Saturday, April 25, 2026
BREAKING
ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ Hijack ਹੋ ਗਿਆ ਤੇਲ ਨਾਲ ਭਰਿਆ ਟੈਂਕਰ! ਭਾਰਤੀ ਸਣੇ 17 ਕਰੂ ਮੈਂਬਰ ਕਿਡਨੈਪ

ਪੰਜਾਬ

ਸੁਖਦੇਵ ਢੀਂਡਸਾ ਅਤੇ ਸੰਜੇ ਵਰਮਾ ਸਮੇਤ ਕਈ ਉੱਘੀਆਂ ਸਖ਼ਸ਼ੀਅਤਾਂ ਨੂੰ ਵਿਧਾਨ ਸਭਾ ਚ ਸ਼ਰਧਾਂਜਲੀ

10 ਜੁਲਾਈ, 2025 04:49 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਅਤੇ ਕੱਪੜਾ ਵਪਾਰੀ ਸੰਜੇ ਵਰਮਾ ਸਮੇਤ ਕਈ ਉੱਘੀਆਂ ਸਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸੁਖਦੇਵ ਸਿੰਘ ਢੀਂਡਸਾ, ਇੱਕ ਪ੍ਰਮੁੱਖ ਅਕਾਲੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ, ਦਾ ਦਿਹਾਂਤ 28 ਮਈ 2025 ਨੂੰ ਹੋਇਆ ਸੀ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਰਾਜ ਸਭਾ ਮੈਂਬਰ ਰਹੇ, ਜਿਨ੍ਹਾਂ ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਵਜੋਂ ਅਤੇ ਵਾਜਪਾਈ ਸਰਕਾਰ ਵਿੱਚ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਉਨ੍ਹਾਂ ਦਾ ਅੰਤਿਮ ਸੰਸਕਾਰ 30 ਮਈ 2025 ਨੂੰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ, ਸੰਗਰੂਰ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ, ਜਿਸ ਵਿੱਚ ਕਈ ਸਿਆਸੀ ਨੇਤਾ ਅਤੇ ਸ਼ਖਸੀਅਤਾਂ ਸ਼ਾਮਲ ਹੋਈਆਂ।

ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ, ਜਿਨ੍ਹਾਂ ਦਾ ਪਿਛਲੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਵੀ ਵਿਧਾਨ ਸਭਾ ਵਿੱਚ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਵਿਧਾਨ ਸਭਾ ਵਿੱਚ ਸ਼ਰਧਾਂਜਲੀ ਸਮਾਰੋਹ ਦੌਰਾਨ ਇਨ੍ਹਾਂ ਸਖ਼ਸੀਅਤਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। 

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ

ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ