Tuesday, November 17, 2026
BREAKING
• ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ • ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ • ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ • ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਕਿਤਾਬ ਦੀ ਲਾਂਚਿੰਗ ਮੌਕੇ ਸੋਨੀਆ ਹੋਈ ਭਾਵੁਕ ! ਪ੍ਰਿਅੰਕਾ ਨੇ ਲਾਇਆ ਗਲੇ, ‘ਇੰਡੀਆ’ ਗੱਠਜੋੜ ਦੇ ਕਈ ਆਗੂ ਹੋਏ ਸ਼ਾਮਲ • ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ ਜਿਮੀ ਟਾਟਾ ਨੇ ਲਾਏ ਗੰਭੀਰ ਦੋਸ਼ • ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ • CM ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਾਕਾਤ • ਕੋਈ ਸਾਡੇ ’ਤੇ ਆਪਣੀਆਂ ਸ਼ਰਤਾਂ ਨਾ ਥੋਪੇ, ਇਸ ਲਈ ਭਾਰਤ ਬਣਨਾ ਚਾਹੁੰਦੈ ‘ਨੰਬਰ ਵਨ’ : ਉਪ ਰਾਸ਼ਟਰਪਤੀ

ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ

16 ਨਵੰਬਰ, 2026 08:10 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਸਟੇਟ ਦੇ ਆਬਜ਼ਰਵਰ ਤੇ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਤੇ ਹਰਿਆਣਾ ਸੂਬੇ ਦੇ ਪ੍ਰਧਾਨ ਹਰਕੇਸ਼ ਸਿੰਘ ਮੋਹੜੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹਰਿਆਣਾ ਰਾਜ ਦੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।


ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਰਿਆਣਾ ਵਿੱਚ ਪਿਛਲੇ ਲੰਮੇ ਸਮੇ ਤੋਂ ਜੁੜੇ ਪਾਰਟੀ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਉਪਰ ਨਿਯੁਕਤ ਕੀਤਾ ਗਿਆ ਹੈ । ਇਸ ਦੌਰਾਨ ਅਮਰਜੀਤ ਸਿੰਘ ਮੰਗੀ ਸਾਬਕਾ ਮੈਂਬਰ ਐਸ.ਜੀ.ਪੀ.ਸੀ ਨੂੰ ਹਰਿਆਣਾ ਸਟੇਟ ਅਕਾਲੀ ਦਲ ਦਾ ਸਰਪ੍ਰਸਤ ਬਣਾਇਆ ਗਿਆ ਹੈ। ਬਲਦੇਵ ਸਿੰਘ ਕੈਮਪੁਰ ਮੈਂਬਰ ਐਸ.ਜੀ.ਪੀ.ਸੀ ਨੂੰ ਅਨੁਸ਼ਾਸ਼ਨੀ ਕਮੇਟੀ ਦਾ ਚੇਅਰਮੈਨ, ਸ. ਮਨਜੀਤ ਸਿੰਘ ਬੱਬੂ ਅਤੇ ਸ. ਤਜਿੰਦਰਪਾਲ ਸਿੰਘ ਢਿੱਲੋਂ ਕੁਰਕਸ਼ੇਤਰ ਨੂੰ ਅਨੁਸ਼ਾਸ਼ਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।


ਬੀਬੀ ਮਨਜੀਤ ਕੌਰ ਮੈਂਬਰ ਐਸ.ਜੀ.ਪੀ.ਸੀ ਯਮੁਨਾਨਗਰ ਤੇ ਗੁਰਦੀਪ ਸਿੰਘ ਭਾਨੋਖੇੜੀ ਸਾਬਕਾ ਮੈਂਬਰ ਸ਼ੋ੍ਮਣੀ ਕਮੇਟੀ ਨੂੰ ਹਰਿਆਣਾ ਸਟੇਟ ਦੀ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਪ੍ਰਿਥੀਪਾਲ ਸਿੰਘ ਝੱਬਰ ਕੈਥਲ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ। ਹਰਪਾਲ ਸਿੰਘ ਅਹਿਰਵਾਂ ਫਤਿਆਬਾਦ ਤੇ ਦਵਿੰਦਰ ਸਿੰਘ ਵਿਰਕ ਕਰਨਾਲ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸੁਖਦੇਵ ਸਿੰਘ ਅੰਬਾਲਾ ਤੇ ਸੁਖਵਿੰਦਰ ਸਿੰਘ ਫਤਿਆਬਾਦ ਨੂੰ ਹਰਿਆਣਾ ਸਟੇਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।


ਜਿਨ੍ਹਾਂ ਆਗੂਆਂ ਨੂੰ ਹਰਿਆਣਾ ਸਟੇਟ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਅਜੀਤ ਸਿੰਘ ਸੌਂਢਾਂ, ਜਥੇਦਾਰ ਅਮੀਰ ਸਿੰਘ ਕਰਨਾਲ, ਬਲਕਾਰ ਸਿੰਘ ਕਰਨਾਲ, ਜਰਨੈਲ ਸਿੰਘ ਬੋਡੀ, ਗੁਰਮੀਤ ਸਿੰਘ ਪੂਨੀਆ ਕੈਥਲ, ਗੁਰਨਾਮ ਸਿੰਘ ਗੋਰਾਇਅ ਕੈਥਲ ਤੇ ਬਲਜਿੰਦਰ ਸਿੰਘ ਚਡਿਆਲਾ ਦੇ ਨਾਮ ਸ਼ਾਮਲ ਹਨ, ਜਿਨ੍ਹਾੰ ਆਗੂਆਂ ਨੂੰ ਹਰਿਆਣਾ ਸਟੇਟ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿੱਚ ਪ੍ਰਤਾਪ ਸਿੰਘ ਸੌਕੜਾ, ਕੁਲਦੀਪ ਸਿੰਘ ਚੀਮਾ ਕੈਥਲ ਅਤੇ ਹਰਮਨਜੀਤ ਸਿੰਘ ਸੰਧੂ ਯਮੁਨਾਨਗਰ ਦੇ ਨਾਮ ਸ਼ਾਮਲ ਹਨ।


ਇਸ ਮੌਕੇ ਅਜੈ ਨੀਲੋਖੇੜੀ ਕਰਨਾਲ ਤੇ ਕੁਲਵਿੰਦਰ ਸਿੰਘ ਫਤਿਆਬਾਦ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੁਖਜਿੰਦਰ ਸਿੰਘ ਮਸਾਣਾ ਨੂੰ ਹਰਿਆਣਾ ਰਾਜ ਦਾ ਖਜਾਨਚੀ ਤੇ ਜਤਿੰਦਰਪਾਲ ਸਿੰਘ ਲੱਕੀ ਅੰਬਾਲਾ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਅਮਰਜੀਤ ਸਿੰਘ ਗਧੌਲਾ ਯਮੁਨਾਨਗਰ ਨੂੰ ਹਰਿਆਣਾ ਰਾਜ ਦਾ ਲੀਗਲ ਵਿੰਗ ਦਾ ਪ੍ਰਧਾਨ ਅਤੇ ਐਡਵੋਕੇਟ ਗੁਰਤੇਜ ਸਿੰਘ ਸੇਖੋਂ ਨੂੰ ਲੀਗਲ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।


ਉਨ੍ਹਾਂ ਸੀਨੀਅਰ ਆਗੂਆਂ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਜਿਨ੍ਹਾਂ 'ਚ. ਜਗਸੀਰ ਸਿੰਘ ਮਾਂਗੇਆਣਾ ਮੈਂਬਰ ਐਸ.ਜੀ.ਪੀ.ਸੀ, ਅੰਗਰੇਜ ਸਿੰਘ ਖਾਨਪੁਰ ਅੰਬਾਲਾ, ਮਾਸਟਰ ਮਹਿੰਦਰ ਸਿੰਘ ਅੰਬਾਲਾ, ਜਗਤਾਰ ਸਿੰਘ ਬੜੌਲਾ, ਅਮਰੀਕ ਸਿੰਘ ਮੇਹਰਾ ਕੁਰਕਸ਼ੇਤਰ, ਕਰਨੈਲ ਸਿੰਘ ਸਿਆਣਾ ਸੈਦਾਂ ਕੁਰਕਸ਼ੇਤਰ, ਸ. ਗਮਦੂਰ ਸਿੰਘ ਝਰੌਲੀ, ਸੁਖਵੰਤ ਸਿੰਘ ਕਲਸਾਣੀ, ਬਲਬੀਰ ਸਿੰਘ ਸਮਾਣੀ, ਪਰਮਜੀਤ ਸਿੰਘ ਬਰਟੌਲੀ ਕੁਰਕਸ਼ੇਤਰ, ਮੇਵਾ ਸਿੰਘ ਸਲਪਾਣੀ ਕਲਾਂ, ਗੁਰਦੀਪ ਸਿੰਘ ਮਹਿਮੂਦਪੁਰ ਕੈਥਲ, ਪ੍ਰੀਤਮ ਸਿੰਘ ਢਿੱਲੋਂ ਕੈਥਲ, ਜਸਵਿੰਦਰ ਸਿੰਘ ਫਰੀਦਾਬਾਦ, ਹਰਪ੍ਰੀਤ ਸਿੰਘ ਸੰਧੂ ਗੁੜਗਾਵਾਂ, ਮਹਿੰਦਰ ਸਿੰਘ ਚਾਵਲਾ ਰੋਹਤਕ, ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਐਸ.ਜੀ.ਪੀ.ਸੀ ਫਤਿਹਬਾਦ, ਹਰਦਲਜੀਤ ਸਿੰਘ ਫਤਿਹਬਾਦ, ਬਲਦੇਵ ਸਿੰਘ ਮੀਰਾਂਬੱਦੀ ਰਤੀਆ, ਅਵਤਾਰ ਸਿੰਘ ਟੋਹਾਣਾ, ਸੁਖਜੀਤ ਸਿੰਘ ਹਿਸਾਰ, ਪ੍ਰਦੀਪ ਸਿੰਘ ਹਿਸਾਰ, ਹਰਜੀਤ ਸਿੰਘ ਰਤੀਆ, ਪਰਮਜੀਤ ਸਿੰਘ ਗੋਗੀ ਯਮਨਾਨਗਰ, ਇੰਦਰਜੀਤ ਸਿੰਘ ਢਿੱਲੋਂ ਯਮੁਨਾਨਗਰ, ਜਰਨੈਲ ਸਿੰਘ ਧਿਆਣਾ ਯਮੁਨਾਨਗਰ, ਮਲਵਿੰਦਰ ਸਿੰਘ ਬੇਦੀ ਪੰਚਕੁੱਲਾ ਤੇ ਲਖਵਿੰਦਰ ਸਿੰਘ ਸਦਾਨਾ ਪੰਚਕੁੱਲਾ ਦੇ ਨਾਮ ਸ਼ਾਮਲ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਅੰਮ੍ਰਿਤਪਾਲ ਸਿੰਘ 3 ਦਿਨ ਦੀ ਮੰਗੀ ਪੈਰੋਲ, ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਅੰਮ੍ਰਿਤਪਾਲ ਸਿੰਘ 3 ਦਿਨ ਦੀ ਮੰਗੀ ਪੈਰੋਲ, ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਪੁਲਸ ਮੁਲਾਜ਼ਮ ਦੇ ਕਤਲ ਮਾਮਲੇ ’ਚ ਨਵਾਂ ਮੋੜ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਪੰਜਾਬ ਪੁਲਸ ਮੁਲਾਜ਼ਮ ਦੇ ਕਤਲ ਮਾਮਲੇ ’ਚ ਨਵਾਂ ਮੋੜ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼

ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼

ਵੱਡੀ ਖ਼ਬਰ: ਸੋਨੀਆ ਗਾਂਧੀ ਦੇ ਪ੍ਰੋਗਰਾਮ 'ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

ਵੱਡੀ ਖ਼ਬਰ: ਸੋਨੀਆ ਗਾਂਧੀ ਦੇ ਪ੍ਰੋਗਰਾਮ 'ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ! ਧਰਮਕੋਟ ਚੋਣਾਂ ਲਈ ਪਹਿਲੀ LIST ਜਾਰੀ

ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ! ਧਰਮਕੋਟ ਚੋਣਾਂ ਲਈ ਪਹਿਲੀ LIST ਜਾਰੀ