਂ ਦਫ਼ਤਰਾਂ 'ਚ ਸਥਾਪਿਤ ਕਾਨੂੰਨੀ ਸੇਵਾਵਾਂ ਕਲੀਨਿਕਾਂ ਦੇ ਪ੍ਰਭਾਵਸ਼ਾਲੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ  | ਉਨ੍ਹਾਂ ਦੱਸਿਆ ਕਿ ਕਾਨੂੰਨੀ ਸੇਵਾਵਾਂ ਕਲੀਨਿਕ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਕੰਮ ਕਰੇਗਾ  | ਉਨ੍ਹਾਂ ਦੱਸਿਆ ਕਿ ਕਾਨੂੰਨੀ ਸੇਵਾਵਾਂ ਕਲੀਨਿਕ ਰੱਖਿਆ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਆਸ਼ਰਿਤਾਂ ਨੂੰ ਉਨ੍ਹਾਂ ਦੀਆਂ ਕਾਨੂੰਨੀ ਸਮੱਸਿਆਵਾਂ ਨੂੰ ਹੱਲ ਕਰਨ 'ਚ ਮਦਦ ਕਰਨ ਲਈ ਸਿੰਗਲ ਵਿੰਡੋ ਸਹੂਲਤ ਵਾਂਗ ਕੰਮ ਕਰੇਗਾ | ਇਸ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰ ਕਾਨੂੰਨੀ ਸੇਵਾਵਾਂ ਦੀ ਮੰਗ ਕਰਨ ਵਾਲੇ ਵਿਅਕਤੀਆਂ ਨੂੰ ਸ਼ੁਰੂਆਤੀ ਸਲਾਹ ਦੇਵੇਗਾ ਅਜਿਹੇ ਵਿਅਕਤੀਆਂ ਨੂੰ ਪਟੀਸ਼ਨ/ਨੋਟਿਸ ਤਿਆਰ ਕਰਨ ਤੇ ਸਰਕਾਰੀ ਯੋਜਨਾਵਾਂ ਅਧੀਨ ਉਪਲੱਬਧ ਵੱਖ-ਵੱਖ ਲਾਭਾਂ ਲਈ ਅਰਜ਼ੀ ਫਾਰਮ ਭਰਨ 'ਚ ਮਦਦ ਕਰੇਗਾ  |

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ