Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੀਨੀਅਰ ਸਿਟੀਜਨ ਐਸੋਸੀਏਸ਼ਨ ਨੇ ਲਾਇਆ ਪੰਛੀਆਂ ਲਈ ਪਾਣੀ ਵਾਲੇ ਬਰਤਨ ਤੇ ਬੂਟਿਆਂ ਦਾ ਲੰਗਰ   

18 ਮਈ, 2026 06:16 PM
ਸੁਨਾਮ (ਰਮੇਸ਼ ਗਰਗ) : ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ  ਵੱਲੋਂ ਰੋਜ ਗਾਰਡਨ ਵਿੱਖੇ ਗਰਮੀ ਦੇ ਮੌਸਮ ਵਿੱਚ ਪੰਛੀਆਂ ਦੇ ਪਾਣੀ ਲਈ ਬਰਤਨ ( ਕਟੋਰੇ )ਵੰਡਣ ਲਈ ਤੇ ਵੱਖ ਵੱਖ ਕਿਸਮ ਦੇ ਛਾਂ ਦਾਰ ਤੇ ਫਲਦਾਰ ਬੂਟੇ ਵੰਡਣ ਲਈ ਸਮਾਗਮ ਅਯੋਜਿਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਾਤਾਵਰਨ ਪ੍ਰੇਮੀ ਮਾਸਟਰ ਲਛਮਣ ਸਿੰਘ ਚੱਠਾ ਸਨ। ਉਨਾ ਨੇ ਸਾਡੇ ਜੀਵਨ ਵਿੱਚ ਪੰਛੀਆਂ ਦੀ ਮਹੱਤਤਾ ਅਤੇ ਲੋੜ ਵਾਰੇ ਅਤੇ ਵਾਤਾਵਰਨ ਨੂੰ ਸੁ਼ਧ ਰੱਖਣ ਲਈ ਦਰਖਤਾਂ ਦੀ ਲੋੜ ਬਾਰੇ ਤੱਥਾਂ ਪ੍ਰਭੂਰ ਜਾਣਕਾਰੀ ਦਿੱਤੀ। ਐਸੋਸੀਏਸ਼ਨ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਨੇ ਸ, ਚੱਠਾ ਨੂੰ ਜੀ ਆਇਆ ਕਿਹਾ ਤੇ ਸਮੇ ਸਮੇ ਤੇ ਬੂਟੇ ਆਦਿ ਵੰਡਣ ਲਈ ਧੰਨਵਾਦ ਕੀਤਾ। ਇਹ ਸਾਰੇ ਬੂਟੇ, ਬਰਤਨ  (ਕਟੋਰੇ )ਅਤੇ ਪੰਛੀਆਂ ਲਈ ਆਲ੍ਹਣੇ ਮਾਸਟਰ ਲਛਮਣ ਸਿੰਘ ਚੱਠਾ ਜੀ ਵੱਲੋਂ ਫਰੀ ਦਿੱਤੇ ਗਏ ਇਸ ਲਈ ਵੀ ਸਾਰੀ ਐਸੋਸੀਏਸ਼ਨ ਨੇ ਚੱਠਾ ਸਾਹਿਬ ਦਾ ਬਹੁਤ ਬਹੁਤ ਧੰਨਵਾਦ ਕੀਤਾ ‌। ਬਲਵਿੰਦਰ ਭਾਰਦਵਾਜ ਨੇ ਸਟੇਜ ਦੀ ਕਾਰਵਾਈ ਚਲਾਈ। ਇਸ ਮੌਕੇ ਤੇ ਦਰਜਨਾ ਹੀ ਬੂਟੇ, ਕਟੋਰੇ ਤੇ ਆਲ੍ਹਣੇ ਵੰਡੇ ਗਏ। ਸਾਰੇ ਮੈਂਬਰਾਂ ਨੇ ਵਾਤਾਵਰਨ ਪ੍ਰੇਮੀ ਮਾਸਟਰ ਲਛਮਣ ਸਿੰਘ ਚੱਠਾ ਤੇ ਉਨ੍ਹਾਂ ਦੀ ਟੀਮ ਦਾ ਗਰਮਜੋਸੀ਼ ਨਾਲ ਸਵਾਗਤ ਕੀਤਾ।           
 
ਇਸ ਮੌਕੇ ਤੇ ਪ੍ਰਧਾਨ ਰੁਪਿੰਦਰ ਭਰਦਵਾਜ, ਬਲਵਿੰਦਰ ਭਾਰਦਵਾਜ, ਪਵਨ ਗੁਜਰਾਂ, ਰਾਜ ਕੁਮਾਰ ਗੋਇਲ, ਲਾਜਪਤ ਰਾਏ ਗਰਗ, ਕ੍ਰਿਸ਼ਨ ਸੰਦੋਹਾ, ਸੁਖਚੈਨ ਸਿੰਘ ਖਹਿਰਾ, ਭੀਮ ਸੈਨ, ਸੁਰਿੰਦਰ ਘਈ, ਭਰਤ ਹਰੀ ਸ਼ਰਮਾ, ਸੁਖਦੇਵ ਸਿੰਘ ਚੀਮਾ, ਪ੍ਰੇਮ ਅਗਰਵਾਲ, ਸਾ਼ਮ ਗੋਇਲ, ਰਕੇਸ਼ ਜਿੰਦਲ, ਰਾਜ ਕੁਮਾਰ ਡੱਲਾ, ਨਰੇਸ਼ ਕੁਮਾਰ, ਸੁਰਿੰਦਰ ਕੁਮਾਰ ਛਾਜਲੀ, ਸੁਰਿੰਦਰ ਸਿੰਘ, ਨਰੇਸ਼ ਗੁਜਰਾਂ, ਸੁਭਾਸ਼ ਵਰਮਾ, ਭੂਸ਼ਨ ਕਾਂਤ ਸ਼ਰਮਾ, ਐਮ, ਐਲ ਵਰਮਾ, ਰਾਮ ਲਾਲ ਤਾਇਲ, ਵੇਦ ਕਪੂਰ, ਸਾ਼ਮ ਲਾਲ ਵਕੀਲ, ਮਹਿੰਦਰ ਸਿੰਘ ਜੌੜਾ, ਕਾਹਨ ਦਾਸ ਬਾਵਾ, ਇੰਜੀ, ਦਵਿੰਦਰ ਸਿੰਘ, ਜੀਤ ਸਿੰਘ ਬੰਗਾ, ਰਮੇਸ਼ ਸ਼ਰਮਾ ਐਡਵੋਕੇਟ, ਬੇਅੰਤ ਸਿੰਘ ਸਮੇਤ ਸੰਸਥਾ ਦੇ ਮੈਂਬਰ, ਵਾਤਾਵਰਨ ਪ੍ਰੇਮੀਆਂ ਦੀ ਟੀਮ ਤੇ ਭੈਣ ਭਰਾ ਭਾਰੀ ਗਿਣਤੀ ਵਿੱਚ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ