Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਖਰੜ ਦੇ ਵਾਰਡ ਨੰਬਰ 16 ਵਿੱਚ ਕੀਤੀ ਮੀਟਿੰਗ   

08 ਮਈ, 2026 07:32 PM

ਖਰੜ (ਪ੍ਰੀਤ ਪੱਤੀ) : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਵੀ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੇ ਚੱਲਦਿਆਂ ਅੱਜ ਖਰੜ ਦੇ ਵਾਰਡ ਨੰਬਰ 16 ਵਿੱਚ  ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਵਾਰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਪਡਿਆਲਾ ਨੇ ਕਿਹਾ ਕਿ ਜੇਕਰ ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚੋਂ  ਨਸ਼ਾ, ਗੈਂਗਸਟਰਵਾਦ, ਬੇਰੁਜ਼ਗਾਰੀ ਦਾ ਖਾਤਮਾ ਹੋ ਜਾਵੇ ਅਤੇ ਪੰਜਾਬ ਵਿੱਚ ਮੁੜ ਸ਼ਾਂਤੀ ਆ ਜਾਵੇ ਤਾਂ ਆਉਣ ਵਾਲੀਆਂ ਵਿਧਾਨ ਸਭਾ ਦੇ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਸੱਤਾ ਦੇ ਵਿੱਚ ਲਿਆਉਣਾ ਹੋਵੇਗਾ। ਉਹਨਾਂ ਕਿਹਾ ਕੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਕਈ ਵਾਅਦੇ ਕੀਤੇ ਪਰ ਹੁਣ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਉੱਤੇ ਲਗਭਗ ਚਾਰ ਲੱਖ ਕਰੋੜ ਰੁਪਏ ਉੱਤੇ ਦਾ ਕਰਜ਼ਾ ਚੜਾ ਦਿੱਤਾ ਹੈ ਪਰ ਵਿਕਾਸ ਬਿਲਕੁਲ ਜ਼ੀਰੋ ਹੈ। ਹਰ ਇੱਕ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦੀ ਹਾਲਤ ਬੜੀ ਖਰਾਬ ਹੈ। ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਰਿਸ਼ਵਤ ਦੇਣੀ ਪੈ ਰਹੀ ਹੈ। ਇਸ ਲਈ ਜੇਕਰ ਪੰਜਾਬ ਵਿੱਚੋਂ ਇਹ ਸਭ ਕੁਝ ਖਤਮ ਕਰਨਾ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਮੁੜ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਮੁੜ ਪੰਜਾਬ ਨੂੰ ਖੁਸ਼ਹਾਲੀ ਦੇ ਰਾਹ ਤੇ ਲਿਆਉਣਾ ਪਵੇਗਾ। ਇਸ ਮੌਕੇ ਦੀਪਕ ਕੌਸ਼ਲ ਸਿਟੀ ਪ੍ਰਧਾਨ, ਵਿਸ਼ਾਲ ਮੱਟੂ, ਮੇਵਾ ਸਿੰਘ ਸ਼ੋਂਕੀ, ਮੱਘਰ ਸਿੰਘ, ਮਨਜੀਤ ਕੌਰ ਸੋਨੂੰ, ਮਨਪ੍ਰੀਤ ਰਾਹੀਂ, ਜਸਵਿੰਦਰ ਕੌਰ, ਸ਼ਸ਼ੀ ਅਗਨੀਹੋਤਰੀ, ਮਨਮੋਹਨ ਗੁਪਤਾ,ਜਗਦੀਸ਼ ਸਿੰਘ, ਮੁਕੇਸ਼ ਰਾਣਾ ਸਾਬਕਾ ਕੋਸ਼ਲਰ, ਪ੍ਰਿੰਸ ਸ਼ਰਮਾ ਕੁਰਾਲੀ, ਭੁਪਿੰਦਰ ਕੌਰ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਰਵਿੰਦਰ ਸਿੰਘ ਬੋਬੀ, ਅਵਤਾਰ ਸੋਹੀ, ਸਤਨਾਮ ਕੌਰ, ਏ ਐਸ ਬੇਦੀ, ਵਿਜੇ ਜਿੰਦਲ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ