Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

27 ਅਪ੍ਰੈਲ, 2026 06:31 PM
ਸੁਨਾਮ (ਰਮੇਸ਼ ਗਰਗ) : ਸੀਨੀਅਰ ਸਿਟੀਜਨ ਵੈਲਫੇਅਰ  ਐਸੋਸੀਏਸ਼ਨ ਦੀ ਮਹੀਨਾ ਵਾਰ ਮੀਟਿੰਗ ਪ੍ਰਧਾਨ ਰੁਪਿੰਦਰ ਭਾਰਦਵਾਜ਼ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੰਸਥਾ ਦੇ ਮੈਂਬਰਾਂ ਦੀ ਚੰਗੀ ਸਿਹਤ ਬਣਾਈ ਰੱਖਣ ਲਈ ਕਈ ਫੈਸਲੇ ਕੀਤੇ ਗਏ। ਮੀਟਿੰਗ ਨੂੰ ਪਵਨ ਗੁਜਰਾਂ, ਬੀਰਬਲ ਬਾਂਸਲ, ਬਲਵਿੰਦਰ ਭਾਰਦਵਾਜ਼, ਦਵਿੰਦਰ ਸਿੰਘ, ਕ੍ਰਿਸ਼ਨ ਸੰਦੋਹਾ ਰਮੇਸ਼ ਸ਼ਰਮਾਂ, ਭਰਤ ਹਰੀ ਸ਼ਰਮਾ, ਸੁਖਚੈਠ ਸਿੰਘ, ਨਰਿੰਦਰ ਗੋਇਲ ਆਦਿ ਨੇ ਸੰਬੋਧਨ ਕੀਤਾ ਤੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਗਏ ਕਈ ਮੈਂਬਰਾਂ ਨੇ ਗੀਤ ਆਦਿ ਸੁਣਾ ਕੇ ਮੈਂਬਰਾਂ ਦਾ ਮਨੋਰੰਜਨ ਕੀਤਾ।
 
ਸੀਨੀਅਰ ਸਿਟੀਜਨ ਪੰਜਾਬ ਦੀ ਰੋਪੜ ਵਿੱਖੇ ਹੋਈ ਮੀਟਿੰਗ ਬਾਰੇ ਜਾਨਕਾਰੀ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਸੰਸਥਾ ਨੂੰ ਦੋ ਲੱਖ ਰੁਪਏ ਦੀ ਗਰਾਂਟ ਦੇਣ ਤੇ ਮੰਤਰੀ ਜੀ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕੇ ਆਉਣ ਵਾਲੇ ਸਮੇ ਅੰਦਰ ਸੰਸਥਾ ਦੇ ਮੈਂਬਰਾਂ ਨੂੰ ਚੁਸਤ ਦਰੁਸਤ ਰੱੱਖਣ ਲਈ ਵੱਖ ਵੱਖ ਕੈਂਪ ਲਾਏ ਜਾਣਗੇ ਇਨ੍ਹਾਂ ਵਿੱਚ ਮੈਂਬਰਾਂ ਦਾ ਚੈਕ ਅੱਪ ਕਰਵਾ ਕੇ ਲੋੜਵੰਦ ਨੂੰ ਡਾਕਟਰ ਸਾਹਿਬਾਨਾਂ ਤੋਂ ਦਵਾਈ ਆਦਿ ਦਾ ਇੰਤਜਾਮ ਕਰਨਾ, ਕਿਸੇ ਚੰਗੇ ਡਾਈਟਿਸਟ ਤੋਂ ਖੁਰਾਕ ਬਾਰੇ ਜਾਣਕਾਰੀ ਲੈਣ ਲਈ ਕੈਂਪ ਲਾਉਣਾ ਅਤੇ ਯੋਗ ਕਲਾਸ ਲਾਉਣ ਬਾਰੇ ਵਿਚਾਰ ਕੀਤੀ ਗਈ ਜੋ ਸਮੇ ਅਨੁਸਾਰ ਇਹ ਕੰਮ ਕੀਤੇ ਜਾਣਗੇ। ਮੈਂਬਰਾਂ ਨੂੰ ਇਹ ਵੀ ਅਪੀਲ ਕੀਤੀ ਗਈ ਕੇ ਉਹ ਜੋ ਪੰਜਾਬ ਪੱਧਰ ਦੇ ਐਮਰਜੰਸੀ ਨੰਬਰ ਸੰਸਥਾ ਵੱਲੋਂ ਦਿੱਤੇ ਗਏ ਹਨ ਆਪਣੇ ਪਾਸ ਸੇਵ ਕਰਕੇ ਰੱਖਣ ਤਾਂ ਕੇ ਮੌਕੇ ਤੇ ਲੋੜ ਪੈਣ ਤੇ ਕਿਸੇ ਪੀੜਤ ਦੀ ਮੱਦਦ ਕੀਤੀ ਜਾ ਸਕੇ।
 
ਇਸ ਤੋਂ ਇਲਾਵਾ ਜਿਨ੍ਹਾਂ ਮੈਂਬਰਾਂ ਦਾ ਅਪ੍ਰੈਲ ਮਹੀਨੇ ਵਿੱਚ ਜਨਮ ਦਿਨ ਆਇਆ ਉਨ੍ਹਾਂ ਦਾ ਜਨਮ ਦਿਨ ਸਾਰਿਆਂ ਨੇ ਰਲਮਿਲ ਕੇ ਨੱਚ ਟੱਪ ਕੇ ਭੰਗੜਾ ਪਾ ਕੇ ਮਨਾਇਆ। ਇਸ ਮੌਕੇ ਤੇ ਰੁਪਿੰਦਰ ਭਾਰਦਵਾਜ, ਰਾਜ ਕੁਮਾਰ ਗੋਇਲ, ਪਵਨ ਗੁਜਰਾਂ, ਬੀਰਬਲ ਬਾਂਸਲ, ਲਾਜ ਪਤ ਰਾਏ ਗਰਗ, ਵੇਦ ਕਪੂਰ, ਕ੍ਰਿਸ਼ਨ ਸੰਦੋਹਾ, ਭਰਤ ਹਰੀ ਸ਼ਰਮਾ, ਰਮੇਸ਼ ਸ਼ਰਮਾ, ਮਹਿੰਦਰ ਲਾਲ ਵਰਮਾ, ਭੂਸ਼ਨ ਕਾਂਤ, ਰਾਜ ਕੁਮਾਰ ਡੱਲਾ, ਨਰਿੰਦਰ ਗੋਇਲ,ਸਾ਼ਮ ਲਾਲ ਵਕੀਲ, ਰਾਮ ਨਿਵਾਸ, ਨਰੇਸ਼ ਭੋਲਾ, ਕੇ, ਸੀ, ਜਿੰਦਲ, ਸੁਭਾਸ਼ ਤਨੇਜਾ, ਰਾਮ ਲਾਲ ਤਾਇਲ, ਪਵਨ ਗੈਇਲ, ਪ੍ਰਭਾਤ ਜਿੰਦਲ, ਦਵਿੰਦਰ ਸਿੰਘ, ਸੰਜੀਵ ਕੁਮਾਰ, ਸਾ਼ਮ ਲਾਲ, ਨਰਿੰਦਰ ਜੈਨ, ਮੇਘ ਰਾਜ ਗੁਪਤਾ, ਇਸ਼ਵਰ ਸਿੰਘ, ਸੁਰਿੰਦਰ ਛਾਜਲੀ, ਸੁਖਚੈਨ ਸਿੰਘ, ਚੰਦਰ ਪ੍ਰਕਾਸ਼ ਬੱਬੂ, ਸੰਜੀਵ ਕਮਾਰ, ਸਾ਼ਮ ਲਾਲ ਸੁਖਦੇਵ ਸਿੰਘ, ਉਂਕਾਰ ਸਿੰਘ, ਸੁਰਿੰਦਰ ਘਈ,ਮੇਘ ਰਾਜ ਹੀਰੋਂ,ਵਿਜੇ ਗਰਗ, ਸੁਰੇਸ਼ ਜੈਨ,ਨਰੇਸ਼ਕੁਮਾਰ,, ਨਰੇਸ਼ ਗੁਜਰਾਂ,ਗੁਰਬਚਨ ਸਿੰਘ ਆਦਿ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ