Wednesday, June 03, 2026
BREAKING
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ* ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਪੰਜਾਬ

ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ ਹੋਈ ਸੂਚੀ

03 ਜੂਨ, 2026 06:34 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀ ਖਿੱਚ ਲਈ ਗਈ ਹੈ। ਇਸ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਸਲਾਹ-ਮਸ਼ਵਰੇ ਉਪਰੰਤ ਅੱਜ ਇਸਤਰੀ ਅਕਾਲੀ ਦਲ ਦੀਆਂ 55 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਹਲਕਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ਜਿਨ੍ਹਾਂ ਮਿਹਨਤੀ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਨੂੰ ਵੱਖ-ਵੱਖ 55 ਵਿਧਾਨ ਸਭਾ ਹਲਕਿਆਂ ਦੀਆਂ ਹਲਕਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ 'ਚ ਹਲਕਾ ਅਟਾਰੀ (ਐਸ.ਸੀ) ਬੀਬੀ ਵਰਿੰਦਰ ਕੌਰ ਭਕਨਾ ਕਲਾਂ, ਹਲਕਾ ਬਾਬਾ ਬਕਾਲਾ (ਐਸ.ਸੀ) ਬੀਬੀ ਰਣਜੀਤ ਕੌਰ ਰਈਆ, ਹਲਕਾ ਅੰਮ੍ਰਿਤਸਰ ਪੱਛਮੀ (ਐਸ.ਸੀ)  ਬੀਬੀ ਸੰਦੀਪ ਕੌਰ ਰੰਧਾਵਾ, ਹਲਕਾ ਰਾਮਪੁਰਾ ਫੂਲ ਬੀਬੀ ਗੁਰਵਿੰਦਰ ਕੌਰ ਭਗਤਾ ਸ਼ਾਮਲ ਹਨ। ਇਸੇ ਤਰ੍ਹਾਂ ਹਲਕਾ ਮੌੜ ਬੀਬੀ ਹਰਬੰਸ ਕੌਰ ਮੌੜ ਕਲਾਂ, ਹਲਕਾ ਭੁੱਚੋ ਮੰਡੀ (ਐਸ.ਸੀ) ਬੀਬੀ ਸੁਖਜੀਤ ਕੌਰ ਲਹਿਰਾ ਧੂਰਕੋਟ, ਹਲਕਾ ਭਦੌੜ (ਐਸ.ਸੀ) ਬੀਬੀ ਹਰਪ੍ਰੀਤ ਕੌਰ ਰੁੜੇਕੇ ਕਲਾਂ, ਹਲਕਾ ਮਹਿਲ ਕਲਾਂ (ਐਸ. ਸੀ) ਬੀਬੀ ਬਲਜੀਤ ਕੌਰ ਮਾਂਗੇਵਾਲ, ਹਲਕਾ ਜਲਾਲਾਬਾਦ ਬੀਬੀ ਪਰਮਜੀਤ ਕੌਰ ਜੰਡਵਾਲਾ ਭੀਮੇਸ਼ਾਹ, ਹਲਕਾ ਬੱਲੂਆਣਾ (ਐਸ.ਸੀ) ਨੂੰ ਪ੍ਰਧਾਨ ਲਾਇਆ ਗਿਆ ਹੈ।

ਇਸ ਦੇ ਨਾਲ ਹੀ ਬੀਬੀ ਵੀਰਪਾਲ ਕੌਰ ਗੋਬਿੰਦਗੜ੍ਹ, ਹਲਕਾ ਫਿਰੋਜ਼ਪੁਰ ਦਿਹਾਤੀ (ਐਸ.ਸੀ) ਬੀਬੀ ਮਨਜਿੰਦਰ ਕੌਰ ਤਲਵੰਡੀ ਭਾਈ, ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਬੀਬੀ ਹਰਭਜਨ ਕੌਰ ਸਰਹਿੰਦ, ਹਲਕਾ ਬੱਸੀ ਪਠਾਣਾ (ਐਸ.ਸੀ) ਬੀਬੀ ਕਰਮਜੀਤ ਕੌਰ ਖਮਾਣੋ, ਹਲਕਾ ਗੁਰਦਾਸਪੁਰ ਬੀਬੀ ਬਲਵਿੰਦਰ ਕੌਰ ਤੱਤਲੇ, ਹਲਕਾ ਕਾਦੀਆਂ ਤੋਂ ਸ਼੍ਰੀਮਤੀ ਸੰਤੋਸ਼ ਭਗਤ, ਹਲਕਾ ਬਟਾਲਾ ਤੋਂ ਬੀਬੀ ਰਣਬੀਰ ਕੌਰ ਦੇਵਤਾ, ਹਲਕਾ ਸ਼੍ਰੀ ਹਰਗੋਬਿੰਦਪੁਰ (ਐਸ.ਸੀ)  ਬੀਬੀ ਸੁਖਵਿੰਦਰ ਕੌਰ, ਹਲਕਾ ਦੀਨਾਨਗਰ (ਐਸ.ਸੀ) ਬੀਬੀ ਮਨਜੀਤ ਕੌਰ ਪੁਰਾਣਾ ਸ਼ਾਲਾ, ਹਲਕਾ ਟਾਂਡਾ ਬੀਬੀ ਹਰਿੰਦਰ ਕੌਰ ਚਿੱਪੜਾਂ, ਹਲਕਾ ਹੁਸ਼ਿਆਰਪੁਰ  ਬੀਬੀ ਪਰਮਜੀਤ ਕੌਰ ਸ਼ੇਰਗੜ੍ਹ, ਹਲਕਾ ਸ਼ਾਮਚੁਰਾਸੀ (ਐਸ.ਸੀ) ਬੀਬੀ ਰਣਜੀਤ ਕੌਰ ਕੋਟਲਾ ਨੌਧ ਸਿੰਘ, ਹਲਕਾ ਫਿਲੌਰ (ਐਸ.ਸੀ) ਬੀਬੀ ਰਣਜੀਤ ਕੌਰ ਰੁੜਕਾ ਖੁਰਦ, ਹਲਕਾ ਜਲੰਧਰ ਨੌਰਥ ਤੋਂ  ਬੀਬੀ ਸਤਨਾਮ ਕੌਰ ਭੁੱਲਰ, ਹਲਕਾ ਜਲੰਧਰ ਪੱਛਮੀ (ਐਸ.ਸੀ)  ਬੀਬੀ ਪੂਜਾ ਛਾਬੜਾ, ਹਲਕਾ ਜਲੰਧਰ ਸੈਂਟਰਲ ਬੀਬੀ ਰੀਟਾ ਰਾਣੀ, ਹਲਕਾ ਜਲੰਧਰ ਕੈਂਟ ਬੀਬੀ ਰਾਜਬੀਰ ਕੌਰ ਉਲੰਪੀਅਨ, ਹਲਕਾ ਕਪੂਰਥਲਾ ਬੀਬੀ ਬਲਬੀਰ ਕੌਰ ਸਿਧਵਾਂ, ਹਲਕਾ ਫਗਵਾੜਾ ਦਿਹਾਤੀ (ਐਸ.ਸੀ) ਬੀਬੀ ਵੀਨਾ ਰਾਣੀ ਰਾਵਲਪਿੰਡੀ ਅਤੇ ਫਗਵਾੜਾ ਸ਼ਹਿਰੀ ਤੋਂ ਬੀਬੀ ਸਰਬਜੀਤ ਕੌਰ ਸਾਬਕਾ ਐਮ.ਸੀ ਭਗਤਪੁਰਾ, ਹਲਕਾ ਗਿੱਲ (ਐਸ.ਸੀ) ਬੀਬੀ ਗੁਰਦੀਪ ਕੌਰ ਜੱਸੇਵਾਲ, ਹਲਕਾ ਦਾਖਾ ਬੀਬੀ ਸੁਖਮਿੰਦਰ ਕੌਰ ਗੁੱਜਰਵਾਲ, ਹਲਕਾ ਆਤਮ ਨਗਰ ਬੀਬੀ ਗੁਰਪ੍ਰੀਤ ਕੌਰ ਅਰੋੜਾ, ਹਲਕਾ ਪਾਇਲ (ਐਸ.ਸੀ) ਬੀਬੀ ਕਰਮਜੀਤ ਕੌਰ ਕੱਦੋਂ, ਹਲਕਾ ਲੁਧਿਆਣਾ ਦੱਖਣੀ ਬੀਬੀ ਨੀਨਾ ਵਰਮਾ ਪ੍ਰਭਾਤ ਨਗਰ ਨੂੰ ਹਲਕਾ ਪ੍ਰਧਾਨ ਲਾਇਆ ਗਿਆ ਹੈ।

ਹਲਕਾ ਲੁਧਿਆਣਾ ਸੈਂਟਰਲ ਤੋਂ ਬੀਬੀ ਗੁਰਪ੍ਰੀਤ ਕੌਰ ਸੀਬੀਆ, ਹਲਕਾ ਲੁਧਿਆਣਾ ਵੈਸਟ ਸ਼੍ਰੀਮਤੀ ਰਜਿੰਦਰ ਕੌਰ ਸੰਧੂ, ਹਲਕਾ ਬਾਘਾਪੁਰਾਣਾ ਬੀਬੀ ਖੁਸ਼ਵਿੰਦਰ ਕੌਰ ਬੰਬੀਹਾ, ਹਲਕਾ ਨਿਹਾਲ ਸਿੰਘ ਵਾਲਾ (ਐਸ.ਸੀ) ਬੀਬੀ ਸੁਖਦੀਪ ਕੌਰ ਸੈਦੋਕੇ, ਹਲਕਾ ਮਾਨਸਾ ਬੀਬੀ ਕਰਮਜੀਤ ਕੌਰ ਸਮਾਓ, ਹਲਕਾ ਬੁੱਢਲਾਡਾ (ਐਸ.ਸੀ)  ਬੀਬੀ ਸੁਖਵਿੰਦਰ ਕੌਰ ਸੁੱਖੀ, ਹਲਕਾ ਸਰਦੂਲਗੜ ਬੀਬੀ ਲਾਭ ਕੌਰ ਮੂਸਾ, ਹਲਕਾ ਲੰਬੀ  ਬੀਬੀ ਰਜਿੰਦਰਪਾਲ ਕੌਰ ਬਾਦਲ, ਹਲਕਾ ਮਲੇਰਕੋਟਲਾ ਬੀਬੀ ਸੁਰੱਈਆ ਬੇਗਮ, ਹਲਕਾ ਰਾਜਪੁਰਾ ਬੀਬੀ ਕਰਮਜੀਤ ਕੌਰ ਰਾਜਪੁਰਾ, ਹਲਕਾ ਨਾਭਾ (ਐਸ.ਸੀ) ਬੀਬੀ ਏਕਤਾ ਬਾਂਸਲ, ਹਲਕਾ ਪਠਾਨਕੋਟ ਤੋਂ ਬੀਬੀ ਨਰਿੰਦਰ ਕੌਰ ਭੜੌਲੀ ਕਲਾਂ, ਹਲਕਾ ਸੁਜਾਨਪੁਰ ਬੀਬੀ ਅਨਪੂਰਨਾ ਧਾਰ ਕਲਾਂ, ਹਲਕਾ ਭੋਆ (ਐਸ.ਸੀ)  ਬੀਬੀ ਅਮਨਦੀਪ ਕੌਰ ਮਲਕਪੁਰ, ਹਲਕਾ ਰੂਪਨਗਰ ਬੀਬੀ ਚਰਨਜੀਤ ਕੌਰ ਮਲਕਪੁਰ, ਹਲਕਾ ਸ਼੍ਰੀ ਚਮਕੌਰ ਸਾਹਿਬ (ਐਸ.ਸੀ)  ਬੀਬੀ ਰਣਦੀਪ ਕੌਰ ਬਹਿਰਾਮਪੁਰ ਜਿੰਮੀਦਾਰਾ, ਹਲਕਾ ਬਲਾਚੌਰ ਬੀਬੀ ਸੁਰਿੰਦਰ ਕੌਰ ਆਸਰੋਂ, ਹਲਕਾ ਸੰਗਰੂਰ ਬੀਬੀ ਜਸਵਿੰਦਰ ਕੌਰ ਨਕਟੇ, ਹਲਕਾ ਧੂਰੀ ਬੀਬੀ ਮਨਜੀਤ ਕੌਰ ਔਲਖ, ਹਲਕਾ ਦਿੜਬਾ (ਐਸ.ਸੀ) ਬੀਬੀ ਹਰਜਿੰਦਰ ਕੌਰ ਨੰਗਲਾਂ, ਹਲਕਾ ਲਹਿਰਾਗਾਗਾ ਬੀਬੀ ਚਰਨਜੀਤ ਕੌਰ ਲਹਿਰਾ ਅਤੇ ਹਲਕਾ ਤਰਨਤਾਰਨ ਬੀਬੀ ਪਰਮਿੰਦਰ ਕੌਰ (ਐਮ. ਸੀ) ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਾਕੀ ਵਿੰਗਾਂ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ*

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ*

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ 

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ 

60 ਸਾਲ  ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ