Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ 05  ਅਪ੍ਰੈਲ ਨੂੰ ਕਰਵਾਏਗੀ ਸੁੰਦਰ ਕਾਂਡ ਦਾ ਪਾਠ

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ 05  ਅਪ੍ਰੈਲ ਨੂੰ ਕਰਵਾਏਗੀ ਸੁੰਦਰ ਕਾਂਡ ਦਾ ਪਾਠ

01 ਅਪ੍ਰੈਲ, 2026 06:14 PM

ਸੁਨਾਮ (ਰਮੇਸ਼ ਗਰਗ) : ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਪ੍ਰਧਾਨ ਰੁਪਿੰਦਰ ਭਾਰਦਵਾਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਨਰਲ ਹਾਊਸ ਵੱਲੋਂ ਰੁਪਿੰਦਰ ਭਰਦਵਾਜ ਨੂੰ ਅਗਲੇ ਦੋ ਸਾਲਾਂ ਲਈ ਸਰਭਸੰਮਤੀ ਨਾਲ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਨਵੀਂ ਐਗਜੈਕਟਿਵ ਬਾਡੀ ਬਣਾਉਣ ਦੇ ਦਿੱਤੇ ਅਧਿਕਾਰਾਂ ਅਨੁਸਾਰ ਨਵੀਂ ਐਗਜੈਕਟਿਵ ਬਾਡੀ  ਬਣਾਈ ਗਈ ਜਿਸ ਅਨੁਸਾਰ ਪ੍ਰਧਾਨ ਰੁਪਿੰਦਰ ਭਾਰਦਵਾਜ ਤੋਂ ਇਲਾਵਾ ਜਨਰਲ ਸਕੱਤਰ ਬੀਰਬਲ ਬਾਂਸਲ, ਕੈਸੀ਼ਅਰ ਰਾਜ ਕੁਮਾਰ ਗੋਇਲ, ਵੇਦ ਪ੍ਰਕਾਸ਼ ਹੋਡਲਾ ਤੇ ਪਵਨ ਗੁਜਰਾਂ ਨੂੰ ਸ੍ਰਪਰਸਤ, ਬਲਵਿੰਦਰ ਭਾਰਦਵਾਜ ਨੂੰ ਜੁਆਂਇੰਟ ਸਕੱਤਰ, ਲਾਜਪਤ ਰਾਏ ਗਰਗ ਨੂੰ ਜੁਆਂਇੰਟ ਕੈਸੀ਼ਅਰ, ਸਾ਼ਮ ਲਾਲ ਜਿੰਦਲ ਐਡਵੋਕੇਟ ਨੂੰ ਸੀਨੀਅਰ ਵਾਈਸ ਪ੍ਰਧਾਨ, ਕਾਹਨ ਦਾਸ ਬਾਵਾ, ਮੰਗਤ ਰਾਏ ਕਾਂਸਲ ਤੇ ਸੁਖਚੈਨ ਸਿੰਘ ਨੂੰ ਵਾਈਸ ਪ੍ਰਧਾਨ, ਵੇਦ ਕਪੂਰ ਨੂੰ ਜਥੇਬੰਦਕ ਸਕੱਤਰ, ਐਮ, ਐਲ ਵਰਮਾ ਨੂੰ ਕੋਆਰਡੀਨੇਟਰ,  ਕ੍ਰਿਸ਼ਨ ਸੰਦੋਹਾ ਤੇ ਭੂਸ਼ਣ ਕਾਂਤ ਸ਼ਰਮਾ ਨੂੰ ਮੀਡੀਆ ਇੰਚਾਰਜ, ਕ੍ਰਿਸ਼ਨ ਭੁਟਾਲ ਐਡਵੋਕੇਟ ਤੇ ਰਮੇਸ਼ ਸ਼ਰਮਾ ਐਡਵੋਕੇਟ ਨੂੰ ਲੀਗਲ ਐਡਵਾਈਜਰ ਅਤੇ ਭਰਤ ਹਰੀ ਸ਼ਰਮਾ ਨੂੰ ਪ੍ਰੋਜੈਕਟ ਚੇਅਰਮੈਨ ਬਣਾਇਆ ਗਿਆ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਸਰਭ ਸੰਮਤੀ ਨਾਲ ਮਤਾ ਪਾਸ ਕਰਕੇ ਆਉਣ ਵਾਲੀ  05   ਅਪ੍ਰੈਲ ਦਿਨ ਐਤਵਾਰ ਨੂੰ ਬਾਲਾ ਜੀ ਕਲੌਨੀ ਸਥਿੱਤ ਸ੍ਰੀ ਬਾਲਾ ਜੀ ਮੰਦਰ ਵਿੱਖੇ ਸੁੰਦਰ ਕਾਂਡ ਦਾ ਪਾਠ ਕਰਵਾਉਣ ਦਾ ਫੈਸਲਾ ਕੀਤਾ ਗਿਆ।ਇਸ ਪ੍ਰੋਜੈਕਟ ਦਾ ਚੇਅਰਮੈਨ ਸ੍ਰੀ ਸਾ਼ਮ ਲਾਲ ਐਡਵੋਕੇਟ ਤੇ ਲਾਜਪਤ ਰਾਏ ਗਰਗ ਨੂੰ ਬਣਾਇਆ ਗਿਆ ਇਹ ਦੋਵਾਂ ਸਾਰੇ ਪ੍ਰੋਗਰਾਮ ਦੀ ਦੇਖ ਰੇਖ ਕਰਣਗੇ। ਇਸਵਿੱਚ ਸਾਰੇ ਮੈਬਰਾਂ ਨੂੰ ਸੁਭਾ 9.30  ਵਜੇ  ਬਾਲਾ ਜੀ ਮੰਦਰ ਵਿੱੱਖੇ ਪਹੁੰਚਣ ਦੀ ਅਪੀਲ ਵੀ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ