Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸੁਖਬੀਰ ਬਾਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ! ਮੰਤਰੀ ਬਣਾਉਣ ਦੇ ਨਾਲ-ਨਾਲ ਮਹਿਕਮੇ ਦਾ ਵੀ ਕਰ'ਤਾ ਐਲਾਨ

08 ਮਾਰਚ, 2026 08:36 PM

ਬਠਿੰਡਾ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਉਮੀਦਵਾਰ ਨੂੰ ਆਪਣੀ ਸਰਕਾਰ ਵਿਚ ਮੰਤਰੀ ਬਣਾਉਣ ਦਾ ਐਲਾਨ ਕਰਨ ਦੇ ਨਾਲ-ਨਾਲ ਮਹਿਕਮੇ ਦਾ ਐਲਾਨ ਤਕ ਕਰ ਦਿੱਤਾ। ਸੁਖਬੀਰ ਬਾਦਲ ਨੇ ਵਿਧਾਨ ਸਭਾ ਹਲਕਾ ਮੌੜ ਤੋਂ ਜਨਮੇਜਾ ਸਿੰਘ ਸੇਖੋਂ ਨੂੰ ਅਕਾਲੀ ਦਲ ਵੱਲੋਂ ਜਿਤਾ ਕੇ ਵਿਧਾਇਕ ਬਣਾਉਣ ਦੀ ਅਪੀਲ ਕੀਤੀ ਤੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿਚ ਜਨਮੇਜਾ ਸਿੰਘ ਸੇਖੋਂ ਨਹਿਰੀ ਤੇ ਸੜਕਾਂ ਦਾ ਮਹਿਕਮਾ ਸੰਭਾਲਣਗੇ।

ਸੁਖਬੀਰ ਸਿੰਘ ਬਾਦਲ ਅੱਜ 'ਪੰਜਾਬ ਬਚਾਓ ਰੈਲੀ' ਲਈ ਵਿਧਾਨ ਸਭਾ ਹਲਕਾ ਮੌੜ ਵਿਚ ਪਹੁੰਚੇ ਸਨ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਮੇਜਾ ਸਿੰਘ ਸੇਖੋਂ ਨੂੰ ਜਿਤਾ ਕੇ ਵਿਧਾਇਕ ਬਣਾਉਣ ਤੇ ਫ਼ਿਰ ਉਨ੍ਹਾਂ ਨੂੰ ਮੰਤਰੀ ਬਣਾਉਣਾ ਉਨ੍ਹਾਂ ਦਾ ਕੰਮ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਨਹਿਰਾਂ ਤੇ ਸੜਕਾਂ ਦਾ ਮਹਿਕਮਾ ਜਨਮੇਜਾ ਸਿੰਘ ਸੇਖੋਂ ਸੰਭਾਲਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਸਿਆਸੀ ਪਾਰਟੀ ਨਹੀਂ, ਸਗੋਂ ਜਜ਼ਬਾਤੀ ਪਾਰਟੀ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ