Friday, April 17, 2026
BREAKING
"ਮੇਰੀ ਆਪਣੇ ਦੋਸਤ" ਮੋਦੀ ਨਾਲ ਬਹੁਤ ਵਧੀਆ ਗੱਲਬਾਤ ਹੋਈ : ਟਰੰਪ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਮਨੋਰੰਜਨ

ਸੀਰੀਜ਼ 'ਅੰਧੇਰਾ' ਦਾ 14 ਅਗਸਤ ਨੂੰ ਹੋਵੇਗਾ ਪ੍ਰੀਮੀਅਰ

06 ਅਗਸਤ, 2025 05:18 PM

ਮੁੰਬਈ : ਸੁਪਰਨੈਚੁਰਲ ਹਾਰਰ ਸੀਰੀਜ਼ 'ਅੰਧੇਰਾ' 14 ਅਗਸਤ ਤੋਂ ਸਿਰਫ਼ ਪ੍ਰਾਈਮ ਵੀਡੀਓ 'ਤੇ ਸਟ੍ਰੀਮ ਹੋਵੇਗੀ। ਪ੍ਰਾਈਮ ਵੀਡੀਓ ਨੇ ਐਕਸਲ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਨਵੀਂ ਸੁਪਰਨੈਚੁਰਲ ਹਾਰਰ ਸੀਰੀਜ਼ 'ਅੰਧੇਰਾ' ਦੇ ਗਲੋਬਲ ਪ੍ਰੀਮੀਅਰ ਦੀ ਤਾਰੀਖ ਦਾ ਐਲਾਨ ਕੀਤਾ ਹੈ। ਇਸ ਵਿੱਚ ਪ੍ਰਿਆ ਬਾਪਟ, ਕਰਨਵੀਰ ਮਲਹੋਤਰਾ, ਪ੍ਰਾਜਕਤਾ ਕੋਲੀ ਅਤੇ ਸੁਰਵੀਨ ਚਾਵਲਾ ਮੁੱਖ ਭੂਮਿਕਾਵਾਂ ਵਿੱਚ ਹਨ। ਇਸ ਦੇ ਨਾਲ ਹੀ ਵਤਸਲ ਸੇਠ, ਪਰਵੀਨ ਡਬਾਸ ਅਤੇ ਪ੍ਰਣਯ ਪਚੌਰੀ ਵੀ ਮਹੱਤਵਪੂਰਨ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।

ਸੀਰੀਜ਼ 'ਅੰਧੇਰਾ' ਦਾ ਨਿਰਮਾਣ ਰਿਤੇਸ਼ ਸਿਧਵਾਨੀ, ਫਰਹਾਨ ਅਖਤਰ, ਕਾਸਿਮ ਜਗਮਗੀਆ, ਮੋਹਿਤ ਸ਼ਾਹ ਅਤੇ ਕਰਨ ਅੰਸ਼ੁਮਨ ਦੁਆਰਾ ਐਕਸਲ ਐਂਟਰਟੇਨਮੈਂਟ ਦੇ ਬੈਨਰ ਹੇਠ ਕੀਤਾ ਗਿਆ ਹੈ, ਜਦੋਂ ਕਿ ਵਿਸ਼ਾਲ ਰਾਮਚੰਦਾਨੀ ਸਹਿਯੋਗੀ ਨਿਰਮਾਤਾ ਹਨ। ਇਹ ਅੱਠ-ਐਪੀਸੋਡਾਂ ਵਾਲੀ ਰੋਮਾਂਚਕ ਡਰਾਮਾ ਸੀਰੀਜ਼ ਨੂੰ ਗੌਰਵ ਦੇਸਾਈ, ਰਾਘਵ ਡਾਰ, ਚਿੰਤਨ ਸਾਰਦਾ ਅਤੇ ਕਰਨ ਅੰਸ਼ੁਮਨ ਨੇ ਲਿਖਿਆ ਹੈ ਅਤੇ ਇਸ ਦਾ ਨਿਰੇਦਾਸ਼ਨ ਰਾਘਵ ਡਾਰ ਦੁਆਰਾ ਕੀਤਾ ਗਿਆ ਹੈ। 'ਅੰਧੇਰਾ' ਦਾ ਪ੍ਰੀਮੀਅਰ 14 ਅਗਸਤ ਨੂੰ ਭਾਰਤ ਅਤੇ ਦੁਨੀਆ ਭਰ ਦੇ 240 ਤੋਂ ਵੱਧ ਦੇਸ਼ਾਂ ਅਤੇ ਪ੍ਰਦੇਸ਼ਾਂ ਵਿੱਚ ਸਿਰਫ਼ ਪ੍ਰਾਈਮ ਵੀਡੀਓ 'ਤੇ ਹੋਵੇਗਾ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

"ਤੁਹਾਡੇ ਸਹਿਯੋਗ ਬਿਨਾਂ ਇਹ ਕਾਮਯਾਬੀ ਅਧੂਰੀ ਸੀ" – 'ਰੱਬ ਦਾ ਰੇਡੀਓ 3' ਦੀ ਸਟਾਰਕਾਸਟ ਨੇ ਮੀਡੀਆ ਦਾ ਕੀਤਾ ਧੰਨਵਾਦ