Wednesday, April 08, 2026
BREAKING
ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ  ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ...  ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ  ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਪੰਜਾਬ

ਸੁਖਬੀਰ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਅਕਾਲ ਤਖ਼ਤ ਸਾਹਿਬ 'ਤੇ ਸਾਬਤ ਕਰਨ : ਗਿਆਨੀ ਰਘਬੀਰ ਸਿੰਘ

08 ਅਪ੍ਰੈਲ, 2026 05:45 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਤਾਜ਼ਾ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ ਸੁਣਾਈ ਗਈ ਧਾਰਮਿਕ ਤਨਖ਼ਾਹ (ਸੇਵਾ) ਨੂੰ ਇਕ 'ਸਾਜ਼ਿਸ਼' ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਰਿਆਦਾਵਾਂ ਅਤੇ ਪੰਥਕ ਪਰੰਪਰਾਵਾਂ ਦੀ ਘੋਰ ਉਲੰਘਣਾ ਹੈ। ਜਥੇਦਾਰ ਨੇ ਸਪੱਸ਼ਟ ਕੀਤਾ ਕਿ 2 ਦਸੰਬਰ ਦਾ ਫੈਸਲਾ ਕਿਸੇ ਨਿੱਜੀ ਰੰਜਿਸ਼ ਤਹਿਤ ਨਹੀਂ, ਸਗੋਂ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਸੰਗਤ ਦੀ ਕਚਹਿਰੀ ਵਿਚ ਖੁਦ ਕਬੂਲ ਕੀਤੇ ਗਏ ਗੁਨਾਹਾਂ ਦੇ ਅਧਾਰ 'ਤੇ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਦਿਨ ਸਾਰੀ ਲੀਡਰਸ਼ਿਪ ਨੇ ਮਾਈਕ ਫੜ ਕੇ ਸੰਗਤ ਦੇ ਸਾਹਮਣੇ ਆਪਣੀਆਂ ਭੁੱਲਾਂ ਮੰਨੀਆਂ ਸਨ ਅਤੇ ਲੱਗੀ ਹੋਈ ਸੇਵਾ ਵੀ ਨਿਭਾਈ ਸੀ ਪਰ ਹੁਣ ਸੇਵਾ ਪੂਰੀ ਹੋਣ ਤੋਂ ਬਾਅਦ ਆਪਣੇ ਬਿਆਨਾਂ ਤੋਂ ਮੁੱਕਰ ਜਾਣਾ ਅਤੇ ਇਸ ਨੂੰ ਸਾਜ਼ਿਸ਼ ਦੱਸਣਾ ਮੰਦਭਾਗਾ ਹੈ।

ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਕੋਈ ਵੀ ਦਿਨ ਮੁਕੱਰਰ ਕਰ ਲੈਣ ਅਤੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ। ਉੱਥੇ ਗੁਰੂ ਸਾਹਿਬ ਦੇ ਪ੍ਰਕਾਸ਼ ਅਤੇ ਪੰਜ ਸਿੰਘ ਸਾਹਿਬਾਨ ਦੀ ਹਜ਼ੂਰੀ ਵਿਚ ਉਹ ਇਹ ਸਾਬਤ ਕਰਨ ਕਿ ਇਹ ਫੈਸਲਾ ਕਿਸੇ ਸਾਜ਼ਿਸ਼ ਦਾ ਹਿੱਸਾ ਸੀ। ਜਥੇਦਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਜੇਕਰ ਇਹ ਸਾਜ਼ਿਸ਼ ਸਾਬਤ ਹੁੰਦੀ ਹੈ ਤਾਂ ਪੰਥ ਜੋ ਵੀ ਸਜ਼ਾ ਉਨ੍ਹਾਂ ਨੂੰ ਲਗਾਏਗਾ, ਉਹ ਖਿੜੇ ਮੱਥੇ ਪ੍ਰਵਾਨ ਕਰਨਗੇ। ਉਨ੍ਹਾਂ ਅਖੀਰ ਵਿਚ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ ਅਤੇ ਇਸ 'ਤੇ ਉਂਗਲ ਉਠਾਉਣਾ ਸਿੱਖੀ ਸਿਧਾਂਤਾਂ ਦੇ ਵਿਰੁੱਧ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ 

ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ 

ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ

ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ

ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ

ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ

ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ... 

ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ... 

ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ 

ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ 

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ ਸ਼ੁਰੂਆਤ, ਕਰ 'ਤਾ ਵੱਡਾ ਐਲਾਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ ਸ਼ੁਰੂਆਤ, ਕਰ 'ਤਾ ਵੱਡਾ ਐਲਾਨ